ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ। ਵੱਖ ਵੱਖ ਆਗੂਆਂ ਨੇ ਬਾਬਾ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ ਤੇ ਉਹਨਾਂ ਦੇ ਦਿੱਤੇ ਉਪਦੇਸ਼ਾਂ ਤੇ ਚੱਲਣ ਤੇ ਜ਼ੋਰ ਦਿੱਤਾ।
ਇਸ ਮੌਕੇ ਐਸੀ ਕਮਿਸ਼ਨ ਤੋਂ ਪੀੜਤ ਲੋਕਾਂ ਨੇ ਐਸ ਸੀ ਕਮਿਸ਼ਨਾਂ ਦੇ ਹੁਕਮਾਂ ਦੀਆਂ ਕਾਪੀਆਂ ਨੂੰ ਫੂਕਿਆ ਤੇ ਉਨ੍ਹਾਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਐਸ ਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਨਿਰੰਤਰ ਚੱਲ ਰਹੇ ਐਸੀ ਬੀ ਸੀ ਮੋਰਚੇ ਤੇ […]
ਪ੍ਰਬੰਧਕ ਕਮੇਟੀ ‘ਚ ਤਬਦੀਲੀ ਲਿਆਉਣ ਅਤੇ ਗੁਲਾਮੀ ਤੋਂ ਆਜ਼ਾਦ ਕਰਾਉਣ ਲਈ ਖਾਲਸਾ ਪੰਥ ਪੰਥਕ ਅਕਾਲੀ ਲਹਿਰ ਨੂੰ ਪੂਰਨ ਤੌਰ ‘ਤੇ ਸਮਰਥਨ ਦੇਣ : ਸਿੰਘ ਸਾਹਿਬ ਜਥੇ. ਭਾਈ ਰਣਜੀਤ ਸਿੰਘ
..ਗੁਰੂ ਦੀ ਗੋਲਕ ਦੀ ਹੋ ਰਹੀ ਹੈ ਦੁਰਵਰਤੋਂ ਕਰੋੜਾਂ ਰੁਪਈਏ ਲੱਗ ਰਹੇ ਹਨ ਬਾਦਲ ਦੀਆਂ ਨਿੱਜੀ ਜਾਇਦਾਦਾਂ ਤੇ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਖਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਗੁਰਦੁਆਰਾ ਸਾਚਾ ਧੰਨ 3ਏ ਮੁਹਾਲੀ ਵਿਖੇ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਵੱਲੋਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ […]
ਪੰਜਾਬ ਹੋਵੇਗਾ ਆਉਣ ਵਾਲੇ ਥੋੜੇ ਸਮੇਂ ‘ਚ ਦੇਸ਼ ਦਾ ਮੋਹਰੀ ਸੂਬਾ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ : ਵਿਧਾਇਕ ਕੁਲਵੰਤ ਸਿੰਘ
…ਸੂਬੇ ਦੇ ਸਕੂਲਾਂ ਵਿੱਚ ਪੜ੍ਹਾਈ ਦੇ ਨਾਲ-ਨਾਲ ਵੇਖੀ ਜਾ ਸਕਦੀ ਪੰਜਾਬੀ ਸੱਭਿਆਚਾਰ ਦੀ ਝਲਕ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਹੀ ਮੰਤਰੀਆਂ,ਵਿਧਾਇਕਾਂ ਅਤੇ ਆਫਿਸਰ ਲੋਬੀ ਨੂੰ ਨਾ ਸਿਰਫ ਹਰੀ ਝੰਡੀ ਦਿੱਤੀ ਹੋਈ ਹੈ।,ਬਲਕਿ ਥਾਪੀ ਵੀ ਦਿੱਤੀ ਹੋਈ ਹੈ ਕਿ ਪੰਜਾਬ ਦੇ ਵਿੱਚ […]