Translate Your Language

October 7, 2026 9:51 am

PUNPUN03583/19/1/2007-TC

PUNPUN03583/19/1/2007-TC

15 ਮਈ ਨੂੰ ਕੌਮੀ ਇਨਸਾਫ ਮੋਰਚਾ ਮੋਹਾਲੀ ਵੱਲੋਂ ਪੰਜਾਬ ਭਰ ‘ਚ ਐਸਡੀਐਮਜ਼ ਰਾਹੀਂ ਰਾਸ਼ਟਰਪਤੀ ਦੇ ਨਾਂ ਦਿੱਤੇ ਜਾਣਗੇ ਚਿਤਾਵਨੀ ਪੱਤਰ : ਬਾਪੂ ਗੁਰਚਰਨ ਸਿੰਘ/ਜਥੇਦਾਰ ਗੁਰਦੀਪ ਸਿੰਘ ਬਠਿੰਡਾ/ਸੁੱਖ ਗਿੱਲ ਮੋਗਾ

ਕਿਸਾਨ-ਮਜਦੂਰ, ਧਾਰਮਿਕ, ਸਮਾਜ ਸੇਵੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੀ ਤਿਆਰੀਆਂ ਸਬੰਧੀ 1 ਮਈ ਨੂੰ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਵੇਗੀ ਅਹਿਮ ਮੀਟਿੰਗ   ਚੰਡੀਗੜ੍ਹ/ਮੋਗਾ 28 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਕੌਮੀ ਇਨਸਾਫ ਮੋਰਚਾ ਮੋਹਾਲੀ ਵੱਲੋਂ ਮੋਰਚੇ ਨਾਲ ਸਬੰਧਿਤ ਕਿਸਾਨ-ਮਜਦੂਰ,ਧਾਰਮਿਕ,ਸਮਾਜ ਸੇਵੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੂੰ ਜਾਣੂ ਕਰਵਾਇਆ 15 ਮਈ ਨੂੰ ਕੌਮੀ ਇਨਸਾਫ […]

ਡਾਕਟਰ ਅੰਬੇਦਕਰ ਮਹਾਂ ਸਭਾ ਪੰਜਾਬ ਵੱਲੋਂ ਖਰੜ ਵਿਖੇ ਬਾਬਾ ਸਾਹਿਬ ਦਾ ਜਨਮ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ।

    ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਰਣਜੀਤ ਸਿੰਘ ਪਡਿਆਲਾ ਪ੍ਰਧਾਨ ਨਗਰ ਕੌਂਸਲ ਕੁਰਾਲੀ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਵਸ ਪੂਰੀ ਦੁਨੀਆਂ ਵਿੱਚ ਵੱਸਦੇ ਭਾਰਤ ਵਾਸੀ ਸ਼ਰਧਾ ਪੂਰਵਕ ਅਤੇ ਧੂਮਧਾਮ ਨਾਲ […]

ਐਸੀ/ਬੀਸੀ ਮਹਾ ਪੰਚਾਇਤ ਪੰਜਾਬ ਅਤੇ ਪੀੜਿਤ ਪਰਿਵਾਰਾਂ ਨੇ ਮੋਹਾਲੀ ਦੇ ਡੀਐਸਪੀ ਸਿਟੀ-2 ਅਤੇ ਥਾਣਾ ਸੋਹਾਣਾ ਦਾ ਕੀਤਾ ਘਿਰਾਓ

ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਜੰਮਕੇ ਕੀਤੀ ਨਾਅਰੇਬਾਜੀ ਡੀਐਸਪੀ ਸਿਟੀ-2 ਸ. ਬੱਲ ਨੇ ਦੋਸ਼ੀਆਂ ‘ਤੇ ਜਲਦ ਕਾਰਵਾਈ ਕਰਨ ਦਾ ਦਿੱਤਾ ਭਰੋਸਾ :               ਪ੍ਰਧਾਨ ਬਲਵਿੰਦਰ ਸਿੰਘ ਕੁੰਬੜਾ   ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਅੱਜ ਐਸਸੀ/ਬੀਸੀ ਮਹਾਂ ਪੰਚਾਇਤ ਪੰਜਾਬ ਨੇ ਮੋਹਾਲੀ ਪੁਲਿਸ ਦੀਆਂ ਵਧੀਕੀਆਂ ਅਤੇ ਲੋਕਾਂ ਦੀ […]

ਭਰਤੀ ਕਮੇਟੀ ਦੀ ਮੀਟਿੰਗ ਨੂੰ ਰੋਕਣ ਲਈ ਜਿਸ ਹਾਲ ਨੂੰ ਤਾਲਾ ਲਗਾਕੇ ਮੀਟਿੰਗ ‘ਚ ਵਿਘਨ ਪਾਇਆ ਉਸੇ ਹਾਲ ‘ਚ ਹੋਇਆ ਅੱਜ ਸਾਹਿਤਿਕ ਪ੍ਰੋਗਰਾਮ : ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ

ਚੰਡੀਗੜ 27 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਮੈਬਰਾਂ ਦੀ ਅਗਵਾਈ ਵਾਲੀ ਮੀਟਿੰਗ ਤੋਂ ਪਹਿਲਾਂ ਮੀਟਿੰਗ ਹਾਲ ਨੂੰ ਤਾਲਾ ਲਗਾ ਦੇਣ ਦੇ ਮਸਲੇ ਤੇ ਸ਼੍ਰੋਮਣੀ ਕਮੇਟੀ ਮੈਬਰਾਂ ਜੱਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਭਾਈ ਮਨਜੀਤ ਸਿੰਘ,ਮਾਸਟਰ ਮਿੱਠੂ ਸਿੰਘ ਕਾਹਨੇਕੇ, ਜੱਥੇਦਾਰ ਅਮਰੀਕ ਸਿੰਘ ਸ਼ਾਹਪੁਰ ਅਤੇ ਸਤਵਿੰਦਰ ਸਿੰਘ ਟੌਹੜਾ ਨੇ ਸਖ਼ਤ […]

ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਕੋਲ ਪੁੱਜਾ ਮੋਹਾਲੀ ਫੇਜ਼-11 ਦੇ ਗੁਰਦੁਆਰਾ ਭਗਤ ਨਾਮਦੇਵ ਜੀ ‘ਚ ਮਹਿਲਾਵਾਂ ਅਤੇ ਬੱਚਿਆਂ ਦੀ ਹੋਈ ਕੁੱਟਮਾਰ ਦਾ ਮਾਮਲਾ : ਸਮਾਜਸੇਵੀ ਆਗੂ ਬਲਵਿੰਦਰ ਸਿੰਘ ਕੁੰਬੜਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਮਿਤੀ 20 ਅਪ੍ਰੈਲ ਨੂੰ ਮੋਹਾਲੀ ਦੇ ਫੇਸ 11 ਵਿੱਚ ਸਥਿਤ ਗੁਰਦੁਆਰਾ ਭਗਤ ਨਾਮਦੇਵ ਜੀ ਦੇ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਮੋਹਨ ਸਿੰਘ ਲੰਗ ਦੀ ਮੌਜੂਦਗੀ ਵਿੱਚ ਪਿੰਡ ਕੁੰਭੜਾ ਦੀਆਂ ਮਹਿਲਾਵਾਂ ਸੋਨੀਆ ਰਾਣੀ, ਸਰੋਜ ਰਾਣੀ ਤੇ ਦੋ ਬੱਚਿਆਂ ਦੀ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਦੇ ਹੋਏ […]

ਪਹਿਲਗਾਮ ‘ਚ ਅੱਤਵਾਦੀ ਹਮਲੇ ਦੌਰਾਨ ਮਾਰੇ ਸਲਾਨੀਆਂ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਦਿੱਤੀ ਸ਼ਰਧਾਂਜਲੀ : ਪ੍ਰਧਾਨ ਅਕਵਿੰਦਰ ਸਿੰਘ ਗੋਸਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਸੈਲਾਨੀਆਂ ਨੂੰ ਮਾਰਨ ਦੀ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ। ਇਸ ਹਮਲੇ ਲਈ ਜਿੰਮੇਵਾਰ ਅੱਤਵਾਦੀਆਂ ਨੂੰ ਤੁਰੰਤ ਕਾਬੂ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਟ੍ਰੇਡਰਜ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਰਜਿ. 3ਬੀ2 ਬਲਾਕ-ਬੀ ਮੋਹਾਲੀ ਨੇ ਇੱਕ ਮੀਟਿੰਗ ਵਿੱਚ ਪਹਿਲਗਾਮ ਵਿੱਚ ਮਾਰੇ ਗਏ ਸੈਲਾਨੀਆਂ ਨੂੰ ਦੋ […]