ਮੋਹਾਲੀ ਦੇ ਨਵੇਂ ਐੱਸਐੱਸਪੀ. ਵਜੋਂ ਹਰਮਨਦੀਪ ਸਿੰਘ ਹਾਂਸ ਨੇ ਸੰਭਾਲਿਆ ਅਹੁਦਾ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 14 ਮਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਵਲੋਂ ਮੰਗਲਵਾਰ ਰਾਤ ਨੂੰ ਜਾਰੀ ਹੁਕਮਾਂ ਅਨੁਸਾਰ ਐੱਸ.ਐੱਸ.ਪੀ. ਮੁਹਾਲੀ ਦੀਪਕ ਪਾਰਿਕ ਦੀ ਜਗ੍ਹਾਂ ਤੇ ਸਾਲ 2015 ਬੈਚ ਦੇ ਆਈਪੀਐਸ ਹਰਮਨਦੀਪ ਸਿੰਘ ਹਾਂਸ ਨੂੰ ਨਿਯੁਕਤ ਕੀਤਾ ਗਿਆ। ਜਿਸ ਨੇ ਮੋਹਾਲੀ ਦੇ ਨਵੇਂ ਐਸਐਸਪੀ ਵਜੋਂ ਅੱਜ ਅਹੁਦਾ ਸੰਭਾਲਿਆ। ਇਸ ਦੇ ਨਾਲ ਹੀ ਐੱਸ. ਪੀ. ਜਾਂਚ […]
ਮੌਲੀ ਬੈਦਵਾਣ ਪਿੰਡ ਦੇ ਗੁੰਮ ਹੋਏ ਸੁਰੇਸ਼ ਪਾਲ ਦੀ ਲਾਸ਼ ਸੈਕਟਰ 78 ਦੇ ਏਅਰਪੋਰਟ ਰੋਡ ‘ਤੇ ਸਪੋਰਟਸ ਸਟੇਡੀਅਮ ਤੋਂ ਬਰਾਮਦ ਹੋਈ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 14 ਮਈ (ਮੰਗਤ ਸਿੰਘ ਸੈਦਪੁਰ) : ਸੈਕਟਰ-78 ਏਅਰਪੋਰਟ ਰੋਡ ਦੇ ਸਪੋਰਟਸ ਸਟੇਡਿਅਮ ਤੋਂ ਪਿੰਡ ਮੌਲਵੀ ਬੈਦਵਾਣ ਦੇ ਗੁੰਮ ਹੋਏ ਵਿਅਕਤੀ ਦੀ ਲਾਸ਼ ਬ੍ਰਾਮਦ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦੀ ਪਛਾਣ ਸੁਰੇਸ਼ ਪਾਲ ਉਮਰ ਕਰੀਬ 36 ਵਜੋਂ ਹੋਈ ਹੈ, ਬੀਤੇ ਦਿਨੀਂ ਮ੍ਰਿਤਕ ਦੇ ਵੱਡੇ ਭਰਾ ਨਿਰਮਲ ਕੁਮਾਰ ਵਲੋਂ ਸੁਰੇਸ਼ ਦੇ […]
ਗੁਰੂਕੁਲਮ ਇੰਸਟੀਚਿਊਟ ਫਰਮ ਦਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਲਾਇਸੰਸ ਕੀਤਾ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਈ (ਮੰਗਤ ਸਿੰਘ ਸੈਦਪੁਰ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਫਰਮ ਗੁਰੂਕੁਲਮ ਇੰਸਟੀਚਿਊਟ ਪਿਛਲੇ ਪਾਸੇ ਡੀ.ਏ.ਵੀ.ਸਕੂਲ, ਆਸ਼ਿਆਨਾ ਕਾਲੋਨੀ, ਨੇੜੇ ਗੁਲਮੋਹਰ ਸਿਟੀ, ਮਾਧੋਪੁਰ, ਡੇਰਾਬਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮਾਲਕਣ ਸ੍ਰੀਮਤੀ ਮੀਨਾਕਸ਼ੀ ਪੁੱਤਰੀ ਸ੍ਰੀ ਸਿਵੇਂਦਰ ਵੈਸ਼ਨਵ ਵਾਸੀ ਮਕਾਨ ਨੰ: 990/8 ਹਨੂੰਮਾਨ ਮੰਦਿਰ, ਡੇਰਾਬਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ […]
ਜ਼ਹਿਰੀਲੀ ਸ਼ਰਾਬ ਕਾਂਡ ਸਬੰਧੀ ਮਜੀਠੀਆ ਬੋਲ ਰਿਹਾ ਸਫੇਦ ਝੂਠ ਜਾਂ ਫਿਰ ਉਹ ਦੋਸ਼ੀਆਂ ਨੂੰ ਜਾਣਦਾ ਹੋਵੇਗਾ : ਮਲਵਿੰਦਰ ਸਿੰਘ ਕੰਗ
ਕਿਵੇਂ ਜਾਣਦਾ ਮਜੀਠੀਆ ਕਿ ਦੋਸ਼ੀ ਅਸਲੀ ਜਾਂ ਨਕਲੀ ਹਨ ? ਦੇ ਅਸਲ ਦੋਸ਼ੀਆਂ ਬਾਰੇ ਜਾਣਕਾਰੀ ਹੈ ਤਾਂ ਪੁਲਿਸ ਨੂੰ ਦੱਸਣ… ਚੰਡੀਗੜ੍ਹ, 13 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ ਪੁਲਿਸ ਵੱਲੋਂ ਜਿਹੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਨ੍ਹਾਂ ਬਾਰੇ ਵਿਕਰਮ ਮਜੀਠੀਆ ਨੂੰ ਕਿਵੇਂ ਪਤਾ ਲੱਗਾ ਕਿ ਉਹ ਅਸਲੀ ਹਨ ਜਾਂ ਨਕਲੀ। ਉਨ੍ਹਾਂ ਕਿਹਾ ਕਿ ਜਿਸ ਭਰੋਸੇ […]
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬਲਵੰਤ ਸਿੰਘ ਜੀ ਦੀ 40ਵੀਂ ਬਰਸੀ 14 ਮਈ ਨੂੰ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਮਈ ਮੰਗਤ ਸਿੰਘ ਸੈਦਪੁਰ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰਦੁਆਰਾ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬਲਵੰਤ ਸਿੰਘ ਜੀ ਦੇ 40ਵੀਂ ਬਰਸੀ ਸਮਾਗਮ ਮਿਤੀ 14 ਮਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ […]
ਜ਼ਹਿਰੀਲੀ ਸ਼ਰਾਬ ਕਾਂਢ ਮਾਮਲੇ ਚ ਗਿ੍ਫਤਾਰ ਕਈ ਦੋਸ਼ੀਆਂ ‘ਤੇ ਕਾਨੂੰਨ ਦੀਆਂ ਸਖ਼ਤ ਧਾਰਾਵਾਂ ਤਹਿਤ ਕੀਤੇ ਕਤਲ ਦੇ ਮਾਮਲੇ ਦਰਜ : ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 13 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਵੇਚਣ ਵਾਲਿਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਜਾਨ ਗਵਾਉਣ ਵਾਲੇ 14 ਪੀੜਤਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਘਟਨਾ […]
315ਵੇਂ ਸਰਹਿੰਦ ਫਤਿਹ ਦਿਵਸ ‘ਤੇ ਅੱਜ 13 ਮਈ ਨੂੰ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਮਾਰਚ ਪੁੱਜ ਰਿਹਾ ਇਤਿਹਾਸਿਕ ਫਤਿਹ ਮੀਨਾਰ ਬੁਰਜ਼ ਚੱਪਰਝਿੜੀ : ਕ੍ਰਿਸ਼ਨ ਕੁਮਾਰ ਬਾਵਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਈ (ਮੰਗਤ ਸਿੰਘ ਸੈਦਪੁਰ) : ਖਾਲਸਾ ਰਾਜ ਦੇ ਪਹਿਲੇ ਸ਼ਾਸਕ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਪ੍ਰੈੱਸ ਨੂੰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ 13 ਮਈ ਨੂੰ ਸਰਹਿੰਦ ਫਤਿਹ ਦਿਵਸ ‘ਤੇ ਸਵੇਰੇ ਕੱਢੇ ਜਾ ਰਹੇ ਵਿਸ਼ਾਲ ਮਾਰਚ ਦੀਆਂ ਤਿਆਰੀਆਂ ਮੁਕੰਮਲ ਹੋ […]
ਨਿਊਯਾਰਕ ਵਿਖੇ ਮਹਾਨ ਪੰਥਕ ਸਮਾਗਮ ‘ਚ 29 ਅਪ੍ਰੈਲ 1986 ਦੇ ਖਾਲਿਸਤਾਨ ਐਲਾਨਨਾਮੇ ਦੇ ਪ੍ਰਣ ਨੂੰ ਪੰਜ ਸਿੰਘਾਂ ਨੇ ਨਿਸ਼ਾਨ ਸਾਹਿਬ ਨੂੰ ਸਲਾਮੀ ਦੇ ਕੇ ਕਰਵਾਇਆ ਦ੍ਰਿੜ : ਕੋਆਰਡੀਨੇਟਰ ਸ. ਹਿੰਮਤ ਸਿੰਘ
ਸਮੂਹ ਪੰਥਕ ਜਥੇਬੰਦੀਆਂ ਦੇ ਆਗੂਆਂ ਅਤੇ ਸਿੱਖ ਸੰਗਤਾਂ ਨੇ ਕੀਤੀ ਚੜ੍ਹਦੀ ਕਲ੍ਹਾ ਨਾਲ ਬਹੁਤ ਭਰਵੀਂ ਸ਼ਮੂਲੀਅਤ… ਚੰਡੀਗੜ੍ਹ/ਨਿਊਯਾਰਕ 12 ਮਈ (ਮੰਗਤ ਸਿੰਘ ਸੈਦਪੁਰ) : ਗੁਰਦੁਆਰਾ ਸਿੱਖ ਸੈਂਟਰ ਆਫ ਨਿਊਯਾਰਕ, ਕੂਈਨਜ ਵਿਲੇਜ ਵਿਖੇ ਸਮੂਹ ਪੰਥਕ ਜਥੇਬੰਦੀਆਂ ਵੱਲੋ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਹਾਨ ਪੰਥਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ […]
ਇਤਿਹਾਸਿਕ ਪਿੰਡ ਚੱਪੜਚਿੜੀ ਦੀ ਸੜਕ ਦਾ ਕੰਮ 3 ਕਰੋੜ 70 ਲੱਖ ਦੀ ਲਾਗਤ ਨਾਲ 15 ਦਿਨਾਂ ‘ਚ ਹੋਵੇਗਾ ਸ਼ੁਰੂ : ਸੀਨੀ. ਆਗੂ ਕੁੱਲਦੀਪ ਸਿੰਘ ਸਮਾਣਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਈ (ਮੰਗਤ ਸਿੰਘ ਸੈਦਪੁਰ) : ਇਤਿਹਾਸਿਕ ਪਿੰਡ ਚੱਪੜਚਿੜੀ ਦੀ ਸੜਕ ਨੂੰ ਬਣਾਏ ਜਾਣ ਦਾ ਕੰਮ ਆਉਣ ਵਾਲੇ 15 ਦਿਨਾਂ ਵਿੱਚ ਸ਼ੁਰੂ ਹੋ ਜਾਵੇਗਾ ਜੋ ਕਿ 3 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ ਨੇ ਕਹੀ। ਸ. ਕੁਲਦੀਪ […]
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 315ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ‘ਚ ਗੁਰਮਤਿ ਸਮਾਗਮ ਦਾ ਹੋਇਆ ਆਯੋਜਨ….
ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਈ (ਮੰਗਤ ਸਿੰਘ ਸੈਦਪੁਰ) : ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੁਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 315ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ […]