Translate Your Language

October 7, 2026 6:45 am

PUNPUN03583/19/1/2007-TC

PUNPUN03583/19/1/2007-TC

ਪੰਜਾਬ ਦੇ ਲੋਕ ਸਭ ਕੁਝ ਦੇਖ ਰਹੇ ਅਤੇ ਜਾਣਦੇ ਨੇ ਕੌਣ ਪਾਣੀਆਂ ਲਈ ਲੜ ਰਿਹਾ ਅਤੇ ਕੌਣ ਧੋਖਾ ਦੇ ਰਿਹਾ : ਮਲਵਿੰਦਰ ਸਿੰਘ ਕੰਗ..

ਚੰਡੀਗੜ੍ਹ, 11 ਮਈ  (ਮੰਗਤ ਸਿੰਘ ਸੈਦਪੁਰ) : ਭਾਜਪਾ ‘ਤੇ ਯੋਜਨਾਬੱਧ ਢੰਗ ਨਾਲ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਅਤੇ ਇਸਦੇ ਕੁਦਰਤੀ ਸਰੋਤਾਂ ਦਾ ਸ਼ੋਸ਼ਣ ਕਰਨ ਦਾ ਦੋਸ਼ ਲਗਾਉਂਦਿਆਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ “ਹਰ ਰੋਜ਼, ਬੀਬੀਐਮਬੀ ਦੇ ਅਧਿਕਾਰੀ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਹੇਠ ਪੰਜਾਬ ਦੇ ਪਾਣੀ ਨੂੰ ਗੈਰ-ਕਾਨੂੰਨੀ ਢੰਗ ਨਾਲ ਖੋਹਣ ਦੀ […]

ਸੀਐਨਐਨ ਤੋਂ ਮਿਲੀ ਖੂਫੀਆ ਜਾਣਕਾਰੀ ਤੋਂ ਬਾਅਦ ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ ‘ਚ ਭਿਆਨਕ ਯੁੱਧ ਹੋਣ ‘ਤੇ ਜੰਗਬੰਦੀ ਲਈ ਮਨਾਇਆ…

ਚੰਡੀਗੜ੍ਹ 10 ਮਈ (ਮੰਗਤ ਸਿੰਘ ਸੈਦਪੁਰ) : ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ  ਦੋਵਾਂ ਦੇਸ਼ਾਂ ਵਿਚਕਾਰ ਜੰਗ ਹੋਣ ‘ਤੇ ਸਪੱਸ਼ਟ ਤੌਰ ‘ਤੇ ਪਹਿਲਾਂ ਕਿਹਾ ਸੀ ਸਾਡਾ ਇਨ੍ਹਾਂ ਨਾਲ ਕੋਈ ਲੈਣ ਦੇਣ ਨਹੀਂ ਹੈ। ਪਰ ਹੁਣ ਉਸ ਨੇ ਦਾਅਵਾ ਕਰਦਿਆਂ ਕਿਹਾ ਕਿ ਉਸ ਨੂੰ ਦੋਵਾਂ ਦੇਸ਼ਾਂ ਵਿਚਕਾਰ ਜੰਗ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ ਕਿ ਸ਼ਨੀਵਾਰ ਰਾਤ ਨੂੰ […]

ਚੰਡੀਗੜ੍ਹ ਪੁਲਿਸ ਨੇ ਲੰਮੇ ਸਮੇਂ ਤੋਂ ਭਗੌੜੇ ਚੱਲ ਰਹੇ 12 ਮੁਲਜ਼ਮਾਂ ਤੋਂ ਇਲਾਵਾ ਦੋ ਗੈਰ-ਜ਼ਮਾਨਤੀ ਵਾਰੰਟ ਵਾਲੇ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ…

ਚੰਡੀਗੜ੍ਹ 10 ਮਈ (ਮੰਗਤ ਸਿੰਘ ਸੈਦਪੁਰ) : ਚੰਡੀਗੜ੍ਹ ਪੁਲਿਸ ਨੇ ਗਿਰਫ਼ਤਾਰੀਆਂ ਦੀ ਲੜੀ ਵਿਚ ਗੈਰ-ਜ਼ਮਾਨਤੀ ਵਾਰੰਟ ਵਾਲੇ ਨਿਤੀਸ਼ ਉਰਫ਼ ਨੋਨੂ ਅਤੇ ਰੋਹਿਤ ਵਾਸੀਆਨ ਫੇਜ਼-1 ਰਾਮ ਦਰਬਾਰ (ਚੰਡੀਗੜ੍ਹ) ਨੂੰ ਗਿਰਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਚੰਡੀਗੜ੍ਹ ਦੀ ਡੱਡੂਮਾਜਰਾ ਕਲੋਨੀ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਖਾਸ ਗੱਲ ਇਹ ਹੈ […]

ਭਾਰਤੀ ਕਮਿਊਨਿਸ਼ਟ ਪਾਰਟੀ, ਪੰਜਾਬ ਦੇ ਬੁੱਧੀਜੀਵੀਆਂ ਅਤੇ ਹੋਰ ਜੱਥੇਬੰਦੀਆਂ ਵੱਲੋਂ ਆਮ ਅਤੇ ਗਰੀਬ ਲੋਕਾਂ ਦੇ ਮੁਦਿਆਂ ਸਬੰਧੀ ਸਘੰਰਸ਼ ਕਰਨ ਦਾ ਐਲਾਨ : ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਮਈ (ਮੰਗਤ ਸਿੰਘ ਸੈਦਪੁਰ) : ਭਾਰਤੀ ਕਮਿਊਨਿਸ਼ਟ ਪਾਰਟੀ ਵੱਲੋਂ ਜੋ ਰਾਸ਼ਟਰੀ ਸਮੇਲਨ 21 ਤੋਂ 25 ਸਿਤੰਬਰ 2025 ਤੀਕ ਚੰਡੀਗੜ੍ਹ ਵਿਖੇ ਕੀਤਾ ਜਾ ਰਿਹਾ ਹੈ। ਉਸ ਸਬੰਧੀ ਪਾਰਟੀ ਵੱਲੋਂ ਪੰਜਾਬ ਦੇ ਬੁੱਧਜੀਵੀਆਂ ਅਤੇ ਸਮਾਜਸੇਵੀ ਜਥੇਬੰਦੀਆਂ ਦੀ ਇੱਕ ਮੀਟਿੰਗ ਚੰਡੀਗੜ੍ਹ ਵਿਖੇ ਡਾ. ਸਵਰਾਜਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਮੋਕੇ […]