Translate Your Language

October 7, 2026 5:50 am

PUNPUN03583/19/1/2007-TC

PUNPUN03583/19/1/2007-TC

ਡੀ.ਟੀ.ਐੱਫ. ਦਾ ਕਾਫਲਾ ਹੋਇਆ ਵੱਡਾ-: ਅਧਿਆਪਕ ਆਗੂ ਲੈਕ. ਅਮਰਦੀਪ ਸਿੰਘ ਅਤੇ ਦੀਪਕ ਰਾਣਾ ਆਪਣੇ ਸਾਥੀਆਂ ਸਮੇਤ ਡੀਟੀਐੱਫ ‘ਚ ਹੋਏ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 14 ਮਈ, (ਦਵਿੰਦਰਪਾਲ ਸਿੰਘ): ਅਧਿਆਪਕ ਏਕਤਾ ਦੀ ਮੁੱਦਈ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਸਾਲ 2020 ਦੇ ਵਿੱਚ ਵੱਖ-ਵੱਖ ਕਾਡਰ ਅਧਾਰਿਤ ਅਧਿਆਪਕ ਜਥੇਬੰਦੀਆਂ ਨਾਲ ਕੀਤੀ ਏਕਤਾ ਦੌਰਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਪੰਜਾਬ ਭਰ ‘ਚੋ ਡੀਟੀਐੱਫ ਵਿੱਚ ਸ਼ਮੂਲੀਅਤ ਕੀਤੀ ਗਈ ਸੀ। ਉਸੇ ਲੜੀ ਦੇ ਵਿੱਚ ਐੱਸ.ਐੱਸ.ਏ. ਰਮਸਾ ਅਧਿਆਪਕ ਯੂਨੀਅਨ ਰੂਪਨਗਰ ਵਿੱਚ ਸਰਗਰਮ ਰਹੇ ਸਾਥੀਆਂ ਵੱਲੋਂ […]

ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੀ ਹੋਈ ਸਿਹਤ ਮੰਤਰੀ ਨਾਲ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 14 ਮਈ, (ਦਵਿੰਦਰਪਾਲ ਸਿੰਘ): ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੀ ਅਹਿਮ ਮੀਟਿੰਗ ਚੇਅਰਮੈਨ ਕੁਲਬੀਰ ਸਿੰਘ ਢਿੱਲੋ ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੀ ਅਗਵਾਈ ਹੇਠ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਚੰਡੀਗੜ੍ਹ ਵਿਖ਼ੇ ਹੋਈ,ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸ੍ਰੀ ਕੁਮਾਰ […]

ਉਘੇ ਲੇਖਕ ਫੈਸਲ ਖਾਨ ਨੇ ਸ਼ਬਦ ਲੋਕ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ

ਚੌਗਿਰਦੇ ਨੂੰ ਬਚਾਉਣ ਵਿੱਚ ਤੇ ਹਰਿਆ ਬਣਾਉਣ ਵਿੱਚ ਯੋਗਦਾਨ ਬਾਰੇ ਕੀਤੀ ਚਰਚਾ ਸ਼੍ਰੀ ਅਨੰਦਪੁਰ ਸਾਹਿਬ, 14 ਮਈ, (ਦਵਿੰਦਰਪਾਲ ਸਿੰਘ): ਇਲਾਕੇ ਦੇ ਉੱਘੇ ਲੇਖਕ, ਸ਼ਾਇਰ ਤੇ ਸਮੀਖਿਅਕ ਫੈਸਲ ਖਾਨ ਨੇ ਡੀਡੀ ਪੰਜਾਬੀ ਤੇ ਚਲਦੇ ਸਾਹਿਤਕ ਪ੍ਰੋਗਰਾਮ ਸ਼ਬਦ ਲੋਕ ਵਿੱਚ ਸ਼ਿਰਕਤ ਕੀਤੀ। ਸ਼ਬਦ ਲੋਕ ਪ੍ਰੋਗਰਾਮ ਨਿਰੋਲ ਸਾਹਿਤਕ ਪ੍ਰੋਗਰਾਮ ਹੈ ਜਿਸ ਵਿੱਚ ਸਾਹਿਤ ਜਗਤ ਦੀ ਜਾਣੀ ਪਹਿਚਾਣੀ ਸ਼ਖਸ਼ੀਅਤ […]

ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਮਾਣਯੋਗ ਹਾਈਕੋਰਟ ਵੱਲੋਂ ਜਿਆਦਾ ਪਾਣੀ ਛੱਡਣ ਦੇ ਮਾਮਲੇ ਚ ਹੋਇਆ ਨੋਟਿਸ ਜਾਰੀ…

ਚੰਡੀਗੜ੍ਹ 14 ਮਈ (ਮੰਗਤ ਸਿੰਘ ਸੈਦਪੁਰ) : ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਮੀਤ ਗੋਇਲ ਦੀ ਅਗਵਾਈ ਵਾਲੇ ਹਾਈ ਕੋਰਟ ਦੇ ਬੈਂਚ ਨੇ 20 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਦਾਇਰ ਅਰਜ਼ੀ ‘ਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ), ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਤੋਂ ਜਵਾਬ ਮੰਗੇ ਹਨ। ਖਾਸ ਗੱਲ ਇਹ ਹੈ […]