ਪਿੰਡਾਂ ਜਾਂ ਸ਼ਹਿਰਾਂ ਦੇ ਵਾਰਡਾਂ ‘ਚ ਸਰਪੰਚ/ਪੰਚ, ਐਮਸੀਜ ਦੀਆਂ ਚੋਣਾਂ ਜਿੱਥੇ ਨਹੀਂ ਹੋਈਆਂ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਹੋਇਆ ਜਾਰੀ….
ਚੰਡੀਗੜ੍ਹ, 15 ਮਈ (ਮੰਗਤ ਸਿੰਘ ਸੈਦਪੁਰ) : ਰਾਜ ਚੋਣ ਕਮਿਸ਼ਨ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ 15.10.2024 ਨੂੰ ਹੋਈਆਂ ਪਿਛਲੀਆਂ ਆਮ ਚੋਣਾਂ ਦੌਰਾਨ ਵਰਤੀਆਂ ਗਈਆਂ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਵੇਂ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 31.5.2025 ਨਿਰਧਾਰਤ ਕੀਤੀ ਗਈ ਹੈ। ਵੋਟਰ ਸੂਚੀਆਂ ਦੀ ਸੋਧ ਉਨ੍ਹਾਂ ਵਾਰਡਾਂ […]
ਮੁੱਖ ਚੋਣ ਕਮਿਸ਼ਨ ਵੱਲੋਂ ਰਾਸ਼ਟਰ ਅਤੇ ਸੂਬਾਈ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ‘ਆਪ’ ਦੇ ਵਫ਼ਦ ਨਾਲ ਵੀ ਮੀਟਿੰਗ ਕਰਕੇ ਕੀਤਾ ਵਿਚਾਰ-ਵਟਾਂਦਰਾ : ਸਿਬਿਨ ਸੀ
ਚੰਡੀਗੜ੍ਹ, 15 ਮਈ (ਮੰਗਤ ਸਿੰਘ ਸੈਦਪੁਰ) : ਮੁੱਖ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨਾਲ ਮੀਟਿੰਗਾਂ ਕਰਕੇ ਲਗਾਤਾਰ ਵਿਚਾਰ-ਵਟਾਂਦਰੇ ਦੀ ਕੀਤੇ ਜਾ ਰਹੇ ਹਨ। ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ […]