Translate Your Language

October 7, 2026 5:50 am

PUNPUN03583/19/1/2007-TC

PUNPUN03583/19/1/2007-TC

ਪੰਜਾਬ ਦੇ ਕਈ ਜ਼ਿਲ੍ਹਿਆਂ, ਰਾਜਧਾਨੀ ਚੰਡੀਗੜ੍ਹ ਅਤੇ ਹਰਿਆਣਾ ‘ਚ ਵੇਖਣ ਨੂੰ ਮਿਲਿਆ ਤੇਜ਼ ਹਵਾਵਾਂ ਨਾਲ ਮੀਹ ਵਾਲਾ ਮੌਸਮ…

ਚੰਡੀਗੜ੍ਹ 17 ਮਈ (ਮੰਗਤ ਸਿੰਘ ਸੈਦਪੁਰ) :  ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ ਰਾਜਸਥਾਨ, ਅਸਾਮ ਅਤੇ ਮੇਘਾਲਿਆ, ਛੱਤੀਸਗੜ੍ਹ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਮੱਧ ਪ੍ਰਦੇਸ਼, ਮਰਾਠਵਾੜਾ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਉੱਤਰਾਖੰਡ ਅਤੇ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਕੁਝ ਥਾਵਾਂ ਉਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ ਗਰਜ-ਤੂਫ਼ਾਨ ਆਉਣ ਦੀ ਭਵਿੱਖਬਾਣੀ ਕੀਤੀ […]

ਜਾਸੂਸੀ ਕਰਕੇ ਪਾਕਿਸਤਾਨ ਨੂੰ ਭਾਰਤ ਦੇ ਅੰਦਰਲੇ ਭੇਦ ਦੱਸਣ ਦੇ ਦੋਸ਼ ‘ਚ ਮਸ਼ਹੂਰ ਮਹਿਲਾ ਯੂਟਿਊਬਰ ਯੂਜਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ…

ਚੰਡੀਗੜ੍ਹ 17 ਮਈ (ਮੰਗਤ ਸਿੰਘ ਸੈਦਪੁਰ) ਆਪਣੇ ਦੇਸ਼ ਦੀ ਜਾਸੂਸੀ ਕਰਕੇ ਪਾਕਿਸਤਾਨ ਨੂੰ ਅੰਦਰੂਨੀ ਭੇਦ ਦੱਸਣੇ ਦੇਸ਼ ਨਾਲ ਗਦਾਰੀ ਕਿਹਾ ਜਾ ਸਕਦਾ ਹੈ ਅਤੇ ਬਹੁਤ ਹੀ ਗਲਤ ਰੁਝਾਨ ਹੈ। ਇਸੇ ਸਬੰਧ ‘ਚ ਕਈ ਵਿਅਕਤੀ ਜਾਸੂਸੀ ਕਰਕੇ ਦੇਸ਼ ਦੇ ਅੰਦਰੂਨੀ ਭੇਦ ਦੇਣ ਦੇ ਮਾਮਲੇ ‘ਚ ਗਿਰਫਤਾਰ ਕੀਤੇ ਜਾ ਚੁੱਕੇ ਹਨ। ਹੁਣ ਹਰਿਆਣਾ ਤੋਂ ਇੱਕ ਮਹਿਲਾ ਯੂਟਿਊਬਰ […]

ਜਸਟਿਸ ਰਣਜੀਤ ਸਿੰਘ ਦੀ ਅਗਵਾਈ ’ਚ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦਾ ਹੋਇਆ ਪੁਨਰਗਠਨ….

ਚੰਡੀਗੜ੍ਹ 17 ਮਈ ( ਮੰਗਤ ਸਿੰਘ ਸੈਦਪੁਰ) : ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਚੰਡੀਗੜ੍ਹ ਦੇ ਕੈਂਪਸ ਵਿੱਚ ਪੰਜਾਬ ਭਰ ’ਤੋਂ ਇਕੱਤਰ ਹੋਏ ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ ਦੋ ਦਰਜ਼ਨ ਤੋਂ ਵਧੇਰੇ ਕਾਰਕੁੰਨਾ ਦੀ ਇਕੱਤਰਤਾ ਵੱਲੋਂ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਹੇਠ ਜਸਟਿਸ ਅਜੀਤ ਸਿੰਘ ਬੈਂਸ ਵੱਲੋਂ ਬਣਾਏ ਗਏ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦਾ ਪੁਨਰਗਠਨ ਕਰਨ […]

ਆਪ੍ਰੇਸ਼ਨ ਸੰਧੂਰ ਦੌਰਾਨ ਜੰਗ ‘ਚ ਮਾਰੇ ਗਏ ਬੇਕਸੂਰ ਆਮ ਲੋਕਾਂ ਨੂੰ ਸ਼ਹੀਦ ਦਾ ਦਰਜਾ ਦੇ ਕੇ ਪੀੜਤ ਪਰਿਵਾਰਾਂ ਦੀ ਆਰਥਿਕ ਤੌਰ ‘ਤੇ ਮਦਦ ਕਰੇ ਕੇਂਦਰ ਸਰਕਾਰ : ਪਰਮਜੀਤ ਸਿੰਘ ਕਾਹਲੋਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਮਈ (ਮੰਗਤ ਸਿੰਘ ਸੈਦਪੁਰ) : ਪਹਿਲਗਾਮ ਵਿਖੇ ਅੱਤਵਾਦੀਆਂ ਵੱਲੋਂ ਮਾਰੇ ਗਏ ਲੋਕਾਂ ਦਾ ਬਦਲਾ ਲੈਣ ਲਈ ਅੱਤਵਾਦੀਆਂ ਖਿਲਾਫ ਕੀਤੇ ਆਪਰੇਸ਼ਨ ਸੰਧੂਰ ਦੌਰਾਨ ਪਾਕਿਸਤਾਨ ਨਾਲ ਛਿੜੀ ਜੰਗ ਵਿੱਚ ਪੰਜਾਬ ਅਤੇ ਜੰਮੂ ਕਸ਼ਮੀਰ ਰਾਜਾਂ ਵਿੱਚ ਡਰੋਨਾ ਅਤੇ ਗੋਲਾਵਾਰੀ ਰਾਹੀਂ ਕੀਤੇ ਹਮਲੇ ਵਿੱਚ ਮਾਰੇ ਗਏ ਸਿਵਿਲੀਅਨ ਲੋਕਾਂ ਨੂੰ ਵੀ ਸ਼ਹੀਦਾਂ ਦਰਜਾ ਦਿੱਤਾ ਜਾਵੇ। […]

ਨੀਰਵ ਮੋਦੀ ਵੱਲੋਂ ਜਮਾਨਤ ਲਈ ਦਿੱਤੀ ਇੱਕ ਨਵੀਂ ਜਮਾਨਤ ਪਟੀਸ਼ਨ ਲੰਡਨ ਦੀ ਹਾਈ ਕੋਰਟ ਆਫ ਜਸਟਿਸ ਨੇ ਕੀਤੀ ਰੱਦ…

ਚੰਡੀਗੜ੍ਹ 15 ਮਈ (ਮੰਗਤ ਸਿੰਘ ਸੈਦਪੁਰ) : ਇੰਡੀਅਨ ਹੀਰਿਆਂ ਕਾਰੋਬਾਰੀ ਨੀਰਵ ਮੋਦੀ ਵਲੋਂ ਦਾਇਰ ਕੀਤੀ ਗਈ ਇਕ ਨਵੀਂ ਜ਼ਮਾਨਤ ਪਟੀਸ਼ਨ ਲੰਡਨ ਦੀ ਹਾਈ ਕੋਰਟ ਆਫ ਜਸਟਿਸ ਨੇ ਰੱਦ ਕਰ ਦਿੱਤੀ, ਹੈ। ਖਾਸ ਗੱਲ ਇਹ ਹੈ ਕਿ ਨੀਰਵ ਮੋਦੀ ਇਸ ਸਮੇਂ ਲੰਡਨ ਦੀ ਜੇਲ੍ਹ ਇਕ ਜੇਲ੍ਹ ‘ਚ ਬੰਦ ਹੈ ਅਤੇ ਉਸ ਨੇ ਆਪਣੀ ਜਮਾਨਤ ਲਈ ਪਟੀਸ਼ਨ […]

ਜੇਲ੍ਹਾਂ ਚ ਸੁਰੱਖਿਆ ਅਤਿ-ਆਧੁਨਿਕ ਕੈਮਰਿਆਂ ਨਾਲ 24 ਘੰਟੇ ਹੋਵੇਗੀ ਨਿਗਰਾਨੀ ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜਬੂਤ : ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 16 ਮਈ ( ਮੰਗਤ ਸਿੰਘ ਸੈਦਪੁਰ) : ਸੂਬੇ ਦੀਆਂ ਜੇਲ੍ਹਾਂ ਵਿੱਚ ਨਸ਼ਾ ਅਤੇ ਮੋਬਾਈਲ ਫੋਨਾਂ ਦੀ ਗੈਰ-ਕਾਨੂੰਨੀ ਵਰਤੋਂ ਸਮੇਤ ਵਿਭਿੰਨ ਗਤੀਵਿਧੀਆਂ ‘ਤੇ 24×7 ਨਿਗਰਾਨੀ ਰੱਖੀ ਜਾ ਸਕੇਗੀ। ਇਸ ਸਬੰਧੀ ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੰਜਾਬ ਦੀਆਂ ਜੇਲ੍ਹਾਂ ਦਾ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਬਣਾਉਣ ਲਈ, ਜੇਲ੍ਹਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਅਧਾਰਿਤ ਅਤਿ-ਆਧੁਨਿਕ […]