Translate Your Language

October 7, 2026 5:50 am

PUNPUN03583/19/1/2007-TC

PUNPUN03583/19/1/2007-TC

ਲਾਰੈਂਸ ਬਿਸ਼ਨੋਈ ਗੈਂਗ ਦੇ ਕਾਰਕੁਨ ਹਿਮਾਂਸ਼ੀ ਸੂਦ ਵਲੋਂ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਨਕਾਮ ਕਰਦਿਆ ਪੰਜਾਬ ਪੁਲਿਸ ਨੇ ਕੀਤਾ ਕਾਬੂ : ਡੀਜੀਪੀ ਗੌਰਵ ਯਾਦਵ ਦੁਬਈ ਅਧਾਰਿਤ ਨਮਿਤ ਸ਼ਰਮਾ ਵੱਲੋਂ ਚਲਾਇਆ ਜਾ ਰਹੇ ਮਾਡਿਊਲ ਦੇ ਗ੍ਰਫਤਾਰ ਕੀਤੇ ਦੋਸ਼ੀ ਹਿਮਾਸ਼ੀ ਸੂਦ ਤੋਂ ਦੋ ਪਿਸਤੌਲ ਕੀਤੇ ਬਰਾਮਦ : ਏਆਈਜੀ (ਸੀਆਈ) ਨਵਜੋਤ ਮਾਹਲ

ਲਾਰੈਂਸ ਬਿਸ਼ਨੋਈ ਗੈਂਗ ਦੇ ਕਾਰਕੁਨ ਹਿਮਾਂਸ਼ੀ ਸੂਦ ਵਲੋਂ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਨਕਾਮ ਕਰਦਿਆ ਪੰਜਾਬ ਪੁਲਿਸ ਨੇ ਕੀਤਾ ਕਾਬੂ : ਡੀਜੀਪੀ ਗੌਰਵ ਯਾਦਵ  ਦੁਬਈ ਅਧਾਰਿਤ ਨਮਿਤ ਸ਼ਰਮਾ ਵੱਲੋਂ ਚਲਾਇਆ ਜਾ ਰਹੇ ਮਾਡਿਊਲ ਦੇ ਗ੍ਰਫਤਾਰ ਕੀਤੇ ਦੋਸ਼ੀ ਹਿਮਾਸ਼ੀ ਸੂਦ ਤੋਂ ਦੋ ਪਿਸਤੌਲ ਕੀਤੇ ਬਰਾਮਦ : ਏਆਈਜੀ (ਸੀਆਈ) ਨਵਜੋਤ ਮਾਹਲ ਚੰਡੀਗੜ੍ਹ/ਜਲੰਧਰ, 8 ਜੁਲਾਈ (ਮੰਗਤ ਸਿੰਘ […]

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਢੁਕਵੇਂ ਹੱਲ ਲੱਭਣ ਲਈ ਹਮੇਸ਼ਾ ,ਵਚਨਬੱਧ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ . .. ਸਥਾਨਕ ਸਰਕਾਰਾਂ ਵਿਭਾਗ ਨੂੰ ਕਰਮਚਾਰੀ ਯੂਨੀਅਨਾਂ ਦੀਆਂ ਮੁੱਖ ਸਮੱਸਿਆਵਾਂ ਤੇ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਵਿਆਪਕ ਪ੍ਰਸਤਾਵ ਤਿਆਰ ਕਰਨ ਦੇ ਦਿੱਤੇ ਨਿਰਦੇਸ਼…

ਚੰਡੀਗੜ੍ਹ, 8 ਜੁਲਾਈ (ਮੰਗਤ ਸਿੰਘ ਸੈਦਪੁਰ) : ਸਥਾਨਕ ਸਰਕਾਰਾਂ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਨ ਨੇ ਕਈ ਮੀਟਿੰਗਾਂ ਕੀਤੀਆਂ। ਤਿੰਨ ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੇ ਵਿਚਾਰ-ਵਟਾਂਦਰੇ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ […]

ਮੋਹਾਲੀ ਪੁਲਿਸ ਵੱਲੋਂ ਅਗਵਾ ਅਤੇ ਅੰਨ੍ਹੇ ਕਤਲ ਦੇ ਮਾਮਲੇ ਨੂੰ 48 ਘੰਟੇ ਦੇ ਅੰਦਰ ਅੰਦਰ ਟਰੇਸ ਕਰਕੇ 02 ਵਿਅਕਤੀਆਂ ਦੀ ਗ੍ਰਿਫ਼ਤਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 8 ਜੁਲਾਈ (ਮੰਗਤ ਸਿੰਘ ਸੈਦਪੁਰ) : ਮੋਹਾਲੀ ਪੁਲਿਸ ਵੱਲੋਂ ਮਿਤੀ 03.07.2025 ਦੀ ਰਾਤ ਨੂੰ ਥਾਣਾ ਆਈ.ਟੀ. ਸਿਟੀ ਏਰੀਆ ਵਿਚ ਅਗਵਾ ਵਿਅਕਤੀ ਅਤੇ ਉਸ ਦੇ “ਬਲਾਇੰਡ ਮਰਡਰ” ਨੂੰ ਟਰੇਸ ਕਰਕੇ 02 ਦੋਸ਼ਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਅੱਗੇ ਦੱਸਿਆ ਕਿ […]

ਪੰਜਾਬ ਦੇ ਸਮੁੱਚੇ ਲੋਕ ਸਰਕਾਰ ਵੱਲੋਂ ਸ਼ਹਿਰੀਕਰਨ ਦੇ ਬਹਾਨੇ ਪਿੰਡਾਂ ਦੇ ਉਜਾੜੇ ਦਾ ਕਰਨ ਵਿਰੋਧ : ਕੇਂਦਰੀ ਸਿੰਘ ਸਭਾ.. ਸ਼ਹਿਰੀਕਰਨ ਬਹਾਨੇ ਕਿਸਾਨਾਂ ਤੋਂ ਜ਼ਮੀਨ ਖੋਹ ਕੇ ਕਾਰਪੋਰੇਟ ਦੇਣ ਮਗਰੋਂ ਕਰੋੜਾਂ ਰੁਪਏ ਠੱਗਣ ਦੀਆਂ ਚੱਲ ਰਹੀ ਲੂੰਬੜਚਾਲਾਂ : ਡਾ. ਖੁਸ਼ਹਾਲ ਸਿੰਘ

ਚੰਡੀਗੜ੍ਹ, 8 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਚ ਕਿਸਾਨ ਜਥੇਬੰਦੀਆਂ ਸਮਾਜ ਸੇਵੀ ਜਥੇਬੰਦੀਆਂ ਅਤੇ ਰਾਜਨੀਤੀ ਪਾਰਟੀਆਂ ਵੱਲੋਂ ਲੈਂਡ ਪੁਲਿੰਗ ਸਕੀਮ ਨੂੰ ਲੈ ਕੇ ਵੱਡੇ ਪੱਧਰ ਤੇ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸ਼ਹਿਰੀਕਰਨ ਸਕੀਮ ਦੇ ਹੇਠ 50-60 ਹਜ਼ਾਰ ਏਕੜ ‘ਜ਼ਮੀਨ ਐਕੁਆਇਰ’ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਕਰਕੇ ਸੈਂਕੜੇ ਪਿੰਡ ਉਜੜ […]

ਮੋਹਾਲੀ ਸ਼ਹਿਰ ‘ਚ ਸਥਾਪਿਤ ਹੋਇਆ 15ਐਮਜੀਡੀ ਦੀ ਸਮਰੱਥਾ ਵਾਲਾ ਐਸਟੀਪੀ ਦੇਸ਼ ਦਾ ਬਿਹਤਰੀਨ ਪਲਾਂਟ : ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ 166 ਸ਼ਹਿਰਾਂ ਚ ਪਾਣੀ ਦੀ ਸਪਲਾਈ ਸੀਵਰੇਜ ਸਹੂਲਤ ਸਫਾਈ ਸੜਕਾਂ ਲਾਈਟਾਂ ਅਤੇ ਐਸਟੀਪੀ ਦੀ ਵਿਵਸਥਾ ਨੂੰ ਬਣਾਇਆ ਜਾਵੇਗਾ ਯਕੀਨੀ ਕਨਵੀਨਰ ਕੇਜਰੀਵਾਲ ‘ਆਪ’ ਸਰਕਾਰ ਹਲਕਾ ਮੋਹਾਲੀ ਦੇ ਨਾਗਰਿਕਾਂ ਨੂੰ ਹਰ ਪੱਖੋਂ ਵਧੀਆ ਸਹੂਲਤਾਂ ਦੇਣ ਲਈ ਹਮੇਸ਼ਾ ਬਚਨਬੱਧ ਸੀਵਰੇਜ ਟਰੀਟਮੈਂਟ ਦਾ ਉਦਘਾਟਨ ਇਸੇ ਹਿੱਸੇ ਦੀ ਕੜੀ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਜੁਲਾਈ (ਮੰਗਤ ਸਿੰਘ ਸੈਦਪੁਰ) : ਗੁਰਬਾਣੀ ਦੀ ਰਚਨਾ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ।। ਮਹਾਨ ਗੁਰੂ ਸਾਹਿਬ ਜੀ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਸੂਬੇ ਦੇ ਵਾਤਾਵਰਣ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ […]

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਚ ਪੰਜਾਬੀ ਮਾਂ ਬੋਲੀ ਨੂੰ ਪਹਿਲੀ ਅਤੇ ਪ੍ਰਸ਼ਾਸਨਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਯੂਟੀ ਪ੍ਰਸ਼ਾਸਨ ਖਿਲਾਫ ਕੱਢਿਆ ਰੋਸ ਮਾਰਚ : ਜ. ਸਕੱਤਰ ਦੇਵੀ ਦਿਆਲ ਸ਼ਰਮਾ

ਚੰਡੀਗੜ੍ਹ, 5 ਜੁਲਾਈ (ਮੰਗਤ ਸਿੰਘ ਸੈਦਪੁਰ) : ਦੇਸ਼ ਪੰਜਾਬ ਦੇ ਲੋਕਾਂ ਦੀ ਮਾਂ ਬੋਲੀ ਪੰਜਾਬੀ ਦੇ ਦੁਸ਼ਮਣ ਪਿਛਲੇ ਲੰਮੇ ਸਮੇਂ ਤੋਂ ਪੰਜਾਬੀਆਂ ਦੀ ਮਾਂ ਬੋਲੀ ਪੰਜਾਬੀ ਨੂੰ ਖਤਮ ਕਰਨ ਲਈ ਬਹੁਤ ਘਾਤਕ ਅਤੇ ਕੋਝੀਆਂ ਕਾਰਵਾਈਆਂ ਕਰ ਰਹੇ ਹਨ। ਇਹ ਕਾਰਵਾਈਆਂ ਭਾਵੇਂ ਅੰਦਰੂਨੀ ਹੋਣ ਜਾਂ ਸ਼ਰੇਆਮ ਖੁੱਲੇ ਤੌਰ ‘ਤੇ ਹੋਣ। ਪਰ ਪੰਜਾਬ ਦਾ ਬੱਚਾ ਬੱਚਾ ਪੰਜਾਬੀ […]

ਪੰਜਾਬ, ਹਰਿਆਣਾ ਅਤੇ ਹਿਮਾਚਲ ‘ਚ 6-7 ਜੁਲਾਈ ਨੂੰ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਪੰਜਾਬ, ਹਰਿਆਣਾ ਅਤੇ ਹਿਮਾਚਲ ‘ਚ 6-7 ਜੁਲਾਈ ਨੂੰ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਕੀਤੀ ਜਾਰੀ… ਇੰਡੀਅਨ ਸਟੇਟ ਦੇ ਵੱਖ-ਵੱਖ ਸਟੇਟਾਂ ‘ਚ 4 ਤੋਂ 8 ਜੁਲਾਈ ਤੱਕ ਭਾਰੀ ਮੀਂਹ ਅਤੇ ਤੂਫਾਨੀ ਮੌਸਮ ਦੀ ਸੰਭਾਵਨਾ : ਮੌਸਮ ਵਿਭਾਗਕੀਤੀ ਜਾਰੀ… ਇੰਡੀਅਨ ਸਟੇਟ ਦੇ ਵੱਖ-ਵੱਖ ਸਟੇਟਾਂ ‘ਚ 4 ਤੋਂ 8 ਜੁਲਾਈ ਤੱਕ ਭਾਰੀ ਮੀਂਹ ਅਤੇ ਤੂਫਾਨੀ ਮੌਸਮ ਦੀ ਸੰਭਾਵਨਾ : ਮੌਸਮ ਵਿਭਾਗ

ਚੰਡੀਗੜ੍ਹ, 3 ਜੁਲਾਈ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੇ ਕਈ ਰਾਜਾਂ ਵਿੱਚ ਬਹੁਤ ਭਾਰੀ ਮੀਂਹ ਅਤੇ ਬਿਜਲੀ ਡਿੱਗਣ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕਰਦਿਆਂ ਮੌਸਮ ਵਿਭਾਗ ਨੇ 3 ਤੋਂ 8 ਜੁਲਾਈ ਤੱਕ ਇੰਡੀਅਨ ਸਟੇਟ ਦੇ ਵੱਖ ਵਖ ਹਿੱਸਿਆਂ ਚ ਭਾਰੀ ਮੀਂਹ ਅਤੇ ਤੂਫਾਨੀ ਮੌਸਮ ਦੀ ਚੇਤਾਵਨੀ ਜਾਰੀ ਕੀਤੀ ਹੈ। ਹਿਮਾਚਲ ਪ੍ਰਦੇਸ਼ […]