ਦਿੱਲੀ ਦੇ ਲੋਕਾਂ ਵੱਲੋਂ ਨਕਾਰੇ ਹੋਏ ਆਗੂਆਂ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਲੈਂਡ ਪੁਲਿੰਗ ਸਕੀਮ ਕਿਸਾਨ ਵਿਰੋਧੀ : ਕਾਮਰੇਡ ਬੰਤ ਬਰਾੜ
ਪੀੜਿਤ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਲਾਮਵੰਦ ਹੋਕੇ ਲੈਂਡ ਪੁਲਿੰਗ ਸਕੀਮ ਦੇ ਬਰਖਿਲਾਫ ਸੰਘਰਸ਼ ਕਰਨ ਦਾ ਸੱਦਾ : ਐਡ. ਦਰਸ਼ਨ ਸਿੰਘ ਧਾਲੀਵਾਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਜੁਲਾਈ ( ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਸਕੀਮ ਸਬੰਧੀ ਸੂਬੇ ਦੇ ਕਿਸਾਨਾਂ ਵਿੱਚ ਚਰਚਾ ਦਾ ਵਿਸ਼ਾ ਬਣੇ ਮੁੱਦਿਆਂ ਸਬੰਧੀ ਅੱਜ ‘ਪ੍ਰੋਗਰੈਸਿਵ ਫਰੰਟ ਪੰਜਾਬ’ ਦੇ […]
ਪਿੰਡ ਬਠੋਈ ਦੇ ਐਸੀ ਸਮਾਜ ਨਾਲ ਜਨਰਲ ਵਰਗ ਵੱਲੋਂ ਹੋਈ ਕੁੱਟਮਾਰ ਦਾ ਮਾਮਲਾ ਪਹੁੰਚਿਆ ਮਾਨਯੋਗ ਹਾਈਕੋਰਟ ਵਿੱਚ
ਦੋਸ਼ੀਆਂ ਤੇ ਜਲਦ ਕਾਰਵਾਈ ਨਾ ਹੋਈ ਤਾਂ ਸਾਰੀਆਂ ਜੱਥੇਬੰਦੀਆਂ ਨੂੰ ਨਾਲ ਲੈਕੇ ਕਰਾਂਗੇ ਡੀਸੀ ਪਟਿਆਲੇ ਦਾ ਘਿਰਾਓ : ਬਲਵਿੰਦਰ ਸਿੰਘ ਕੁੰਭੜਾ ਐਸਸੀ ਕਮਿਸ਼ਨ ਦੇ ਚੇਅਰਮੈਨ ਨੂੰ ਸਮਾਜ ਦੀ ਨਹੀਂ ਪ੍ਰਵਾਹ, ਸੋਸ਼ਲ ਮੀਡੀਆ ਤੇ ਪੋਸਟਾਂ ਪਾਉਣ ਨਾਲ ਨਹੀਂ ਹੋਣੀਆਂ ਮੁਸ਼ਕਿਲਾਂ ਹੱਲ : ਅਜੈਬ ਸਿੰਘ ਬਿਠੋਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ ( ਮੰਗਤ ਸਿੰਘ ਸੈਦਪੁਰ): ਐਸਸੀ […]
ਸਤਲੁਜ ਯਮੁਨਾ ਲਿੰਕ ਨਹਿਰ ਨਹੀਂ ਬਣੇਗੀ, 5 ਅਗਸਤ ਨੂੰ ਮੁੜ ਹੋਵੇਗੀ ਅਗਲੇ ਗੇੜ ਦੀ ਮੀਟਿੰਗ : ਮੁੱਖ ਮੰਤਰੀ ਭਗਵੰਤ ਮਾਨ
ਰਾਵੀ-ਚੇਨਾਬ ਦਰਿਆ ਦਾ ਪਾਣੀ ਪੰਜਾਬ ਨੂੰ ਮਿਲਦਾ ਤਾਂ ਹਰਿਆਣਾ ਨੂੰ ਪਾਣੀ ਦੇਣ ‘ਚ ਕੋਈ ਦਿੱਕਤ ਨਹੀ, ਪਾਣੀਆਂ ਦੇ ਮਸਲੇ ‘ਤੇ ਪੰਜਾਬ ਸਰਕਾਰ ਬਿਲਕੁਲ ਸਪਸ਼ਟ.? ਚੰਡੀਗੜ੍ਹ 9 ਜੁਲਾਈ (ਮੰਗਤ ਸਿੰਘ ਸੈਦਪੁਰ) : ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲ ਦੀ ਪ੍ਰਧਾਨਗੀ ਹੇਠ ਦਿੱਲੀ ਵਿਖੇ ਹੋਈ। ਮੀਟਿੰਗ ਵਿੱਚ ਪੰਜਾਬ ਦੇ […]