ਨਾਬਾਲਗ ਬੱਚੀ ਨੂੰ ਅਗਵਾ ਕਰਕੇ ਜਬਰ ਜਨਾਹ ਕਰਨ ਦੇ ਮਾਮਲੇ ਸਦਰ ਥਾਣੇ ਦਾ ਘਰਾਓ ਦੇ ਐਲਾਨ ਤੋਂ ਬਾਅਦ ਡਰੀ ਖਰੜ ਪੁਲਿਸ ਨੇ ਦੋਸ਼ੀ ਕੀਤਾ ਗ੍ਰਿਫਤਾਰ, ਨਾਬਾਲਗ ਬੱਚੀ ਕੀਤੀ ਬਰਾਮਦ : ਪ੍ਰਧਾਨ ਬਲਵਿੰਦਰ ਸਿੰਘ ਕੁੰਬੜਾ
ਅਦਾਲਤ ‘ਚ ਪੇਸ਼ ਕਰਕੇ ਕੀਤਾ ਜਾਵੇਗਾ ਮਾਪਿਆਂ ਦੇ ਹਵਾਲੇ ਅਤੇ ਦੋਸ਼ੀ ‘ਤੇ ਹੋਵੇਗੀ ਬਣਦੀ ਕਾਰਵਾਈ : ਐਸਐਚਓ ਸਦਰ ਥਾਣਾ ਸਾਹਿਬਜਾਦਾ ਅਜੀਤ ਸਿੰਘ ਨਗਰ 26 ਅਗਸਤ (ਮੰਗਤ ਸਿੰਘ ਸੈਦਪੁਰ) : ਐਸਸੀ/ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਇੱਕ ਨਾਬਾਲਗ ਬੱਚੀ ਦੇ ਅਗਵਾ ਕਰਕੇ ਜਬਰ ਜਿਨਾਹ ਕਰਨ ਦੇ ਮਾਮਲੇ ਸਬੰਧੀ 26 ਅਗਸਤ 2025 ਨੂੰ ਪਿਛਲੇ ਦਿਨੀ ਸਦਰ ਥਾਣਾ ਖਰੜ […]
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਪੰਜਾਬ ‘ਚ ਲਾਏ ਜਾ ਰਹੇ ਹਨ ਵੱਡੇ ਪੱਧਰ ‘ਤੇ ਫਲਦਾਰ ਬੂਟੇ : ਸੀਨੀ. ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਅਗਸਤ (ਮੰਗਤ ਸਿੰਘ ਸੈਦਪੁਰ) : ਅਕਾਲ ਤਖ਼ਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ 2 ਦਸੰਬਰ 2024 ਦੇ ਹੁਕਮਨਾਮੇ ਦੀ ਪਾਲਣਾ ਕਰਦਿਆਂ ਅੱਜ ਬਲਾਕ ਸੀ ਐਹੋਸਿਟੀ ਵਿਖੇ ਫਲਦਾਰ ਬੂਟੇ ਲਗਾਏ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ […]
ਸਬੂਤਾਂ ਦੀ ਘਾਟ ਕਾਰਨ ਮਾਣਯੋਗ ਅਦਾਲਤ ਨੇ ਭਰਿਸ਼ਟਾਚਾਰ ਦੇ ਕੇਸ ‘ਚੋਂ ਪੁਲਿਸ ਅਧਿਕਾਰੀ ਨੂੰ ਕੀਤਾ ਬਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਅਗਸਤ (ਮੰਗਤ ਸਿੰਘ ਸੈਦਪੁਰ) : ਮੋਹਾਲੀ ਸਥਿਤ ਮਾਣਯੋਗ ਅਦਾਲਤਾਂ ਚ ਬਹੁਤ ਪੁਰਾਣੇ ਕੇਸਾਂ ਦੀਆਂ ਸੁਣਵਾਈਆਂ ਵੱਡੇ ਪੱਧਰ ਤੇ ਹੋ ਰਹੀਆਂ ਹਨ। ਇਸੇ ਸਬੰਧ ਵਿੱਚ ਮੋਹਾਲੀ ਵਿਖੇ ਵਧੀਕ ਜ਼ਿਲ੍ਹਾ ਅਤੇ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਹੋਈ ਸੁਣਵਾਈ ਦੌਰਾਨ ਸਹਾਇਕ ਸਬ-ਇੰਸਪੈਕਟਰ ਇੰਦਰਪਾਲ ਸਿੰਘ ਨੂੰ 2019 ਦੇ ਰਿਸ਼ਵਤਖੋਰੀ ਦੇ ਮਾਮਲੇ ਵਿਚ ਬਰੀ […]