500 ਹੜ੍ਹ ਪੀੜਤ ਪਰਿਵਾਰਾਂ ਲਈ ਗਾਇਕ ਸਤਿੰਦਰ ਸਰਤਾਜ ਨੇ ਭੇਜਿਆ ਰਾਸ਼ਨ, ਗਾਇਕ ਜੱਸੀ ਜੁੜਿਆ ਰਿਹਾ ਹ ਹੜ੍ਹ ਪੀੜਤ ਪਰਿਵਾਰਾਂ ਨੂੰ ਬਚਾਉਣ ਲਈ ਬਚਾਅ ਟੀਮ ਨਾਲ..
ਚੰਡੀਗੜ੍ਹ 30 ਅਗਸਤ (ਮੰਗਤ ਸਿੰਘ ਸੈਦਪੁਰ) : ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਇੱਕ ਵੱਡੀ ਪਹਿਲਕਦਮੀ ਕਰਦਿਆਂ ਲਗਭਗ 500 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਸਾਰਿਆਂ ਨੂੰ ਇਨਸਾਨੀਅਤ ਦੇ ਨਾਤੇ ਪੀੜਤਾਂ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਹੈ। ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਦੀ ਗਿਣਤੀ 8 ਹੋ ਗਈ ਹੈ। […]
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਦੋਸਤ ਨੰਬਰ ਨੂੰ ਮਨਾਇਆ ਜਾਵੇਗਾ ਸ਼ਰਧਾ ਭਾਵਨਾ ਨਾਲ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਅਗਸਤ (ਮੰਗਤ ਸਿੰਘ ਸੈਦਪੁਰ) : ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸ਼ਹੀਦ ਬਾਬਾ ਹਨੂਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ 02 ਸਤੰਬਰ ਨੂੰ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁੱਭ ਦਿਹਾੜਾ 02 ਸਤੰਬਰ ਨੂੰ ਬੜੀ ਸ਼ਰਧਾ […]
ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼, ਬਿਹਾਰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਰਗੇ ਰਾਜਾਂ ‘ਚ ਭਾਰੀ ਬਾਰਿਸ਼ ਹੋਣ ਦੀ ਕੀਤੀ ਚੇਤਾਵਨੀ ਜਾਰੀ… …ਖਾਸ ਕਰਕੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਹੋਣ ਦੀ ਵੱਡੀ ਸੰਭਾਵਨਾ : ਮੌਸਮ ਵਿਭਾਗ
ਚੰਡੀਗੜ੍ਹ 30 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿੱਚ ਭਾਰੀ ਬਾਰਿਸ਼ਾਂ ਹੋਣ ਕਰਕੇ ਪੰਜਾਬ ਦੇ ਕਈ ਜਿਲਿਆਂ ਵਿੱਚ ‘ਚ ਹੜਾਂ ਦਾ ਕਹਿਰ ਜਾਰੀ ਹੈ ਜਿਸ ਕਾਰਨ ਜਾਨੀ ਮਾਲੀ ਨੁਕਸਾਨ ਵੱਡੇ ਪੱਧਰ ‘ਤੇ ਹੋ ਰਿਹਾ ਹੈ। ਇਸੇ ਸੰਬੰਧ ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼, ਬਿਹਾਰ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਰਗੇ ਰਾਜਾਂ ਵਿੱਚ ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦੀ […]
ਮਾਮਲਾ ਗੁਰਦੁਆਰਾ ਅੰਬ ਸਾਹਿਬ ਦੇ ਨੇੜੇ ਬਣ ਰਹੇ ਮਾਲ ਕਰਕੇ ਸੈਂਕੜੇ ਹਰੇ ਭਰੇ ਦਰਖ਼ਤ, ਸਦੀਆਂ ਪੁਰਾਣੇ ਫਲਦਾਰ ਅੰਬਾਂ ਦੇ ਦਰੱਖਤਾਂ ਨੂੰ ਬੇਰਹਿਮੀ ਨਾਲ ਕੱਟਣ ਤੋਂ ਬਚਾਉਣ ਲਈ ਅਤੇ ਗੁਰਦੁਆਰਾ ਸਾਹਿਬ ਦੇ ਇਤਿਹਾਸ ਨੂੰ ਬਚਾਉਣ ਦਾ…
4 ਸਤੰਬਰ ਨੂੰ ਪੁੱਡਾ ਦਫ਼ਤਰ ਅੱਗੇ ਲਗਾਏ ਜਾ ਰਹੇ ਧਰਨੇ ਸੰਬੰਧੀ ਐਸਸੀ/ਬੀਸੀ ਮੋਰਚਾ ਆਗੂਆਂ ਨੇ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਸਾਹਿਬ ਨਾਲ ਕੀਤੀ ਮੀਟਿੰਗ ਤੇ ਦਿੱਤਾ ਬੇਨਤੀ ਪੱਤਰ ਮੋਰਚੇ ਵੱਲੋਂ ਸਿੰਘ ਸਾਹਿਬ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਸਾਹਿਬ ਦੇ ਪ੍ਰਧਾਨ ਸਾਹਿਬ ਨੂੰ ਭੇਜਿਆ ਲਿਖਤੀ ਮੰਗ ਪੱਤਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 […]
ਮੋਹਾਲੀ ਜ਼ਿਲ੍ਹਾ ਦੇ 17 ਪਿੰਡਾਂ ਦੀ ਪੰਚਾਇਤ ਸ਼ਾਮਲਾਤ ਜਮੀਨਾਂ ਨੂੰ ਸਰਕਾਰ ਅਤੇ ਪੰਚਾਇਤ ਵਿਭਾਗ ਵੱਲੋਂ ਵੇਚਣ ‘ਤੇ ਤੁਰੰਤ ਰੋਕ ਲਗਵਾਉਣ ਸਬੰਧੀ ਅਡੀਸ਼ਨਲ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ ਮੰਗ ਪੱਤਰ…
ਮੋਹਾਲੀ, 29 ਅਗਸਤ (ਮੰਗਤ ਸਿੰਘ ਸੈਦਪੁਰ) : ਮੋਹਾਲੀ ਜ਼ਿਲ੍ਹਾ ਦੇ 17 ਪਿੰਡਾਂ ਦੀ ਪੰਚਾਇਤ ਸ਼ਾਮਲਾਤ ਜਮੀਨਾਂ ਨੂੰ ਸਰਕਾਰ ਅਤੇ ਪੰਚਾਇਤ ਵਿਭਾਗ ਵੱਲੋਂ ਵੇਚਣ ਤੇ ਤੁਰੰਤ ਰੋਕ ਲਗਵਾਉਣ ਸਬੰਧੀ ਅਡੀਸ਼ਨਲ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਦੀਪਕਾ ਸਿੰਘ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਦਿੱਤਾ ਹੈ। ‘ਸ਼ਾਮਲਾਤ ਜਮੀਨਾਂ ਬਚਾਓ ਮੋਰਚਾ’ ਵੱਲੋਂ ਕਿਸਾਨ ਆਗੂ ਪਰਮਦੀਪ […]