Translate Your Language

October 7, 2026 4:06 am

PUNPUN03583/19/1/2007-TC

PUNPUN03583/19/1/2007-TC

ਭਾਰਤੀ ਚੋਣ ਕਮਿਸ਼ਨ ਵੱਲੋਂ ਜੇਲ੍ਹ ‘ਚ ਨਜ਼ਰਬੰਦ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਲਈ ਉਪ ਰਾਸ਼ਟਰਪਤੀ ਚੋਣ 2025 ਦੇ ਸਬੰਧ ਚ ਪੋਸਟਰ ਬੈਲਟ ਜਾਰੀ ਕਰਨ ਦੇ ਦਿੱਤੇ ਨਿਰਦੇਸ਼ ..

ਚੰਡੀਗੜ੍ਹ 1 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਖਡੂਰ ਸਾਹਿਬ-03 ਸੰਸਦੀ ਹਲਕਾ, ਪੰਜਾਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਉਪ-ਰਾਸ਼ਟਰਪਤੀ ਚੋਣ, 2025 ਲਈ ਵੋਟਰ (ਇਲੈਕਟੋਰਲ ਕਾਲਜ ਦੇ ਮੈਂਬਰ) ਵੀ ਹਨ, ਨੂੰ ਭਾਰਤੀ ਚੋਣ ਕਮਿਸ਼ਨ ਨੇ ਵੋਟ ਪਾਉਣ ਦੀ ਸਹੂਲਤ ਦੇਣ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ। ਦਫਤਰ ਮੁੱਖ ਚੋਣ ਅਫਸਰ ਪੰਜਾਬ ਨੇ […]

ਪੰਜਾਬ ‘ਚ ਹੁਣ ਤੱਕ ਭਾਰੀ ਹੜ੍ਹਾਂ ਦੇ ਕਹਿਰ ਦੀ ਮਾਰ ਹੇਠ ਆਏ 1044 ਪਿੰਡਾਂ ਦੇ 2,56107 ਤੋਂ ਵੱਧ ਲੋਕ ਹੋਏ ਪ੍ਰਭਾਵਿਤ, ਹੁਣ ਤੱਕ 29 ਲੋਕਾਂ ਦੀ ਹੋਈ ਮੌਤ ਅਤੇ 3 ਲੋਕ ਅਜੇ ਵੀ ਲਾਪਤਾ…

ਚੰਡੀਗੜ੍ਹ 1 ਸਤੰਬਰ (ਮੰਗਤ ਸਿੰਘ ਸੈਦਪੁਰ) :: ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੁਆਰਾ ਜਾਰੀ ਅਧਿਕਾਰਤ “ਫਲੱਡ ਮੀਡੀਆ ਬੁਲੇਟਿਨ” ਅਨੁਸਾਰ, ਪੰਜਾਬ ‘ਚ ਹੜ੍ਹਾਂ ਆ ਗਿਆ ਤੇ ਕਹਿਰ ਨੇ ਵੱਡੇ ਪੱਧਰ ਤੇ  ਨੇ ਭਾਰੀ ਤਬਾਹੀ ਮਚਾਈ ਹੈ। 1 ਅਗਸਤ ਤੋਂ 1 ਸਤੰਬਰ ਤੱਕ ਦੇ ਅੰਕੜਿਆਂ ਮੁਤਾਬਕ, ਸੂਬੇ ਦੇ 12 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ […]

ਸਿੱਖ ਨੌਜਵਾਨੀ ਨੂੰ ਬਚਾਉਣ ਲਈ ਬੁੱਚੜ ਬੇਅੰਤੇ ਨੂੰ ਉਡਾਣ ਲਈ ਬੰਬ ਕਾਂਡ ਕਰਨ ਮੌਕੇ ਕਦੋਂ ਕੀ-ਕੀ ਹੋਇਆ.? ਪੰਜਾਬ ਪੁਲਿਸ ਦੇ ਮੁਲਾਜ਼ਮ ਵੀ ਆਪਣੀਆਂ ਕੁਰਬਾਨੀਆਂ ਕਰਨ ਤੋਂ ਨਹੀਂ ਝਿਜਕੇ ਅਤੇ ਝੂਠੇ ਮੁਕਾਬਲੇ ਕਰਨ ਵਾਲੇ ਕਰਾਉਣ ਵਾਲੇ ਬੇਅੰਤ ਬੁੱਚੜ ਨੂੰ ਸੋਧਣ ਲਈ ਕੀਤੀ ਕੁਰਬਾਨੀ…

ਚੰਡੀਗੜ੍ਹ, 31 ਅਗਸਤ (ਜਗਤਾਰ ਸਿੰਘ ਸੈਦਪੁਰ) : ਪੰਜਾਬ ਦੀ ਸਿੱਖ ਨੌਜਵਾਨੀ ਨੂੰ ਖਤਮ ਕਰਨ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਬੁੱਚੜ ਬੇਅੰਤੇ ਨੇ ਕੇਪੀਐਸ ਗਿੱਲ ਜੋ ਕਿ ਇੱਕ ਬਲਾਤਕਾਰੀ ਅਤੇ ਸ਼ਰਾਬੀ/ਨਸ਼ੇੜੀ ਡੀਜੀਪੀ ਨਾਲ ਮਿਲ ਕੇ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਖਤਮ ਕਰਨ ਲਈ ਜਿਹੜੀਆਂ ਕਾਰਵਾਈਆਂ ਕੀਤੀਆਂ ਗਈਆਂ ਸਨ, ਸਿੱਖ ਇਤਿਹਾਸ ਵਿੱਚ ਪੂਰੀ ਤਰਹਾਂ ਦਰਜ […]

ਪੰਜਾਬ ਦੇ ਕੁੱਲ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ‘ਚ ਕਰੀਬ 1018 ਪਿੰਡ ਪ੍ਰਭਾਵਿਤ, ਖੇਤ ਅਤੇ ਫਸਲਾਂ ਪੂਰੀ ਤਰ੍ਹਾਂ ਪਾਣੀ ‘ਚ ਡੁੱਬੀਆਂ..?

ਚੰਡੀਗੜ੍ਹ 31 ਅਗਸਤ (ਮੰਗਤ ਸਿੰਘ ਸੈਦਪੁਰਾ) : ਪੰਜਾਬ ਦੇ 9 ਜ਼ਿਲ੍ਹਿਆਂ ‘ਚ ਰੈੱਡ ਅਲਰਟ ਜਾਰੀ ਕਰਦਿਆਂ ‘ਚ ਅੱਜ ਰਾਤੀ ਭਾਰੀ ਮੀਹ ਪੈ ਸਕਦਾ ਅਤੇ ਤੇਜ਼ ਹਵਾਵਾਂ ਚਲ ਸਕਦੀਆਂ ਹਨ। ਇਸ ਸਬੰਧੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਪਟਿਆਲਾ, ਸੰਗਰੂਰ, ਰੂਪਨਗਰ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿਚ ਰੈੱਡ ਅਲਰਟ […]

‘ਆਪ’ ਸਰਕਾਰ ਵਿਦੇਸ਼ੀ ਗੋਰਿਆਂ ਨੂੰ ਨੌਕਰੀ ਦੇਣ ਤੋਂ ਪਹਿਲਾਂ ਪੰਜਾਬ ਦੇ ਬੇਰੁਜ਼ਗਾਰ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਨੂੰ ਦੇਵੇ ਨੌਕਰੀਆਂ : ਈਟੀਟੀ ਬੇਰੁਜ਼ਗਾਰ ਆਗੂ

ਬੇਰੋਜ਼ਗਾਰ ਈਟੀਟੀ ਅਧਿਆਪਕ ਯੂਨੀਅਨ ਅਤੇ ਐਸਸੀ/ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਫੂਕਿਆ ਜਾਵੇਗਾ 1 ਸਤੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਪੁਤਲਾ : ਪ੍ਰਧਾਨ ਬਲਵਿੰਦਰ ਸਿੰਘ ਕੁੰਬੜਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਗਸਤ (ਮੰਗਤ ਸਿੰਘ ਸੈਦਪੁਰ) : ਬੇਰੁਜ਼ਗਾਰ ਈਟੀਟੀ 5994 ਅਧਿਆਪਕ ਯੂਨੀਅਨ ਦੇ ਸਮਰਥਨ ਦਾ ਐਲਾਨ ਕੀਤਾ ਸੀ ਤੇ ਉਹਨਾਂ ਦੇ ਹੱਕ ਵਿੱਚ ਬੋਲਦਿਆਂ ਐਸਸੀ/ਬੀਸੀ ਮਹਾ […]

ਸਮੁੱਚੀ ਸਮਾਜਸੇਵੀ, ਕਿਸਾਨ ਜਥੇਬੰਦੀਆਂ, ਰਾਜਨੀਤਿਕ, ਧਾਰਮਿਕ ਪਾਰਟੀਆਂ ਅਤੇ ਸਮੂਹ ਪੰਜਾਬੀਆਂ ਵੱਲੋਂ ਹੜ੍ਹਾਂ ਦੇ ਕਹਿਰ ਦਾ ਸ਼ਿਕਾਰ ਹੋਏ ਪੀੜਤ ਪਰਿਵਾਰਾਂ ਦੀ ਕੀਤੀ ਜਾਵੇ ਹਰ ਪੱਖੋਂ ਮਦਦ : ਪ੍ਰੋਗਰੈਸਿਵ ਫਰੰਟ ਪੰਜਾਬ

ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਸੂਬਾ ਅਤੇ ਕੇਂਦਰ ਸਰਕਾਰਾਂ ਰਹੀਆਂ ਅਸਫਲ ਜਿੰਮੇਵਾਰ ਅਧਿਕਾਰੀਆਂ ‘ਤੇ ਹੋਵੇਗੀ ਕਾਨੂੰਨੀ ਕਾਰਵਾਈ : ਚੇਅਰਮੈਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ 31 ਅਗਸਤ (ਮੰਗਤ ਸਿੰਘ ਸੈਦਪੁਰ) : ਪ੍ਰੋਗਰੈਸਿਵ ਫਰੰਟ ਪੰਜਾਬ, ਸੀਪੀਐਮ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਫਰੰਟ ਦੇ ਸੂਬਾ ਪੱਧਰੀ ਦਫਤਰ ਮੋਹਾਲੀ ਵਿਖੇ ਇੱਕ ਸਾਂਝੀ […]