ਗੁਰਦੁਆਰਾ ਅੰਬ ਸਾਹਿਬ ਨਾਲ ਸਬੰਧਤ ਸਦੀਆਂ ਪੁਰਾਣੇ ਅੰਬਾਂ ਦੇ ਦਰਖਤ ਨੂੰ ‘ਫਿਨਿਕਸ ਮੋਂਲ’ ਵਲੋਂ ਬੇਰਹਿਮੀ ਨਾਲ ਕੱਟਣ ਤੋਂ ਬਚਾਉਣ ਲਈ 4 ਸਤੰਬਰ ਨੂੰ ਕੀਤਾ ਜਾਵੇਗਾ ਪੁੱਡਾ ਦਫਤਰ ਦਾ ਘਿਰਾਓ : ਪ੍ਰਧਾਨ ਬਲਵਿੰਦਰ ਸਿੰਘ ਕੁੰਬੜਾ
ਸਮੂਹ ਪੰਥਕ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਗੁਰੂ ਪ੍ਰਤੀ ਹਮਦਰਦੀ ਰੱਖਣ ਵਾਲੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਦੇਣਾ ਚਾਹੀਦਾ ਦਿਲੋਂ ਸਮਰਥਨ.,. ਸਾਹਿਬਜ਼ਾਦਾ ਅਜੀਤ ਸਿੰਘ ਨਗਰ 2 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਖਾਸ ਕਰਕੇ ਸਿੱਖ ਇਤਿਹਾਸ ਨੂੰ ਮਿਟਾਉਣ ਲਈ ਵੱਡੇ ਪੱਧਰ ‘ਤੇ ਆਰਐਸਐਸ ਤੇ ਹਿੰਦੂ ਬਹੁ ਗਿਣਤੀ ਦੀਆਂ ਸਰਕਾਰੀ ਏਜੰਸੀਆਂ ਅਤੇ ਸਿੱਖ ਵਿਰੋਧੀ ਕਾਰਕੁਨਾਂ ਵੱਲੋਂ […]
ਪੰਜਾਬ ‘ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ‘ਆਪ’ ਸਰਕਾਰ ਹਰ ਪੱਖੋਂ ਵਚਨਵੱਧ : ਯੂਥ ਆਗੂ ਸਰਬਜੀਤ ਸਿੰਘ ਸਮਾਣਾ.
…ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 80 ‘ਚ ਮੁਫਤ ਮੈਡੀਕਲ ਕੈਂਪ ਦਾ ਹੋਇਆ ਆਯੋਜਨ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 2 ਸਤੰਬਰ (ਮੰਗਤ ਸਿੰਘ ਸੈਦਪੁਰ) : ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਮੁਫਤ ਮੈਡੀਕਲ ਚੈੱਕ ਅਪ ਕੈਂਪ ਦਾ ਆਯੋਜਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 80 ਮੋਹਾਲੀ ਵਿਖੇ ਤੰਦਰੁਸਤ ਪੰਜਾਬ ਮੁਹਿਮ ਤਹਿਤ ਮੁਫਤ ਮੈਡੀਕਲ ਚੈੱਕ ਅਪ ਕੈਂਪ ਕੀਤਾ […]
ਮੋਹਾਲੀ ਨੇੜਲੇ ਪਿੰਡਾਂ ‘ਚ ਜ਼ਮੀਨਾਂ ਦੀਆਂ ਕੀਮਤਾਂ ਵੱਧਣ ‘ਤੇ ਭੂ-ਮਾਫੀਆ ਗ੍ਰੋਹ ਵਲੋਂ ਕੀਤੇ ਫਰਜ਼ੀ ਬਿਆਨੇ ਲੁੱਟ ਦਾ ਸ਼ਿਕਾਰ ਹੋਣ ਤੋਂ ਬਚਣ ਲਈ 5 ਪੀੜਤ ਪਰਿਵਾਰਾਂ ਨੇ ਪ੍ਰੈਸ ਕਾਨਫਰੰਸ ‘ਚ ਕੀਤੇ ਅਹਿਮ ਖੁਲਾਸੇ… 15 ਦਿਨਾਂ ਅੰਦਰ ਧੋਖੇਬਾਜ਼ ਭੂ-ਮਾਫੀਆ ਅਤੇ ਹੋਰ ਸਬੰਧਿਤ ਵਿਅਕਤੀਆਂ ਵਿਰੁੱਧ ਦਿੱਤੀਆਂ ਸ਼ਿਕਾਇਤਾਂ ‘ਤੇ ਕਾਰਵਾਈ ਨਾ ਹੋਣ ਤੇ ਕੀਤਾ ਜਾਵੇਗਾ ਐਸਐਸਪੀ. ਦਫ਼ਤਰ ਮੋਹਾਲੀ ਦਾ ਘਿਰਾਓ : ਪ੍ਰਧਾਨ ਬਲਵਿੰਦਰ ਸਿੰਘ ਕੁੰਬੜਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 2 ਸਤੰਬਰ (ਮੰਗਤ ਸਿੰਘ ਸੈਦਪੁਰ) : 5 ਪੀੜਿਤ ਪਰਿਵਾਰਾਂ ਨੇ ਭੂ-ਮਾਫੀਆ ਗਰੁੱਪ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਮਿਲੀਭੁਗਤ ਲੋਕ ਦਾ ਸ਼ਿਕਾਰ ਹੋਏ ਪੰਜ ਪੀੜਤ ਪਰਿਵਾਰਾਂ ਨੇ ਆਪਣੇ ਨਾਲ ਹੋਈ ਧੋਖਾਧੜੀ ਬਾਰੇ ਐਸਸੀ/ਬੀਸੀ ਮਹਾਂ ਪੰਚਾਇਤ ਪੰਜਾਬ ਮੋਰਚਾ ਨੇੜੇ ਫੇਜ-7 ਦੀਆਂ ਲਾਈਟਾਂ ਵਿਖੇ ਪ੍ਰੈਸ ਕਾਨਫਰੰਸ ਰਾਹੀਂ ਮੀਡੀਆ ਸਾਹਮਣੇ ਵੱਡੇ ਖੁਲਾਸੇ ਕੀਤੇ। ਪੀੜਿਤ […]
ਸਰਬ ਸਾਂਝਾ ਵੈਲਫੇਅਰ ਸੋਸਾਇਟੀ ਵੱਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਸਰਪ੍ਰਸਤੀ ਹੇਠ ਲੋੜਮੰਦ ਲੜਕੀਆਂ ਦੇ ਸਮੂਹਿਕ ਵਿਆਹ 28 ਸਤੰਬਰ ਨੂੰ : ਸਟੇਟ ਅਵਾਰਡੀ ਫੂਲਰਾਜ ਸਿੰਘ
ਸਾਹਿਬਜਾਦਾ ਅਜੀਤ ਸਿੰਘ ਨਗਰ 2 ਸਤੰਬਰ (ਮੰਗਤ ਸਿੰਘ ਸੈਦਪੁਰ) : ਸਰਬ ਸਾਂਝਾ ਵੈੱਲਫੇਅਰ ਸੁਸਾਇਟੀ (ਰਜਿ:) ਸੈਕਟਰ 90–91 ਵੱਲੋਂ ਕੁਲਵੰਤ ਸਿੰਘ ਐਮ ਐਲ ਏ ਸਰਪਰਸਤੀ ਹੇਠ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾ ਰਹੇ ਹਨ। ਇਸ ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਟੇਟ ਅਵਾਰਡੀ ਫੂਲਰਾਜ ਸਿੰਘ ਅਤੇ ਸਾਬਕਾ ਸੀਨੀ. ਵਾਈਸ ਪ੍ਰਧਾਨ ਮਿਊਨਸੀਪਲ ਕੌਂਸਲ […]