Translate Your Language

October 7, 2026 3:05 am

PUNPUN03583/19/1/2007-TC

PUNPUN03583/19/1/2007-TC

ਆਪ’ ਤੇ ਭਾਜਪਾ ਦੀਆਂ ਸਿਆਸੀ ਟਿੱਪਣੀਆਂ ‘ਚ ਹੜ੍ਹ ਪੀੜਤਾਂ ਨੂੰ ਦਿੱਤੇ ਜਾਣ ਵਾਲੀ ਮਦਦ ਰੁਲਣ ਦਾ ਖਦਸਾ : ਸੀਨੀ. ਆਗੂ ਪਰਮਜੀਤ ਸਿੰਘ ਕਾਹਲੋ

…ਕੇਂਦਰ ਦੀ ਮੋਦੀ ਸਰਕਾਰ ਨੇ ਕੀਤਾ ਪੰਜਾਬ ਦੇ ਹੜ ਪੀੜਤਾਂ ਲਈ ਮੁਆਵਜੇ ਦਾ ਐਲਾਨ ਪੰਜਾਬ ਦੇ ਲੋਕਾਂ ਨਾਲ ਮਜ਼ਾਕ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਸਤੰਬਰ (ਮੰਗਤ ਸਿੰਘ ਸੈਦਪੁਰ) : ‘ਆਪ’ ਅਤੇ ਭਾਜਪਾ ਦੀਆਂ ਸਿਆਸੀ ਟਿੱਪਣੀਆਂ ਵਿੱਚ ਪੰਜਾਬ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਮਦਦ ਨਾ ਮਾਤਰ ਹੈ। ਖਾਸ ਕਰਕੇ ਕੇਂਦਰ ਸਰਕਾਰ ਵੱਲੋਂ ਦਿੱਤੀ […]