Translate Your Language

October 7, 2026 2:29 am

PUNPUN03583/19/1/2007-TC

PUNPUN03583/19/1/2007-TC

ਪੰਜਾਬ ‘ਚ ਹੜਾਂ ਅਤੇ ਬਾਰਿਸ਼ਾਂ ਨਾਲ ਮੁਸ਼ਕਿਲ ਹਾਲਾਤਾਂ ਚ 16 ਸਤੰਬਰ ਤੋਂ ਝੋਨੇ ਦੀ ਖਰੀਦ ਹੋਈ ਸ਼ੁਰੂ…37 ਸਾਲਾਂ ਬਾਅਦ ਬਣੇ ਇਹੋ ਜਿਹੇ ਚੁਣੌਤੀ ਭਰੇ ਮਾਹੌਲ ‘ਚ 190 ਲੱਖ ਮੀਟਰਕ ਟਨ ਝੋਨਾ ਖਰੀਦਣ ਮਿਥਿਆ ਟੀਚਾ…

ਚੰਡੀਗੜ੍ਹ, 16 ਸਤੰਬਰ, (ਮੰਗਤ ਸਿੰਘ ਸੈਦਪੁਰ) : ਹੜ੍ਹਾਂ ਕਾਰਨ ਇਸ ਵਾਰ ਝੋਨੇ ਵਿੱਚ ਨਮੀ ਦੀ ਸਮੱਸਿਆ ਇੱਕ ਵੱਡੀ ਚੁਣੌਤੀ ਰਹਿਣ ਵਾਲੀ ਹੈ। ਸਰਕਾਰ ਨੇ ਕਿਸਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਝੋਨੇ ਦੀ ਫਸਲ ਮੰਡੀਆਂ ਵਿੱਚ ਲਿਆਉਣ ਤੋਂ ਪਹਿਲਾਂ ਆੜ੍ਹਤੀਆਂ (ਕਮਿਸ਼ਨ ਏਜੰਟ) ਨਾਲ ਮੈਪਿੰਗ ਜ਼ਰੂਰ ਕਰ ਲੈਣ, ਤਾਂ ਕਿ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕੋਈ ਪ੍ਰੇਸ਼ਾਨੀ […]

ਭਾਈ ਸੰਦੀਪ ਸਿੰਘ ‘ਤੇ ਢਾਹਿਆ ਗਿਆ ਅਣਮਨੁੱਖੀ ਤਸ਼ੱਦਦ ਸਿੱਖ ਸੰਗਤਾਂ ਨਹੀਂ ਕਰਨਗੀਆਂ ਬਰਦਾਸ਼ਤ : ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਗਿਣੀ ਮਿਥੀ ਸਾਜਿਸ਼ ਤਹਿਤ ਭਾਈ ਸੰਦੀਪ ਸਿੰਘ ਨੂੰ ਕੀਤਾ ਗਿਆ ਟਾਰਗੇਟ

ਚੰਡੀਗੜ੍ਹ 17 ਸਤੰਬਰ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਸੰਦੀਪ ਸਿੰਘ ਉਪਰ ਹੋਈ ਅਣ ਮਨੁੱਖੀ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦੇ ਹੋਏ ਕਿਹਾ ਕਿ ਇਸ ਨੂੰ ਕਦੇ ਵੀ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਸੰਦੀਪ ਸਿੰਘ ਨੂੰ […]

ਪੰਜਾਬੀ ਇੰਜਨੀਅਰਜ ਵੈਲਫੇਅਰ ਐਸੋਸੀਏਸ਼ਨ (ਰਜਿ.) ਵੱਲੋਂ ਪੰਜਾਬ ‘ਚ ਹੜ੍ਹਾਂ ਨਾਲ ਪ੍ਰਭਾਵਿਤ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਕੀਤਾ ਮਤਾ ਪਾਸ : ਜਨਰਲ ਸਕੱਤਰ ਰਸ਼ਪਾਲ ਸਿੰਘ ਬੁੱਟਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਇੰਜੀਨਅਰ ਸੋਸਾਇਟੀ ਵੱਲੋਂ ਪੰਜਾਬ ‘ਚ ਹੜਾਂ ਦੇ ਮੱਦੇਨਜ਼ਰ ਇੰਜੀਨੀਅਰ ਦਿਵਸ ਨੂੰ ਸੂਬਾ ਪੱਧਰ ‘ਤੇ ਨਾ ਮਨਾਉਂਦੇ ਹੋਏ ਇੰਜਨੀਅਰ ਵਿਸ਼ਵੇਸਵਰਈਆ ਮੋਕਸਗੁੰਡਮ ਨੂੰ ਸ਼ਰਧਾਂਜਲੀ ਕੀਤੀ ਗਈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਮੋਹਾਲੀ ਸਥਿਤ ਪੰਜਾਬ ਕ੍ਰਿਕਟਰ ਐਸੋਸੀਏਸ਼ਨ ਦੇ ਸਟੇਡੀਅਮ ਵਿੱਚ ਕੀਤੇ ਗਏ ਸ਼ਰਧਾਂਜਲੀ ਸਮਾਰੋ […]

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਿਸਟਮ ਦੀਆਂ ਚੋਰੀਆਂ ‘ਤੇ ਪੰਜਾਬ ਪੁਲਿਸ ਨੇ ਸਖ਼ਤ ਕਾਰਦਿਆਂ 61 ਨੂੰ ਗ੍ਰਿਫ਼ਤਾਰ ਕਰਕੇ 95 ਐਫਆਈਆਰ ਕੀਤੀਆਂ ਦਰਜ… ਤਕਨੀਕੀ ਨਿਗਰਾਨੀ ਤੇ ਖੁਫੀਆ ਜਾਣਕਾਰੀ ਦੇ ਅਧਾਰਤ ਪੁਲਿਸ ਨੇ ਚੋਰੀਆਂ ‘ਚ ਸ਼ਾਮਲ ਨੈੱਟਵਰਕਾਂ ਚੋਰਾਂ ਦਾ ਸਫਲਤਾਪੂਰਵਕ ਕੀਤਾ ਪਰਦਾਫਾਸ਼

ਚੰਡੀਗੜ੍ਹ, 16 ਸਤੰਬਰ ਮੰਗਤ ਸਿੰਘ ਸੈਦਪੁਰ) : ਦੂਰਸੰਚਾਰ ਸੇਵਾਵਾਂ ਵਿੱਚ ਵਿਆਪਕ ਰੁਕਾਵਟ ਉਦੋਂ ਦੂਰ ਹੋਈਆਂ ਜਦੋਂ ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ 5ਜੀ ਟੈਲੀਕਾਮ ਬੁਨਿਆਦੀ ਢਾਂਚਿਆਂ ਦੀਆਂ ਹੋ ਰਹੀਆਂ ਚੋਰੀਆਂ ‘ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 61 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 95 ਐਫ.ਆਈ.ਆਰਜ਼ ਦਰਜ ਕੀਤੀਆਂ ਹਨ। ਤਕਨੀਕੀ ਨਿਗਰਾਨੀ ਅਤੇ ਖੁਫੀਆ […]

ਪੰਜਾਬ ਪੁਲਿਸ ਮੋਹਾਲੀ ਦੇ ਸਤਾਏ ਹੋਏ ਪੀੜਤ ਲੋਕ 19 ਸਤੰਬਰ ਨੂੰ ਐਸਐਸਪੀ ਦਫ਼ਤਰ ਮੋਹਾਲੀ ਦਾ ਕਰਨਗੇ ਘਿਰਾਓ :: ਪ੍ਰਧਾਨ ਬਲਵਿੰਦਰ ਸਿੰਘ ਕੁੰਬੜਾ ਮੁਕੱਦਮਾ ਦਰਜ ਥਾਣਾ ਸਿਟੀ ਖਰੜ ‘ਚ ਮੁਕਦਮਾ ਦਰਜ ਏਐਸਆਈ ਨਹੀਂ ਕਰਦੇ ਰਿਹਾ ਦੋਸ਼ੀ ਨੂੰ ਗ੍ਰਿਫ਼ਤਾਰ ਬਲਿਆ ਮੰਦਾ ਤੇ ਦੇ ਰਿਹਾ ਧਮਕੀਆ : ਪੀੜਤ ਮਨਦੀਪ ਕੌਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 15 ਸਤੰਬਰ (ਮੰਗਤ ਸਿੰਘ ਸੈਦਪੁਰ) : ਪਤੀ ਅਤੇ ਉਸ ਦੀ ਮਾਤਾ ਵੱਲੋਂ ਮੰਗੇ ਜਾ ਰਹੇ  90 ਲੱਖ ਰੁਪਏ ਨਾ ਦੇਣ ‘ਤੇ ਤਸ਼ੱਦਦ ਦਾ ਸ਼ਿਕਾਰ ਹੋਈ ਪੀੜਤ ਔਰਤ ਮਨਦੀਪ ਕੌਰ ਪੁੱਤਰੀ ਹਰਦੀਪ ਸਿੰਘ ਨੇ ਥਾਣਾ ਸਿਟਿੰਗ ਖਰੜ ਜ਼ਿਲ੍ਹਾ ਮੋਹਾਲੀ ਦੇ ਕਾਲੇ ਕਾਰਨਾਮਿਆਂ ਦੇ ਚਿੱਠਿਆ ਦਾ ਐਸੀਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਫੇਜ-7 ਦੀਆਂ ਟਰੈਫਿਕ […]

ਚੰਡੀਗੜ੍ਹ ਏਅਰ ਫੋਰਸ ਸਟੇਸ਼ਨ ‘ਤੇ 26 ਸਤੰਬਰ ਨੂੰ ਹੋਣ ਵਾਲੇ ਏਅਰ ਸ਼ੋਅ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸਖ਼ਤ ਪਾਬੰਦੀਆਂ ਕੀਤੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਸਤੰਬਰ (ਮੰਗਤ ਸਿੰਘ ਸੈਦਪੁਰ) : ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਚੰਡੀਗੜ੍ਹ ਏਅਰ ਫੋਰਸ ਸਟੇਸ਼ਨ ‘ਤੇ 26 ਸਤੰਬਰ, 2025 ਨੂੰ ਹੋਣ ਵਾਲੇ ਏਅਰ ਸ਼ੋਅ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ। ਇਹਨਾਂ ਪਾਬੰਦੀਆਂ ਵਿੱਚ ਏਅਰਪੋਰਟ ਕੰਪਲੈਕਸ ਅਤੇ ਇਸਦੇ ਆਸ-ਪਾਸ 10 ਕਿਲੋਮੀਟਰ ਦੇ ਦਾਇਰੇ ਵਿੱਚ ਕਬੂਤਰਾਂ ਜਾਂ ਕਿਸੇ ਵੀ ਹੋਰ ਪੰਛੀ ਨੂੰ […]

ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਨੌਲੀ ਵਿਖੇ ਕਰਾਇਆ 5ਵਾ ਗੁਰਮਤਿ ਸਮਾਗ਼ਮ

ਸਾਹਿਬਜਾਦਾ ਅਜੀਤ ਸਿੰਘ ਨਗਰ 15 ਸਤੰਬਰ (ਮੰਗਤ ਸਿੰਘ ਸੈਦਪੁਰ) : ਹਿੰਦ ਦੀ ਚਾਦਰ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਿੰਡ ਮਨੌਲੀ ਵਿਖੇ ਸਮੂਹ ਸਾਧ ਸੰਗਤ ਦੇਸ਼ ਹੈ ਜੋ ਨਾਲ ਆਇਆ ਪੰਜਵਾਂ ਗੁਰਮਿਤ ਸਮਾਗਮ ਕਰਵਾਇਆ ਗਿਆ। ਸਮਾਗ਼ਮ ਦੀ ਜਾਣਕਾਰੀ ਦਿੰਦਿਆਂ ਕਰਨਲ ਜਸਦੀਪ ਸਿੰਘ ਸੰਧੂ, ਅਡਵਾਈਜ਼ਰ ਵੈਸਟਨ ਕਮਾਂਡ, […]

ਪੰਜਾਬ, ਹਿਮਾਚਲ ਅਤੇ ਉਤਰਾਖੰਡ ਦੇ ਇਲਾਕਿਆਂ ‘ਚ 14 ਤੋਂ 19 ਸਤੰਬਰ ਤੱਕ ਵਰ੍ਹੇਗਾ ਭਾਰੀ ਮੀਂਹਾਂ ਦਾ ਕਹਿਰ : ਮੌਸਮ ਵਿਭਾਗ

ਚੰਡੀਗੜ੍ਹ 14 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ ਵੀ ਗਰਜ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਉੱਤਰਾਖੰਡ ਵਿੱਚ 16 ਸਤੰਬਰ ਤੱਕ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ ਅਤੇ 15 ਤੋਂ 19 ਸਤੰਬਰ ਦੇ ਵਿਚਕਾਰ ਭਾਰੀ ਮੀਂਹ ਦੀ ਚੇਤਾਵਨੀ […]

ਪੰਜਾਬ ‘ਚ ਹੜਾਂ ਰਾਹਤ ਤੋਂ ਬਾਅਦ ਮਲੇਰੀਆ, ਡੇਂਗੂ, ਚਿਕਨਗੁਨੀਆ ਹੈਜਾ, ਟਾਇਫਾਈਡ,ਚਮੜੀ ਅਤੇ ਸਾਹ ਦੀਆਂ ਬਿਮਾਰੀਆਂ ਫੈਲਣ ਦੇ ਕਹਿਰ ਦਾ ਖਤਰਾ ਵਧਿਆ…

ਚੰਡੀਗੜ੍ਹ 11 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਹੜਾਂ ਦੇ ਕਹਿਰ ਤੋਂ ਬਾਅਦ ਪਾਣੀ ਦਾ ਪੱਧਰ ਹੇਠਾਂ ਜਾਣ ਨਾਲ ਮਲੇਰੀਆ, ਡੇਂਗੂ, ਚਿਕਨਗੁਨੀਆ, ਹੈਜ਼ਾ, ਟਾਈਫਾਈਡ, ਚਮੜੀ ਅਤੇ ਸਾਹ ਦੀਆਂ ਬਿਮਾਰੀਆਂ ਦੀ ਸੰਭਾਵਨਾ ਵੱਧ ਗਈ ਹੈ। ਕਿਉਂਕਿ ਹੜਾਂ ਕਾਰਨ ਹੋਈ ਤਬਾਹੀ ਤੋਂ ਬਾਅਦ ਭਾਣੀ ਮੱਛਰਾਂ ਤੇ ਹੋਰ ਜਹਰੀਲੇ ਕੀੜਿਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਣ ਦਾ ਖਤਰਾ […]

ਪੰਜਾਬ ‘ਚ ਹੜਾਂ ਦੇ ਕਹਿਰ ਦਾ ਸ਼ਿਕਾਰ ਹੋਏ 2303 ਦੀ ਹੋਈ ਸ਼ਨਾਖਤ, ਰਾਹਤ ਅਤੇ ਮੁੜ ਵਸੇਵੇ ਲਈ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ ਨੋਡਲ ਚੇਅਰਮੈਨ ਨੂੰ ਹਰ ਪੱਖੋਂ ਦੇਣ ਸਹਿਯੋਗ : ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ 14 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਰਾਜ ਵਿੱਚ ਆਏ ਭਿਆਨਕ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਸਰਕਾਰ ਵੱਲੋਂ 2303 ਅਜਿਹੇ ਪਿੰਡਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿੱਥੇ ਬੁਨਿਆਦੀ ਸਹਾਇਤਾ ਅਤੇ ਮੁੜ-ਵਸੇਬੇ ਲਈ ਤੁਰੰਤ ਉਪਰਾਲੇ ਕਰਨੇ ਜ਼ਰੂਰੀ ਹਨ। ਇਸ ਲਈ ਨਿਯੁਕਤ ਨੋਡਲ ਪ੍ਰਤੀਨਿਧ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿਯੁਕਤ ਗਜ਼ਟਿਡ ਅਫ਼ਸਰਾਂ ਨਾਲ […]