Translate Your Language

October 7, 2026 1:37 am

PUNPUN03583/19/1/2007-TC

PUNPUN03583/19/1/2007-TC

ਪੰਜਾਬ ‘ਚ 10 ਲੱਖ ਰੁਪਏ ਦੇ ਮੁਫਤ ਸਿਹਤ ਬੀਮਾ ਕਾਰਡ ਦੇ ਰਜਿਸਟਰੇਸ਼ਨ ਦੀ ਸ਼ੁਰੂਆਤ ਪੰਜਾਬ ਸਰਕਾਰ ਵੱਲੋਂ ਅੱਜ ਕੀਤੀ ਜਾਵੇਗੀ ਸ਼ੁਰੂ : ਮੁੱਖ ਮੰਤਰੀ ਪੰਜਾਬ

ਚੰਡੀਗੜ੍ਹ 22 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਚ 10 ਲੱਖ ਦੇ ਸਿਹਤ ਬੀਮੇ ਦੀ ਸ਼ੁਰੂਆਤ ਕਰਨ ਲਈ ਵੱਡੇ ਪੱਧਰ ‘ਤੇ ਇਸਤਿਹਾਰ ਅਤੇ ਫਲੈਕਸ ਬੋਰਡ ਲੱਗੇ ਹੋਏ ਦੇਖੇ ਜਾ ਰਹੇ ਸਨ। ਪਰੰਤੂ ਅੱਜ ਇਹ ਸਪਸ਼ਟ ਹੋਇਆ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਐਲਾਨੀ ਚੰਗੀਆਂ ਸਿਹਤ ਸਹੂਲਤਾਂ ਮੁਹਿੰਮ ਤਹਿਤ […]