‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸਬੰਧੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ… ਡਰੋਨ ਸ਼ੋਅ, ਪੂਰੇ ਪੰਜਾਬ ‘ਚ ਨਗਰ ਕੀਰਤਨ, ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸੋਅ ਸਮੇਤ ਵੱਡੇ ਪੱਧਰ ‘ਤੇ ਕਰਵਾਏ ਜਾਣਗੇ ਵੱਖ-ਵੱਖ ਸਮਾਗਮ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ 3 ਅਕਤੂਬਰ (ਮੰਗਤ ਸਿੰਘ ਸੈਦਪੁਰ) : ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਦੇਸ਼ ਭਰ ਵਿੱਚ ਸ਼ਾਨਦਾਰ ਸਮਾਗਮਾਂ ਦੀ ਲੜੀ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਸੈਰ-ਸਪਾਟਾ ਵਿਭਾਗ ਦੇ ਦਫ਼ਤਰ ਵਿਖੇ ਧਾਰਮਿਕ ਪੈਨਲ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਉਪਰੰਤ ਪੰਜਾਬ ਦੇ ਸਿੱਖਿਆ ਮੰਤਰੀ […]
ਸਹਿਹੋਂਦ ਤੋਂ ਦੂਰ ਹੋ ਕੇ ਵੱਧਦੀ ਕੱਟੜਤਾ ਨੇ ਸਿੱਖਾਂ ਦੀ ਧਾਰਮਕ ਪਛਾਣ ਤੋਂ ਜ਼ਿਆਦਾ ਕਰ ਗਈ ਰਾਜਨੀਤਿਕ ਰੂਪ ਅਖਤਿਆਰ : ਡਾ. ਸੁਖਜਿੰਦਰ ਸਿੰਘ
ਚੰਡੀਗੜ੍ਹ 4 ਅਕਤੂਬਰ (ਮੰਗਤ ਸਿੰਘ ਸੈਦਪੁਰ) : ਮੌਜੂਦਾ ਦੌਰ ਵਿੱਚ ਸਿੱਖ ਪਛਾਣ ਨੂੰ ਇਕਹਰੀ ਤੇ ਸਿਆਸੀ ਪ੍ਰਤੀਕ ਤੌਰ ਘੜਨਾ/ਪੇਸ਼ ਕਰਨਾ, ਗੁਰੂਆਂ ਦੇ ਬਹੁ-ਪਰਤੀ ਜੀਵਨ ਤੇ ਫਲਸਫੇ ਨੂੰ ਛੋਟਾ/ਕਰਨ ਘਟਾਉਣ ਦੀ ਪ੍ਰਕਿਰਿਆ ਹੈ। ਜਿਸ ਕਰਕੇ ਨਾਨਕਪੰਥੀ, ਕਬੀਰਪੰਥੀ ਅਤੇ ਹੋਰ ਅਨੇਕਾ ਨਾਨਕ-ਲੇਵਾ ਲੋਕਾਂ ਨੂੰ ਸਿੱਖੀ ਦੇ ਵਿਸ਼ਾਲ ਦਾਇਰੇ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਇਹ ਵਿਚਾਰ ਅਮਰੀਕਾ […]
ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ‘ਚ 18 ਅਕਤੂਬਰ ਤੱਕ ਹੋਇਆ ਵਾਧਾ …ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਦੀ ਇੱਕ ਅਦਾਲਤ ‘ਚ ਮਜੀਠੀਏ ਨੂੰ ਕੀਤਾ ਗਿਆ ਪੇਸ਼…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਅਕਤੂਬਰ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ ਹੋਏ। ਜਿਸ ਦੀ ਨਿਆਇਕ ਇਤਿਹਾਸ ਦਾ 18 ਅਕਤੂਬਰ ਤੱਕ ਵਧਾ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ […]
ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ ਛੱਤੀਸ਼ਗੜ੍ਹ ਦੇ ਸਹਿਯੋਗ ਨਾਲ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ “ਚ 10 ਅਕਤੂਬਰ ਤੋਂ : ਪ੍ਰਧਾਨ ਸੁਖਚੈਨ ਸਿੰਘ ਕਲਸਾਨੀ
ਚੰਡੀਗੜ੍ਹ, 5 ਅਕਤੂਬਰ, (ਮੰਗਤ ਸਿੰਘ ਸੈਦਪੁਰ) : ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਦੇ ਭਿਲਾਈ ਸ਼ਹਿਰ ਵਿੱਚ ਸਥਿਤ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਗਤਕਾ ਫੈਡਰੇਸ਼ਨ ਤੇ ਏਸ਼ੀਆ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰ ਗਤਕਾ ਸੰਸਥਾ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ 10 ਤੋਂ 12 ਅਕਤੂਬਰ 2025 ਤੱਕ 13ਵੀਂ […]
ਇੰਡੀਅਨ ਸਟੇਟ ਵੱਲੋਂ ਸਿੱਖ ਧਰਮ ਦੇ ਮੋਢੀ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਗੁਰਪੁਰਬ ‘ਤੇ ਪਾਕਿਸਤਾਨ ਜਾਣ ਦੀ ਆਗਿਆ ਦੇਣਾ ਅਹਿਸਾਨ ਨਹੀਂ ਸਗੋਂ ਖਾਲਸਾ ਪੰਥ ਦਾ ਜਮਹੂਰੀਅਤ ਹੱਕ : ਜਥੇਦਾਰ ਬਲਕਾਰ ਸਿੰਘ ਭੁੱਲਰ
ਚੰਡੀਗੜ੍ਹ 4 ਅਕਤੂਬਰ, (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਜਥਿਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਕੋਈ ਅਹਿਸਾਨ ਨਹੀਂ ਕੀਤਾ ਕਿਉਂਕਿ ਖਾਲਸਾ ਪੰਥ ਸਿੱਖ ਕੌਮ ਦਾ ਇਹ ਜਮਹੂਰੀਅਤ ਹੱਕ ਹੈ ਕਿ ਉਹ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਲਈ […]
ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਰੋਡਵੇਜ ਦੇ ਸੁਪਰਡੈਂਟ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ : ਵਿਜੀਲੈਂਸ ਬੁਲਾਰਾ …ਪਹਿਲਾਂ ਵੀ ਲੈ ਚੁੱਕਾ 1 ਲੱਖ 54 ਹਜਰ ਰੁਪਏ ਰਿਸ਼ਵਤ… LinkedIn Whatsapp Send Email Print
ਚੰਡੀਗੜ੍ਹ, 6 ਅਕਤੂਬਰ, ਮੰਗਤ ਸਿੰਘ ਸੈਦਪੁਰ): ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਰੋਡਵੇਜ਼ ਡਿਪੂ-1 ਜਲੰਧਰ ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਇੱਥੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸ਼ਿਕਾਇਤ […]
ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸ਼੍ਰੀ ਅਨੰਦਪੁਰ ਸਾਹਿਬ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਬੁਲਾਏ ਜਾਣ ਤਜ਼ਵੀਜ਼..?
ਚੰਡੀਗੜ੍ਹ, 3 ਅਕਤੂਬਰ (ਮੰਗਤ ਸਿੰਘ ਸੈਦਪੁਰ) : ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸੱਦਣ ਦੀ ਤਜ਼ਵੀਜ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ […]
ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਅਕਤੂਬਰ (ਮੰਗਤ ਸਿੰਘ ਸੈਦਪੁਰ) : ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। […]
ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹੜ੍ਹ ਪੀੜਤ ਇਲਾਕਿਆਂ ‘ਚ ਲੋੜਵੰਦਾਂ ਨੂੰ 6 ਟਰੱਕ ਰਾਹਤ ਸਮੱਗਰੀ ਵੰਡੀ : ਕਮੇਟੀ ਬੁਲਾਰਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਅਕਤੂਬਰ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਹੜ੍ਹ ਪੀੜਤ ਇਲਾਕਿਆਂ ਵਿੱਚ ਲੋੜਵੰਦ ਪਰਿਵਾਰਾਂ ਨੂੰ 6 ਟਰੱਕ ਰਾਹਤ ਸਮੱਗਰੀ ਵੰਡੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਬੰਧਕ […]
‘ਆਪ’ ਸਰਕਾਰ ਵੱਲੋਂ ਫਰੂਟ ਐਂਡ ਵੈਜੀਟੇਬਲ ਏਅਰ ਕੰਡੀਸ਼ਨ ਮੰਡੀ ਕੰਬਾਲੀ ਫੇਜ਼-11 ਨੂੰ ਵੇਚਣ ਦੇ ਫੈਸਲੇ ਬੇਹਦ ਨਿੰਦਣਯੋਗ : ਸ. ਪਰਮਜੀਤ ਸਿੰਘ ਕਾਹਲੋ …ਪੰਜਾਬ ਦੇ ਹਰ ਨਾਗਰਿਕ ਨੂੰ ‘ਆਪ’ ਵੱਲੋਂ ਪੰਜਾਬ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਨ ਵਾਲੀ ਨੀਤੀਆਂ ਦਾ ਕਰਨਾ ਚਾਹੀਦਾ ਡੱਟ ਕੇ ਵਿਰੋਧ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਅਕਤੂਬਰ (ਮੰਗਤ ਸਿੰਘ ਸੈਦਪੁਰ ) : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਰਕਾਰੀ ਜਾਇਦਾਦਾਂ ਨੂੰ ਵੇਚਣਾ ਗੈਰ ਕਾਨੂੰਨੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੇਕਰ ਆਪ ਸਰਕਾਰ ਨੇ ਕੋਈ ਵੀ ਸਰਕਾਰੀ ਜਾਇਦਾਦ ਵੇਚਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ […]