Translate Your Language

October 6, 2026 11:10 pm

PUNPUN03583/19/1/2007-TC

PUNPUN03583/19/1/2007-TC

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜ਼ਿਲ੍ਹਾ ਇਕਾਈ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣ ਦੀ ਮੌਤ ਦੀ ਸਜ਼ਾ ਰੱਦ ਕਰਨ ਲਈ ਬੀਬੀ ਦ੍ਰੋਪਦੀ ਮੁਰਮ, ਪ੍ਰੈਜੀਡੈਂਟ ਇੰਡੀਆ, ਨਵੀਂ ਦਿੱਲੀ ਨੂੰ ਡੀ.ਸੀ. ਰਾਹੀ ਦਿੱਤਾ ਮੈਮੋਰੰਡਮ : ਜਥੇ.ਬਲਕਾਰ ਸਿੰਘ ਭੁੱਲਰ

ਪੰਜਾਬ ‘ਚ ਬੀਐਸਐਫ. ਦੀਆਂ ਲਗਾਈਆ 50 ਕੰਪਨੀਆਂ ਨੂੰ ਤੁਰੰਤ ਬੁਲਾਇਆ ਜਾਵੇ ਵਾਪਿਸ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਅਕਤੂਬਰ (ਮੰਗਤ ਸਿੰਘ ਸੈਦਪੁਰ) : ਸਾਬਕਾ ਮੁੱਖ ਮੰਤਰੀ ਬੇਅੰਤ ਸਿਉ ਦੇ ਕਤਲਕਾਂਡ ਮਾਮਲੇ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਜਿਨ੍ਹਾਂ ਨੂੰ 30 ਸਾਲ ਤੋਂ ਵੀ ਉਪਰ ਸਮਾਂ ਹਕੂਮਤੀ ਕੈਦ ਵਿਚ ਬੰਦੀ ਬਣਿਆ ਹੋਇਆ ਹੈ। ਉਨ੍ਹਾਂ ਨੂੰ ਅਦਾਲਤ ਵੱਲੋ ਬੇਸੱਕ […]

ਕੌਮੀ ਇਨਸਾਫ ਮੋਰਚੇ ਦੇ ਪੰਡਾਲ ਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ‘ਤੇ ਸਿੱਖ ਕੌਮ ਵੱਲੋਂ ਹੱਕੀ ਮੰਗਾਂ ਮਨਵਾਉਣ ਲਈ ਦਿੱਲੀ ਵਿਖੇ 18 ਨਵੰਬਰ ਨੂੰ ਕੱਢੇ ਜਾ ਰਹੇ ਵਿਸ਼ਾਲ ਇਨਸਾਫ ਮਾਰਚ ਸਬੰਧੀ ਹੋਈ ਅਹਿਮ ਮੀਟਿੰਗ…

ਦਿੱਲੀ ਵਿਖੇ ਕੱਢੇ ਜਾ ਰਹੇ ਵਿਸ਼ਾਲ ਇਨਸ਼ਾਫ ਮੋਰਚੇ ਦੀ ਸਫਲਤਾ ਲਈ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਮੀਟਿੰਗਾਂ ਦਾ ਸਿਲਸਿਲਾ ਜਾਰੀ : ਬਾਪੂ ਗੁਰਚਰਨ ਸਿੰਘ ਚੰਡੀਗੜ੍ਹ 13 ਅਕਤੂਬਰ (ਮੰਗਤ ਸਿੰਘ ਸੈਦਪੁਰ) : ਕੌਮੀ ਇਨਸਾਫ ਮੋਰਚੇ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ 18 ਨਵੰਬਰ ਨੂੰ ਦਿੱਲੀ ਵਿਖੇ ਕੱਢੇ ਜਾ ਰਹੇ ਵਿਸ਼ਾਲ […]

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਨੂੰ ਵੇਚਣ ਅਤੇ ਬੇਵਜ੍ਰਹਾ ਸਰਪੰਚਾਂ ਨੂੰ ਮੁੱਅਤਲ ਕਰਨ ਵਿਰੁੱਧ ਸੰਘਰਸ਼ ਵਿੱਢਣ ਦਾ ਕੀਤਾ ਐਲਾਨ… …ਪੰਜਾਬ ਸਰਕਾਰ ਅਤੇ ਪੰਚਾਇਤ ਵਿਭਾਗ ਵਿਰੁੱਧ ਦਫਤਰ ਦੇ ਮੁੱਖ ਗੇਟ ਤੇ ਕੀਤੀ ਨਾਅਰੇਬਾਜ਼ੀ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਅਕਤੂਬਰ (ਮੰਗਤ ਸਿੰਘ ਸੈਦਪੁਰ) : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪੰਜਾਬ ਭਰ ਤੋਂ ਆਏ ਆਗੂਆਂ, ਅਹੁਦੇਦਾਰਾਂ, ਮੈਂਬਰਾਂ ਅਤੇ ਵਰਕਰਾਂ ਨੇ ਪੰਜਾਬ ਭਰ ਤੋ ਸ਼ਮੂਲੀਅਤ ਕਰਦਿਆਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਵਿਰੁੱਧ ਮੋਹਾਲੀ ਦੇ ਫੇਜ਼ ਅੱਠ ਵਿਖੇ ਪੰਚਾਇਤ ਵਿਭਾਗ ਦੇ ਮੁੱਖ ਦਫਤਰ ਵਿਕਾਸ ਭਵਨ ਦੇ ਗੇਟ ਉੱਤੇ ਧਰਨਾ ਲਾ […]

ਪੰਜਾਬ ‘ਚ ਭਾਰੀ ਬਾਰਿਸ਼ਾਂ ਅਤੇ ਹੜਾਂ ਕਾਰਨ ਹੋਏ ਜਾਨੀ, ਮਾਲੀ ਅਤੇ ਆਰਥਿਕ ਤੌਰ ‘ਤੇ ਨੁਕਸਾਨ ਭਰਪਾਈ ਸਬੰਧੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਡਿਪਟੀ ਕਮਿਸ਼ਨਰ ਰਾਹੀਂ ਅੱਜ 13 ਅਕਤੂਬਰ ਨੂੰ ਦਿੱਤਾ ਜਾਵੇਗਾ ਮੈਮੋਰੰਡਮ : ਜ. ਸਕੱਤਰ ਪਰਮਦੀਪ ਸਿੰਘ ਬੈਦਵਾਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਅਕਤੂਬਰ (ਮੰਗਤ ਸਿੰਘ ਸੈਦਪੁਰ) : ਅਗਸਤ 2025 ਦੇ ਅਖੀਰਲੇ ਹਫਤੇ ਤੋਂ ਸ਼ੁਰੂ ਹੋਏ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ। ਲੱਗਭੱਗ 59 ਇਨਸਾਨਾਂ ਦੀ ਜਾਨ ਚਲੀ ਗਈ ਹੈ, ਘਰ ਢਹਿ ਗਏ ਜਾਂ ਨੁਕਸਾਨੇ ਗਏ ਹਨ,ਪਸ਼ੂ ਰੁੜ੍ਹ ਗਏ ਹਨ, ਜ਼ਮੀਨ ਦਰਿਆ ਬੁਰਦ ਹੋ ਗਈ ਹੈ, […]

ਏਡੀਜੀਪੀ ਬਾਈ ਪੂਰਨ ਸਿੰਘ ਵੱਲੋਂ ਕੀਤੀ ਆਤਮ ਹੱਤਿਆ ਮਾਮਲੇ ‘ਚ ਹਰਿਆਣਾ ਸਰਕਾਰ ਵੱਲੋਂ ਕੀਤੀ ਜਾਵੇ ਉੱਚ ਪੱਧਰੀ ਜਾਂਚ : ਪ੍ਰਧਾਨ ਬਲਵਿੰਦਰ ਸਿੰਘ ਕੁੰਬੜਾ ਇੰਡੀਅਨ ਸਟੇਟ ‘ਚ ਐਸ/ਬੀਸੀ ਪੰਚਾਇਤ ਮੈਂਬਰ ਤੋਂ ਲੈ ਕੇ ਮਾਨਯੋਗ ਰਾਸ਼ਟਰਪਤੀ ਤੱਕ ਹੋ ਰਿਹਾ ਅਪਮਾਨ ਰੋਕਣ ਲਈ ਹੋਣਾ ਪਵੇਗਾ ਇੱਕ ਮੰਚ ‘ਤੇ ਇਕੱਤਰ : ਸੀਨ. ਆਗੂ ਬਨਵਾਰੀ ਲਾਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਅਕਤੂਬਰ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਦਾ ਸੰਵਿਧਾਨ ਲਿਖਣ ਵਾਲੇ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਸੰਵਿਧਾਨ ਅਨੁਸਾਰ ਪਿੰਡ ਦੇ ਪੰਚਾਇਤ ਮੈਂਬਰ ਤੋਂ ਲੈ ਕੇ ਰਾਸ਼ਟਰਪਤੀ ਤੱਕ ਦੇ ਅਹੁਦੇ ਤਾਂ ਦੇ ਦਿੱਤੇ ਜਾਂਦੇ ਹਨ। ਪਰ ਉਹਨਾਂ ਨੂੰ ਸਤਿਕਾਰ ਨਹੀਂ ਕੀਤਾ ਜਾਂਦਾ। ਬਹੁਤ ਹੀ ਦੁਖੀ ਮਨ ਨਾਲ ਇਹ ਕਹਿਣਾ ਪੈ […]

ਨਕਲੀ ਨਿਰੰਕਾਰੀ ਗੁਰਬਚਨੇ ਨੂੰ ਖਾਲਸਾਈ ਰਿਵਾਇਤ ਦੇ ਮੁਤਾਬਿਕ ਸਜ਼ਾ ਦੇਣ ਵਾਲੇ ਸਿੰਘ ਸਾਹਿਬ ਜਥੇਦਾਰ ਭਾਈ ਰਣਜੀਤ ਸਿੰਘ 12 ਅਕਤੂਬਰ 1996 ਹੋਏ ਸਨ ਬਰੀ : ਗੁਰਦੀਪ ਸਿੰਘ ਜਗਬੀਰ (ਡਾ.)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਸ਼ਾਂਤੀ ਨੂੰ ਅੱਗ ਦਾ ਭਾਂਬੜ ਬਣਾਉਣ ਲਈ 13 ਅਪ੍ਰੈਲ, 1978 ਨੂੰ ਅੰਮ੍ਰਿਤਸਰ ਵਿਚ ਹੋਏ ਇੱਕ ਸਿੱਖ ਕਤਲੇਆਮ ਦੇ ਜ਼ਿੰਮੇਵਾਰ ਨਕਲੀ ਨਿੰਰਕਾਰੀ ਗੁਰਬਚਨਾ ਜਿਸ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਦੀ ਮਿਲੀ ਭੁਗਤ ਨਾਲ ਜਿਥੇ ਪੂਰੀ ਹਿਫ਼ਾਜ਼ਤ ਦੇ ਨਾਲ ਪੰਜਾਬ ਦੇ ਵਿਚੋਂ ਬਾਹਰ ਕੱਢ ਦਿੱਤਾ […]