ਲੋੜਵੰਦ ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ 26 ਅਕਤੂਬਰ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪੋਸਟਰ ਰਿਲੀਜ਼ : ਸਟੇਟ ਅਵਾਰਡੀ ਫੂਲਰਾਜ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਅਕਤੂਬਰ (ਮੰਗਤ ਸਿੰਘ ਸੈਦਪਰ) : ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਰਬ ਸਾਂਝਾ ਵੈਲਫੇਅਰ ਸੋਸਾਇਟੀ (ਰਜਿ:)- ਮੋਹਾਲੀ ਦੀ ਤਰਫੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਨਾਨਕ ਦਰਬਾਰ ਸੈਕਟਰ 90- 91 ਅਤੇ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਸਮੂਹਿਕ ਆਨੰਦ ਕਾਰਜ -ਗੁਰਦੁਆਰਾ ਨਾਨਕ ਦਰਬਾਰ ਸਾਹਿਬ ਸੈਕਟਰ 90-91 ਮੋਹਾਲੀ ਵਿਖੇ ਕਰਵਾਏ […]
ਸੀਬੀਆਈ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
5-8 ਲੱਖ ਰੁਪਏ ਮਹੀਨਾਵਾਰ ਰਿਸ਼ਵਤ ਲੈਣ ਦੀ ਸ਼ਿਕਾਇਤ ਮਿਲਣ ‘ਤੇ ਕਾਬੂ ਕਰਨ ਲਈ ਵਿਛਾਇਆ ਸੀ ਜਾਲ ਚੰਡੀਗੜ੍ਹ 16 ਅਕਤੂਬਰ (ਮੰਗਤ ਸਿੰਘ ਸੈਦਪੁਰ) : ਸੀਬੀਆਈ ਨੇ ਰੋਪੜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਲੈਣ ਦੇ ਮਾਮਲੇ ‘ਚ ਉਸ ਦੇ ਚੰਡੀਗੜ੍ਹ ਸਥਿਤ ਦਫ਼ਤਰ ਉਤੇ ਛਾਪਾ ਮਾਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਸੀਬੀਆਈ ਦੀ […]
ਅਕਾਲੀ ਦਲ ਬਾਦਲ ਦੇ ਸੀਨੀ. ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜਮਾਨਤ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਨਹੀਂ ਮਿਲੀ ਕੋਈ ਰਾਹਤ ਅਗਲੀ ਸੁਣਵਾਈ 29 ਅਕਤੂਬਰ ਨੂੰ
ਚੰਡੀਗੜ੍ਹ 15 ਅਕਤੂਬਰ (ਮੰਗਤ ਸਿੰਘ ਸੈਦਪੁਰ) : ਅਕਾਲੀ ਦਲ (ਬਾਦਲ) ਦੇ ਸੀਨੀ. ਆਗੂ ਬਿਕਰਮ ਮਜੀਠੀਆ ਦੀ ਨੇ ਆਪਣੇ ਵਿਰੁੱਧ ਚੱਲ ਰਹੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਜਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖਟਖਟਾਇਆ ਸੀ। ਜਿਸ ਦੀ ਜਮਾਨਤ ਪਟੀਸ਼ਨ ‘ਤੇ ਸੁਣਵਾਈ 14 ਅਕਤੂਬਰ ਨੂੰ ਸੁਣਵਾਈ ਹੋਣੀ ਸੀ। ਪਰ ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਦੀ […]
ਏਡੀਜੀਪੀ ਪੂਰਨ ਕੁਮਾਰ ਦਾ ਉਹਨਾਂ ਦੀ ਪਤਨੀ ਦੀ ਸਹਿਮਤੀ ਨਾਲ 9 ਦਿਨਾਂ ਬਾਅਦ ਸੈਕਟਰ-25 ਵਿਖੇ ਸ਼ਮਸ਼ਾਨਘਾਟ ‘ਚ ਕੀਤਾ ਸੰਸਕਾਰ
ਪੀਜੀਆਈ ਚੰਡੀਗੜ੍ਹ ਵਿਖੇ 4 ਘੰਟੇ ਤੱਕ ਚੱਲੀ ਪੋਸਟਮਾਰਟਮ ਦੀ ਪ੍ਰਕਿਰਿਆ ਚੰਡੀਗੜ੍ਹ 15 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੀਜੀਆਈ ਚੰਡੀਗੜ੍ਹ ਵਿਖੇ ਏਡੀਜੀਪੀ ਵਾਈ ਪੂਰਨ ਕੁਮਾਰ ਦੀ ਪੋਸਟਮਾਰਟਮ ਦੀ ਚੱਲੀ ਚਾਰ ਘੰਟੇ ਦੀ ਪ੍ਰਕਿਰਿਆ ਤੋਂ ਬਾਅਦ ਵਾਈ ਪੂਰਨ ਕੁਮਾਰ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਘਰ ਤੋਂ ਦੁਪਹਿਰ 3 ਵਜੇ ਸ਼ੁਰੂ ਹੋਈ ਅਤੇ ਸੈਕਟਰ 25 ਸਥਿਤ ਸ਼ਮਸ਼ਾਨਘਾਟ ਪਹੁੰਚੀ […]
21-ਤਰਨ ਤਾਰਨ ਜਿਮਨੀ ਸੀਟ ਲਈ ਤੀਜੇ ਦਿਨ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਕਰਨਵੀਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਸੁਖਵਿੰਦਰ ਕੌਰ ਅਤੇ ਕੰਚਨਪ੍ਰੀਤ ਕੌਰ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ : ਬੁਲਾਰਾ
ਚੰਡੀਗੜ੍ਹ 15 ਅਕਤੂਬਰ (ਮੰਗਤ ਸਿੰਘ ਸੈਦਪੁਰ) 21-ਤਰਨਤਾਰਨ ਜਿਮਨੀ ਚੋਣ ਨਾਮਜ਼ਦਗੀਆਂ ਦੀ ਪ੍ਰਕਿਰਿਆ 13 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਸੀ। ਪਰ 13 ਅਤੇ 14 ਅਕਤੂਬਰ ਨੂੰ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਅਕਤੂਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ […]