ਜਨਮ ਦਿਨ ਗਰੁੱਪ’ ਸੋਹਾਣਾ ‘ਚ ਸ਼ਾਮਿਲ ਨੌਜਵਾਨਾਂ ਨੇ ਨੰਬਰਦਾਰ ਦਵਿੰਦਰ ਸਿੰਘ ਬੈਦਵਾਣ ਸੋਹਾਣਾ ਦਾ ਕੇਕ ਕੱਟ ਕੇ ਮਨਾਇਆ ਜਨਮ ਦਿਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਅਕਤੂਬਰ (ਮੰਗਤ ਸਿੰਘ ਸੈਦਪੁਰ) : ਸੋਹਾਣਾ ਦੇ ਨੌਜਵਾਨਾਂ ਵੱਲੋਂ ਬਣਾਏ ਗਏ ਜਨਮ ਦਿਨ ਗਰੁੱਪ ਵਿੱਚ ਸ਼ਾਮਿਲ ਨੌਜਵਾਨਾਂ ਨੇ ਨੰਬਰਦਾਰ ਦਵਿੰਦਰ ਸਿੰਘ ਬੈਦਵਾਣ ਸੋਹਾਣਾ ਦਾ ਜਨਮ ਦਿਨ ਕੇਕ ਕੱਟ ਕੇ ਬਹੁਤ ਹੀ ਖੁਸ਼ੀ ਨਾਲ ਮਨਾਇਆ। ਖਾਸ ਗੱਲ ਇਹ ਹੈ ਕਿ ਇਸ ਗਰੁੱਪ ਵਿੱਚ ਸ਼ਾਮਿਲ ਨੌਜਵਾਨਾਂ ਵੱਲੋਂ ਜਦੋਂ ਕਿਸੇ ਵੀ ਨੌਜਵਾਨ ਦਾ […]
ਸੰਤ ਕਰਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਲਾਨਾ ਯਾਦ ‘ਚ ਹੋਇਆ ਗੁਰਮਤਿ ਸਮਾਗਮ, ਜਥੇਦਾਰ ਭਾਈ ਰਣਜੀਤ ਸਿੰਘ ਨੇ ਲਵਾਈ ਹਾਜ਼ਰ
ਚੰਡੀਗੜ੍ਹ 20 ਅਕਤੂਬਰ (ਮੰਗਤ ਸਿੰਘ ਸੈਦਪੁਰ) : ਗੁਰਦੁਆਰਾ ਬਾਬਾ ਬੀਰ ਸਿੰਘ ਜੀ ਟਾਹਲੀ ਸਾਹਿਬ ਪਿੰਡ ਗਿੱਦੜ ਪਿੰਡੀ ਲੋਹੀਆਂ ਸੁਲਤਾਨਪੁਰ ਲੋਧੀ ਜਿੱਥੇ ਬਾਬਾ ਬੀਰ ਸਿੰਘ ਜੀ (ਨੌਰੰਗਾਬਾਦ ਵਾਲੇ) ਕੁਝ ਸਮਾਂ ਬਿਤਾ ਕੇ ਗਏ ਸਨ। ਉਸ ਅਸਥਾਨ ‘ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰੇਕ ਸਾਲ ਉਨਾਂ ਮਹਾਂਪੁਰਖਾਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ। ਸਮਾਗਮ ਵਿੱਚ ਸ੍ਰੀ […]
ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਮਜੀਠੀਆ ਦੀ ਦਿਵਾਲੀ ਲੰਘੇਗੀ ਨਾਭਾ ਜੇਲ੍ਹ ‘ਚ
ਮੋਹਾਲੀ ਅਦਾਲਤ ‘ਚ ਵੀਡੀਓ ਕਾਨਫਰਸਿੰਗ ਰਾਹੀਂ ਹੋਈ ਪੇਸ਼ੀ ਦੌਰਾਨ ਮਾਣਯੋਗ ਅਦਾਲਤ ਨੇ ਨਿਆਇਕ ਰਿਆਸਤ ‘ਚ 1 ਨਵੰਬਰ ਤੱਕ ਕੀਤਾ ਵਾਧਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਅਕਤੂਬਰ (ਮੰਗਤ ਸਿੰਘ ਸੈਦਪੁਰ) : ਬਿਕਰਮ ਮਜੀਠੀਆ ਦੀ ਦੀਵਾਲੀ ਜੇਲ੍ਹ ‘ਚ ਹੀ ਲੰਘੇਗੀ ਕਿਉਂਕਿ ਮੋਹਾਲੀ ਅਦਾਲਤ ਨੇ ਉਨ੍ਹਾਂ ਦੀ ਨਿਆਇਕ ਹਿਰਾਸਤ 1 ਨਵੰਬਰ ਤੱਕ ਵਧਾ ਦਿੱਤੀ ਹੈ।ਇਸ ਤੋਂ ਪਹਿਲਾਂ ਮਜੀਠੀਆ […]