Translate Your Language

October 6, 2026 10:20 pm

PUNPUN03583/19/1/2007-TC

PUNPUN03583/19/1/2007-TC

ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਬੰਦੀ ਛੋੜ ਦਿਵਸ ਸੰਗਤਾਂ ਨੇ ਬਹੁਤ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 23 ਅਕਤੂਬਰ (ਮੰਗਤ ਸਿੰਘ ਸੈਦਪੁਰ) : ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂਮਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਇਸ ਦਿਵਸ ਦੀ ਖੁਸ਼ੀ ਵਿਂਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ […]

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਵੀਡੀਓਜ਼ ਨੂੰ ਮੋਹਾਲੀ ਦੀ ਇੱਕ ਅਦਾਲਤ ਨੇ ਫਰਜ਼ੀ ਕਰਾਰ ਦਿੰਦਿਆਂ ਹਟਾਉਣ ਦੇ ਦਿੱਤੇ ਹੁਕਮ

ਆਪ’ ਦੇ ਸੀਨੀ. ਆਗੂ ਬਲਤੇਜ ਪੰਨੂ ਨੇ ਪ੍ਰੈਸ ਕਾਨਫਰੰਸ ‘ਚ ਵੀਡੀਓਜ ਨੂੰ ਵਾਇਰਲ ਕਰਨ ਵਾਲੇ ਅਕਾਊਂਟਸ ਸਿੱਧੇ ਤੌਰ ‘ਤੇ ਭਾਰਤੀ ਜਨਤਾ ਪਾਰਟੀ ਦੇ ਸੋਸ਼ਲ ਮੀਡੀਆ ਵਿੰਗ ਨਾਲ ਜੋੜਦਿਆਂ ਕੀਤੇ ਅਹਿਮ ਖੁਲਾਸੇ ਚੰਡੀਗੜ੍ਹ 23 ਅਕਤੂਬਰ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀਆਂ […]

ਯੂਨਾਈਟਡ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੁੱਲਾਂਪੁਰ ਦਾਖਾ ਵਿਖੇ ਹੋਈ ਹੰਗਾਮੀ ਮੀਟਿੰਗ ‘ਚ ਲਗਭਗ 40 ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ : ਜਥੇ. ਗੁਰਦੀਪ ਸਿੰਘ ਬਠਿੰਡਾ

ਬੰਦੀ ਸਿੰਘਾਂ ਦੀ ਰਿਹਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਉਲੀਕੇ 1 ਨਵੰਬਰ ਅਰਦਾਸ ਦਿਵਸ ਅਤੇ 14 ਨਵੰਬਰ ਨੂੰ ਦਿੱਲੀ ਵਿਖੇ ਵਿਸ਼ਾਲ ਇਨਸਾਫ ਮਾਰਚ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ ਮੁੱਲਾਂਪੁਰ ਦਾਖਾ (23 ਅਕਤੂਬਰ) (ਲੀਈਓ ਪੰਜਾਬੀ ਬਿਊਰੋ) : ਯੂਨਾਈਟਿਡ ਅਕਾਲੀ […]

ਲੋੜਵੰਦ ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ 26 ਅਕਤੂਬਰ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪੋਸਟਰ ਰਿਲੀਜ਼ : ਸਟੇਟ ਅਵਾਰਡੀ ਫੂਲਰਾਜ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਅਕਤੂਬਰ (ਮੰਗਤ ਸਿੰਘ ਸੈਦਪਰ) : ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਰਬ ਸਾਂਝਾ ਵੈਲਫੇਅਰ ਸੋਸਾਇਟੀ (ਰਜਿ:)- ਮੋਹਾਲੀ ਦੀ ਤਰਫੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਨਾਨਕ ਦਰਬਾਰ ਸੈਕਟਰ 90- 91 ਅਤੇ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਸਮੂਹਿਕ ਆਨੰਦ ਕਾਰਜ -ਗੁਰਦੁਆਰਾ ਨਾਨਕ ਦਰਬਾਰ ਸਾਹਿਬ ਸੈਕਟਰ 90-91 ਮੋਹਾਲੀ ਵਿਖੇ ਕਰਵਾਏ […]

ਜ਼ੀਰਕਪੁਰ ਵਿੱਚ ਗੈਰ-ਕਾਰਜਸ਼ੀਲ ਅਤੇ ਅਣਗਹਿਲੀ ਕੀਤੇ ਜਨਤਕ ਉਪਯੋਗਤਾ ਪ੍ਰਣਾਲੀਆਂ ‘ਤੇ ਤੁਰੰਤ ਕੀਤੀ ਜਾਵੇ ਕਾਨੂੰਨੀ ਕਾਰਵਾਈ ਕਾਰਵਾਈ : ਪ੍ਰਧਾਨ ਦਲਜੀਤ ਸਿੰਘ ਸੈਣੀ

ਚੰਡੀਗੜ੍ਹ (23 ਅਕਤੂਬਰ) (ਲੀਈਓ ਪੰਜਾਬੀ ਬਿਊਰੋ) : : ਜ਼ੀਰਕਪੁਰ ‘ਚ ਨਿੱਜੀ ਉੱਚ-ਰਾਈਜ਼ ਸੁਸਾਇਟੀਆਂ ਦੇ ਨਿਵਾਸੀ ਹਰ ਸਾਲ ਸਟੈਂਪ ਡਿਊਟੀ, ਹਾਊਸ ਟੈਕਸ ਅਤੇ ਵੱਖ-ਵੱਖ ਸਰਕਾਰੀ ਖਰਚਿਆਂ ਵਿੱਚ ਕਰੋੜਾਂ ਰੁਪਏ ਦਾ ਯੋਗਦਾਨ ਪਾਉਂਦੇ ਹਨ, ਫਿਰ ਵੀ ਪੰਜਾਬ ਸਰਕਾਰ ਅਤੇ ਸਥਾਨਕ ਅਧਿਕਾਰੀ ਬੁਨਿਆਦੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਵਿੱਚ ਲਗਾਤਾਰ ਅਸਫਲ ਰਹੇ ਹਨ। ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਉੱਘੇ […]

ਭੋਗ ਤੇ ਵਿਸ਼ੇਸ਼

ਮਜ਼ਦੂਰੀ ਕਰਕੇ ਪੜਾਏ ਬੱਚਿਆਂ ਨੂੰ ਸਵ. ਰਾਮ ਪ੍ਰਤਾਪ ਸਿੰਘ ਮੈਣ ਮਾਜਰੀ ਨੇ ਬਣਾਏ ਵੱਡੇ ਅਫਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ 23 ਅਕਤੂਬਰ (ਮੰਗਤ ਸਿੰਘ ਸੈਦਪਰ) :ਮਾਂ ਪਿਓ ਆਪਣੇ ਬੱਚਿਆਂ ਨੂੰ ਹਰ ਪੱਖੋਂ ਸੁਰੱਖਿਅਤ ਰੱਖਣ ਲਈ ਉਹਨਾਂ ਨੂੰ ਤਾਂ ਪਲਣ ਪੋਸ਼ਣ ਹਮੇਸ਼ਾ ਵੱਧ ਤੋਂ ਵੱਧ ਧਿਆਨ ਰੱਖ ਕੇ ਕਰਦੇ ਹਨ ਅਤੇ ਨਾਲ ਹੀ ਉਹਨਾਂ ਦਾ ਸੁਨਹਿਰੀ ਭਵਿੱਖ […]