ਨਵੇਂ ਬਣੇ ਮਕਾਨ ਦੀ ਖੁਸ਼ੀ ‘ਚ ਹੋਏ ਸਮਾਗਮ ਵਿੱਚ ਗਿਆਨੀ ਸਤਨਾਮ ਸਿੰਘ ਅੰਬਾਲਾ ਦਮਦਮੀ ਟਕਸਾਲ ਜਥਾ ਭਿੰਡਰਾਂ ਨੇ ਕੀਤਾ ਕੀਰਤਨ ਅਤੇ ਕਥਾ ਵਿਚਾਰਾਂ
ਅੰਬਾਲਾ 26 ਅਕਤੂਬਰ (ਲੀਈਓ ਪੰਜਾਬੀ ਬਿਊਰੋ) : 25 ਅਕਤੂਬਰ ਨੂੰ ਗਿਆਨੀ ਸਤਨਾਮ ਸਿੰਘ ਜੀ ਅੰਬਾਲਾ ਦਮਦਮੀ ਟਕਸਾਲ ਜੱਥਾ ਭਿੰਡਰਾਂ ਭਿੰਡਰਾਂਵਾਲ਼ੇ ਵਾਲਿਆਂ ਵੱਲੋਂ ਸ਼ਿਵ ਕਲੋਨੀ ਕਰਨਾਲ ਦੇ ਰਹਿਣ ਵਾਲੇ ਪ੍ਰਧਾਨ ਗੁਰਮੀਤ ਸਿੰਘ ਢਿੱਲੋਂ ਉਰਫ਼ ਗੇਲੂ ਦੇ ਘਰ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹ ਗੁਰਮਤਿ ਸਮਾਗਮ ਨਵੇਂ ਘਰ ਬਣਾਉਣ ਦੀ ਖੁਸ਼ੀ ਵਿੱਚ ਕਰਵਾਇਆ। ਜਿਸ ਵਿਚ ਗੁਰਬਾਣੀ ਦਾ ਕੀਰਤਨ […]
ਐਤਵਾਰ ਨੂੰ ਭੁਚਾਲ ਦੇ ਤੇਜ ਝਟਕਿਆਂ ਨੇ ਭਾਰਤ ਸਣੇ ਆਸਟਰੇਲੀਆ, ਜਪਾਨ ਅਤੇ ਮੀਆਂਮਾਰ ‘ਚ ਹਿਲਾਈ ਵੱਡੇ ਪੱਧਰ ‘ਤੇ ਧਰਤੀ
ਚੰਡੀਗੜ੍ਹ/ਨਵੀਂ ਦਿੱਲੀ: 26 ਅਕਤੂਬਰ (ਮੰਗਤ ਸਿੰਘ ਸੈਦਪੁਰ) : ਆਸਟਰੇਲੀਆ ਦੇ ਕੋਰਲ ਸਾਗਰ ਵਿੱਚ ਅੱਜ ਐਤਵਾਰ ਸਵੇਰੇ ਆਏ ਭੂਚਾਲ ਦੇ ਝਟਕੇ ਵਾਨੂਆਟੂ ਵਿੱਚ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਜਾਪਾਨ, ਮਿਆਂਮਾਰ ਅਤੇ ਭਾਰਤ ਵਿੱਚ ਵੀ ਆਏ ਭੁਚਾਲ ਦੇ ਤੇਜ ਝਟਕਾ ਕਾਰਨ ਧਰਤੀ ਵੱਡੇ ਪੱਧਰ ਤੇ ਹਿੱਲੀ। ਖਾਸ ਗੱਲ ਇਹ ਹੈ ਕਿ ਜਾਪਾਨ ਵਿੱਚ ਭੂਚਾਲ ਦੀ […]
ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕਰਵਾਏ ਕੀਰਤਨ ਦਰਬਾਰ ਮੁੱਖ ਮੰਤਰੀ ਭਗਵੰਤ ਮਾਨ ਹੋਇਆ ਵਿਸ਼ੇਸ਼ ਤੌਰ ‘ਤੇ ਸ਼ਾਮਿਲ
ਕਸ਼ਮੀਰੀ ਪੰਡਤਾਂ ਦੀ ਫਰਿਆਦ ‘ਤੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦੇ ਕੇ ਬਚਾਇਆ ਹਿੰਦੂ ਧਰਮ : ਕਨਵੀਨਰ ਅਰਵਿੰਦ ਕੇਜਰੀਵਾਲ ਗੁਰੂ ਜੀ ਤੋਂ ਪਹਿਲਾਂ ਤਸੀਹੇ ਦੇ ਕੇ ਸ਼ਹੀਦ ਕੀਤੇ ਗਏ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਅਤੇ ਗੁਰੂ ਜੀ ਦਾ ਸੀਸ ਅਨੰਦਪੁਰ ਸਾਹਿਬ ਵਿਖੇ ਲਿਆਉਣ ਵਾਲੇ ਸ਼੍ਰੋਮਣੀ […]
ਮੋਹਾਲੀ-ਰਾਜਪੁਰਾ ਰੇਲਵੇ ਲਾਈਨ ਪ੍ਰੋਜੈਕਟ ਲਈ 53.84 ਹੈਕਟੇਅਰ ਜਮੀਨ ਅਕਵਾਇਰ ਕਰਨ ਲਈ ਕੇਂਦਰ ਨੇ ਪੰਜਾਬ ਸਰਕਾਰ ਨੂੰ ਲਿਖੀ ਚਿੱਠੀ, ਨੋਟੀਫਿਕੇਸ਼ਨ ਹੋਇਆ ਜਾਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ 3 ਜ਼ਿਲ੍ਹਿਆਂ ‘ਚੋਂ ਇਹ ਰੇਲ ਲਾਇਨ ਲੰਘਣ ਵਾਲੇ ਰਾਜਪੁਰਾ-ਮੋਹਾਲੀ ਰੇਲਵੇ ਲਾਈਨ ਦੇ ਪ੍ਰੋਜੈਕਟ ਦਾ ਕੰਮ ਜਲਦ ਸ਼ੁਰੂ ਹੋਣ ਵਾਲਾ ਹੈ। ਕੇਂਦਰ ਨੇ ਇਸ ਪ੍ਰੋਜੈਕਟ ਲਈ 53.84 ਹੈਕਟੇਅਰ ਜ਼ਮੀਨ ਐਕਵਾਇਰ ਹੋਣੀ ਹੈ। ਜ਼ਮੀਨ ਐਕਵਾਇਰ ਕਰਨ ਲਈ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਅਤੇ ਜ਼ਮੀਨ ਐਕਵਾਇਰ […]