ਬੇਅਦਬੀਆਂ ਰੋਕਣ ਲਈ ਧਾਰਮਿਕ ਗ੍ਰੰਥਾਂ ਦੇ ਮਾਮਲੇ ਸਬੰਧੀ ਕਾਨੂੰਨ ਬਣਾਉਣ ਲਈ ਬਣੀ ਕਮੇਟੀ ਤੋਂ ਤ੍ਰਿਪਤ ਰਜਿੰਦਰ ਬਾਜਵਾ ਵੱਲੋਂ ਦਿੱਤਾ ਅਸਤੀਫਾ ਹੋਇਆ ਵਿਧਾਨ ਸਭਾ ਨੇ ਕੀਤਾ ਮਨਜ਼ੂਰ
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵੋਟਾਂ ਲੈਣ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਵਿੱਤਰ ਗੁਟਕਾ ਸਾਹਿਬ ਦੀ ਚੁੱਕੀ ਸੀ ਝੂਠੀ ਸੌਂਹ ਚੰਡੀਗੜ੍ਹ 31 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਚ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪਵਿੱਤਰ ਗੁਟਕਾ ਸਾਹਿਬ ਤੇ ਹੋਰ ਧਾਰਮਿਕ ਪੱਖੋਂ ਹੋਈਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਲਈ […]
5 ਲੱਖ ਰੁਪਏ ਦੀ ਰਿਸ਼ਵਤ ਅਤੇ ਕਰੋੜਾਂ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਡੀਆਈਜੀ ਹਰਚਰਨ ਭੁੱਲਰ ਨੂੰ ਮਾਣਯੋਗ ਅਦਾਲਤ ਨੇ ਹੋਰ 14 ਦਿਨਾਂ ਲਈ ਭੇਜਿਆ ਨਿਆਇਕ ਰਿਹਾਸਤ ‘ਚ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 31 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ (ਸ਼ੁੱਕਰਵਾਰ) ਨਿਆਂਇਕ ਹਿਰਾਸਤ ਖ਼ਤਮ ਹੋਣ ‘ਤੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ, ਅਦਾਲਤ ਨੇ ਭੁੱਲਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੀਬੀਆਈ ਭੁੱਲਰ ਤੋਂ ਉਨ੍ਹਾਂ ਦੀ 2017 ਤੋਂ […]
ਡਰੱਗ ਨਾ ਵੇਚਣ ‘ਤੇ ਪਤੀ ਅਤੇ ਸੱਸ ਵੱਲੋਂ ਪੀੜ੍ਹਤ ਲੜਕੀ ਦੀ ਇਤਰਾਜ਼ਯੋਗ ਵੀਡੀਓ ਕੀਤੀ ਵਾਇਰਲ ? ਪੁਲਿਸ ‘ਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਾ ਕਰਨ ਦਾ ਲਾਇਆ ਦੋਸ਼
ਇਨਸਾਫ ਨਾ ਮਿਲਣ ‘ਤੇ ਥਾਣਾ ਅਤੇ ਵੂਮੈਨ ਸੈੱਲ ਮੋਹਾਲੀ ਦਾ ਘਿਰਾਓ ਕਰਨ ਦਾ ਕੀਤਾ ਐਲਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ 31 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਵੱਲੋਂ ਵਿੱਢੀ ‘ਜੰਗ ਨਸ਼ਿਆਂ ਵਿਰੁੱਧ’ ਮੁਹਿੰਮ ਪੰਜਾਬ ਵਿੱਚ ਹੀ ਦਮ ਤੋੜਦੀ ਨਜ਼ਰ ਆ ਰਹੀ ਹੈ, ਜਿਥੇ ਮੁੱਖ ਮੰਤਰੀ ਪੰਜਾਬ ਦੀ ਇਕ ਫੇਕ ਵੀਡੀਓ ਵਿਰੁੱਧ ਧੜੱਲੇ ਨਾਲ ਜਾਂਚ ਪੜਤਾਲ […]
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਮੋਦੀ ਨੇ ਬਿਹਾਰ ਚੋਣ ਪ੍ਰਚਾਰ ਦੌਰਾਨ ਵਿਸ਼ੇਸ਼ ਤੌਰ ‘ਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ/ਪਟਨਾ ਸਾਹਿਬ 30 ਅਕਤੂਬਰ (ਮੰਗਤ ਸਿੰਘ ਸੈਦਪੁਰ) : ਬਿਹਾਰ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਭਾਸ਼ਣ ਦੌਰਾਨ ਖਾਸ ਕਰਕੇ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ ਪ੍ਰਤੀ ਵਿਸ਼ੇਸ਼ ਤੌਰ ਤੇ ਬੋਲਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇੱਕ ਪੁਰਾਣੇ, ਵਿਵਾਦਤ ਬਿਆਨ ਦਾ ਮੁੱਦਾ ਉਠਾਇਆ। ਪ੍ਰਧਾਨ ਮੰਤਰੀ ਮੋਦੀ ਨੇ ਰੈਲੀ ਵਿੱਚ […]