Translate Your Language

October 6, 2026 7:11 pm

PUNPUN03583/19/1/2007-TC

PUNPUN03583/19/1/2007-TC

ਸਮੁੱਚੇ ਪੰਜਾਬੀ ਪੰਜਾਬ ਦੀਆਂ ਵਿਰਾਸਤੀ ਸੰਸਥਾਵਾਂ ਅਤੇ ਅਦਾਰਿਆਂ ਨੂੰ ਕੇਂਦਰ ਦੀਆਂ ਸਰਕਾਰਾਂ ਕੋਲੋਂ ਗੁਲਾਮ ਹੋਣ ਤੋਂ ਬਚਾਉਣ ਲਈ ਹਣ ਇੱਕਜੁੱਟ : ਸੀਨੀ. ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋ 

ਪੰਜਾਬ ‘ਚ ਕਾਂਗਰਸ ਦੇ ਰਾਜ ਵੇਲੇ ਬਾਕੀ ਰਹਿ ਗਈਆਂ ਵਧੀਕੀਆਂ ਨੂੰ ਪੂਰਾ ਕਰ ਰਹੀ ਭਾਜਪਾ ਦੀ ਕੇਂਦਰ ਸਰਕਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਨਵੰਬਰ (ਮੰਗਤ ਸਿੰਘ ਸੈਦਪੁਰ) : ਦੇਸ਼-ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਨਾਲ ਹਰ ਪੱਖੋਂ ਹਿੰਦੂ ਬਹੁਗਿਣਤੀ ਦੀਆਂ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਧੱਕੇ ਵਿਰੁੱਧ ਇੱਕਜੁੱਟ ਹੋ ਕੇ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ […]

ਪੰਜਾਬ ਸਰਕਾਰ ਨੇ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਕੀਤੀ ਸ਼ੁਰੂਆਤ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਸੇਵਾਵਾਂ ‘ਚ ਡਿਜੀਟਲ ਲਾਈਫ ਸਰਟੀਫਿਕੇਟ, ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਬਦਲਣਾ, ਐਲਟੀਸੀ ਲੈਣਾ ਪੈਨਸ਼ਨਸ ਹੋਣ ਦੀ ਸ਼ਿਕਾਇਤਾਂ ਨਿਵਾਰਣ ਅਤੇ ਪ੍ਰੋਫਾਈਲ ਅਪਡੇਸ਼ਨ ਸ਼ਾਮਿਲ ਚੰਡੀਗੜ੍ਹ 3 ਨਵੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਨੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਵਿੱਤ ਮੰਤਰੀ […]

ਅਮਰੀਕਾ ਚ ਹੋ ਰਹੇ ਅੰਗਰੇਜ਼ੀ ਬੋਲਣ ਦੇ ਟੈਸਟ ‘ਚ ਹੁਣ ਤੱਕ 7000 ਤੋਂ ਵੱਧ ਗੈਰ-ਅਮਰੀਕੀ ਟਰੱਕ ਡਰਾਈਵਰ ਰਹੇ ਅਸਫਲ ਲਾਈਸੈਂਸ ਕੀਤੇ ਰੱਦ : ਆਵਾਜਾਈ ਸਕੱਤਰ ਸੌ਼ਨ ਡਫੀ

  ਕੈਲੀਫੋਰਨੀਆ ਰਾਜ ਨੇ ਅੰਗਰੇਜ਼ੀ ਬੋਲਣ ਦੀ ਜ਼ਰੂਰਤ ਦਾ ਕੀਤਾ ਵਿਰੋਧ ਵਪਾਰਕ ਲਾਇਸੈਂਸਾਂ ਲਈ ਅੰਗਰੇਜ਼ੀ ਨਹੀਂ ਲਾਜ਼ਮੀ   ਚੰਡੀਗੜ੍ਹ ਅਮਰੀਕਾ ਤਿੰਨ ਨਵੰਬਰ (ਮੰਗਤ ਸਿੰਘ ਸੈਦਪੁਰ) : ਟਰੰਪ ਪ੍ਰਸ਼ਾਸਨ ਨੇ ਪੰਜਾਬ ਦੇ ਟਰੱਕ ਡਰਾਈਵਰਾਂ ਕਾਰਨ ਹੋਏ ਹਾਦਸਿਆਂ ਤੋਂ ਬਾਅਦ ਸਖਤੀ ਕਰਦਿਆਂ ਇਹ ਨਿਯਮ ਲਾਗੂ ਕੀਤਾ ਕਿ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਬੋਲਣਾ ਲਾਜ਼ਮੀ ਹੈ। ਇਸ ਮਕਸਦ ਲਈ […]

ਗੁਰੂ ਦੁਆਰਾ ਗੁਰੂ ਨਾਨਕ ਦਰਬਾਰ ਸੈਕਟਰ 91 ਵਿਖੇ ਮਾਨਵ ਮੰਗਲ ਸਕੂਲ ਦੇ ਬੱਚੇ ਹੋਏ ਨਤਮਸਤਕ : ਸਟੇਟ ਅਵਾਰਡੀ ਫੂਲਰਾਜ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਨਵੰਬਰ (ਮੰਗਤ ਸਿੰਘ ਸੈਦਪੁਰ) : ਮਾਨਵ ਮੰਗਲ ਸਕੂਲ ਮੋਹਾਲੀ ਦੇ ਬੱਚਿਆਂ ਨੇ ਸਕੂਲ ਪ੍ਰਿੰਸਪਿਲ ਸ਼੍ਰੀਮਤੀ ਕਲਪਨਾ ਜੀ ਅਤੇ ਹੋਰਨਾਂ ਸਟਾਫ ਮੈਂਬਰਾਂ ਦੇ ਨਾਲ ਗੁਰੂਦਵਾਰਾ ਗੁਰੂ ਨਾਨਕ ਦਰਬਾਰ ਸੈਕਟਰ-91 ਵਿੱਚ ਮੱਥਾ ਟੇਕਿਆਂ ਅਤੇ  ਪ੍ਰਭੂ ਭਗਤੀ ਵਿਚ ਲੀਨ ਹੋ ਗਏ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਗੁਰੂਦੁਆਰਾ […]

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਸਥਿਤ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦੀ ਕਾਰਵਾਈ ਨਿੰਦਣਯੋਗ : ਕੇਂਦਰੀ ਸਿੰਘ ਸਭਾ

ਚੰਡੀਗੜ੍ਹ 03 ਨਵੰਬਰ (ਮੰਗਤ ਸਿੰਘ ਸੈਦਪੁਰ) : ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਦੀ ਸੈਨੇਟ ਭੰਗ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਪ੍ਰੈੱਸ ਬਿਆਨ ਜਾਰੀ ਕਰਦਿਆਂ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਪ੍ਰੋ. ਸ਼ਾਮ ਸਿੰਘ, ਜਨਰਲ ਸਕੱਤਰ ਡਾ. ਖੁਸ਼ਹਾਲ ਸਿੰਘ, ਖਜਾਨਚੀ ਗੁਰਪ੍ਰੀਤ ਸਿੰਘ, […]

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੬ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਨਵੰਬਰ (ਮੰਗਤ ਸਿੰਘ ਸੈਦਪੁਰ) : ਅਮਰ ਸ਼ਹੀਦ ਖਾਲਸਾ ਪੰਥ ਦੀ ਸਰਵ ਕੁਰਾਨ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ੫੫੬ਵੇ ਪ੍ਰਕਾਸ਼ […]