23 ਨਵੰਬਰ ਨੂੰ ਗੁਰਦੁਆਰਾ ਜਫ਼ਰਨਾਮਾ ਦੀਨਾਂ ਕਾਂਗੜ ਵਿਖੇ 9ਵੀਂ ਪਾਤਸਾਹੀ ਦੇ ਮਨਾਏ ਜਾ ਰਹੇ 350ਵੇਂ ਸ਼ਹੀਦੀ ਸਮਾਗਮ ‘ਚ ਸਿੱਖ ਕੌਮ ਹੁੰਮ-ਹੁੰਮਾਕੇ ਕਰੇ ਸਮੂਲੀਅਤ : ਸ. ਸਿਮਰਨਜੀਤ ਸਿੰਘ ਮਾਨ
ਕੇਂਦਰ ਸਰਕਾਰਾਂ ਅਤੇ ਸੰਸਥਾਵਾਂ ਵੱਲੋਂ ਇਸ ਦਿਹਾੜੇ ਨੂੰ ਮਨਾਉਣਾ ਸਵਾਗਤਯੋਗ ਪਰ ਗੁਰੂ ਸਾਹਿਬਾਨ ਜੀ ਦੀ ਮਨੁੱਖਤਾ ਪੱਖੀ ਸੋਚ ‘ਤੇ ਅਮਲ ਨਾ ਕਰਨਾ ਦੁੱਖਦਾਇਕ ਚੰਡੀਗੜ੍ਹ, 04 ਨਵੰਬਰ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਹੋਰ ਹਮਖਿਆਲ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ 23 ਨਵੰਬਰ ਨੂੰ ਗੁਰਦੁਆਰਾ ਜਫ਼ਰਨਾਮਾ ਦੀਨਾਂ ਕਾਂਗੜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ […]
ਦੇਸ਼ ਵਿਦੇਸ਼ਾਂ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ 14 ਨਵੰਬਰ ਨੂੰ ਜੱਥਿਆਂ ਰਾਹੀਂ ਸ਼ੰਬੂ ਬਾਰਡਰ ‘ਤੇ ਇਕੱਠੇ ਹੋ ਕੇ 12 ਵਜੇ ਵਿਸ਼ਾਲ ਇਨਸਾਫ ਮਾਰਚ ਹਜ਼ਾਰਾਂ ਬੱਸਾਂ ਕਾਰਾ ਮੋਟਰਸਾਈਕਲਾਂ ਦਾ ਕਾਫ਼ਲੇ ਸ਼ੰਭੂ ਦਿੱਲੀ ਵੱਲ ਹੋਵੇਗਾ ਰਵਾਨਾ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਮੁੱਖ ਬੁਲਾਰਾ ਜਥੇ. ਗੁਰਦੀਪ ਸਿੰਘ ਬਠਿੰਡਾ
14 ਗੁਰਦੁਆਰਾ ਸ਼ੀਸ਼ਗੰਜ ‘ਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਮੰਗਾਂ ਲਈ ਕੀਤੀ ਜਾਵੇਗੀ ਅਰਦਾਸ ਅਤੇ 15 ਨਵੰਬਰ ਨੂੰ ਗੁਰਦੁਆਰਾ ਬਗਲਾ ਸਾਹਿਬ ਤੋਂ ਪ੍ਰਧਾਨ ਮੰਤਰੀ ਨੂੰ ਦਿੱਤਾ ਜਾਵੇਗਾ ਮੰਗ ਪੱਤਰ ਚੰਡੀਗੜ੍ਹ 4 ਨਵੰਬਰ (ਮੰਗਤ ਸਿੰਘ ਸੈਦਪੁਰ) : ਚੰਡੀਗੜ੍ਹ ਕਿਸਾਨ ਭਵਨ ਵਿੱਚ ਇਨਸਾਫ ਮੋਰਚੇ ਵੱਲੋਂ ਸੱਦੀ ਮੀਟਿੰਗ ਵਿੱਚ ਕਿਸਾਨ ਆਗੂਆਂ, ਸੰਤ ਮਹਾਂਪੁਰਸ਼ਾਂ, ਪੰਥਕ ਆਗੂਆਂ, ਮਜ਼ਦੂਰ ਆਗੂਆਂ […]
ਪੰਜਾਬੀ ਕਲਚਰਲ ਅਤੇ ਵੈੱਲਫੇਅਰ ਸੁਸਾਇਟੀ ਮੁਹਾਲੀ ਵਲੋਂ ਸਵ. ਸ਼ੇਰ ਸਿੰਘ ਸਿੱਧੂ ਸੇਵਾਮੁਕਤ ਪੀਸੀਐਸ. ਦੀ ਯਾਦ ‘ਚ ਪਹਿਲਾ ਖ਼ੂਨਦਾਨ ਕੈਂਪ 7 ਨਵੰਬਰ ਨੂੰ : ਪ੍ਰਧਾਨ ਅਕਵਿੰਦਰ ਸਿੰਘ ਗੋਸਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਨਵੰਬਰ ( ਚਰਨ ਸਿੰਘ ਮੈਣ ਮਾਜਰੀ) : ਪੰਜਾਬੀ ਕਲਚਰਲ ਅਤੇ ਵੈੱਲਫੇਅਰ ਸੁਸਾਇਟੀ (ਰਜਿ.) ਮੋਹਾਲੀ ਵਲੋਂ ਸਵ. ਸ਼ੇਰ ਸਿੰਘ ਸਿੱਧੂ ਸੇਵਾ ਮੁਕਤ ਪੀ.ਸੀ.ਐਸ. ਦੀ ਯਾਦ ਵਿੱਚ ਪਹਿਲਾ ਖ਼ੂਨਦਾਨ ਕੈਂਪ ਅਤੇ ਹੜ੍ਹ ਪੀੜਤ ਬੱਚਿਆਂ ਲਈ ਸਟੇਸ਼ਨਰੀ ਕਲੈਕਸ਼ਨ ਕੈਂਪ 7 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਸਥਾਨਕ ਫ਼ੇਜ਼ […]
ਬਿਲਡਰਾਂ ਨੇ ਪਿਛਲੀਆਂ ਸਰਕਾਰਾਂ ਨਾਲ ਮਿਲੀਭੁਗਤ ਕਰਕੇ ਧੜਾਧੜ ਉਸਾਰੀਆਂ ਕਲੋਨੀਆਂ ‘ਚ ਲੋਕਾਂ ਨੂੰ ਸੀਵਰੇਜ, ਸੜਕਾਂ, ਪਾਰਕਾਂ ਆਦਿ ਦੀ ਸਹੂਲਤਾਂ ਤੋਂ ਰੱਖਿਆ ਸੱਖਣਾ : ਪ੍ਰਧਾਨ ਸਤਨਾਮ ਸਿੰਘ ਦਾਂਊ
ਸੀਵਰੇਜ ਦਾ ਗੰਦਾ ਪਾਣੀ ਕੱਚੇ ਟਾਇਲਟ ਬਣਾ ਕੇ ਛੱਡਿਆ ਹੋਇਆ ਜਮੀਨ ਅੰਦਰ ਹੋਣੀ ਚਾਹੀਦੀ ਉੱਚ ਪੱਧਰੀ ਜਾਂਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਨਵੰਬਰ (ਮੰਗਤ ਸਿੰਘ ਸੈਦਪੁਰ) : ਮਿਊਨਸੀਪਲ ਕਾਰਪੋਰੇਸ਼ਨ ਮੋਹਾਲੀ ਦੀ ਮੀਟਿੰਗ ਵਿੱਚ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦਾਊਂ ਸਮੇਤ ਕੁਝ ਹੋਰ ਪਿੰਡਾਂ ਨੂੰ ਮਿਊਸਪਲ ਕਾਰਪੋਰੇਸ਼ਨ ਵਿੱਚ ਸ਼ਾਮਿਲ ਕਰਨ ਦੇ ਬਿਆਨ ਦਿੱਤੇ […]