ਬਾਦਲ ਦਲ ਦੇ ਸੀਨੀ. ਆਗੂ ਬਿਕਰਮ ਮਜੀਠੀਆ ਦੀ ਜਮਾਨਤ ‘ਤੇ ਹੋਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਹੋਈ ਸੁਣਵਾਈ
ਅੱਜ ਮੁੜ ਸੁਣਵਾਈ ਦੌਰਾਨ ਹੋ ਸਕਦਾ ਕੋਈ ਵੱਡਾ ਫੈਸਲਾ ਚੰਡੀਗੜ੍ਹ 6 ਨਵੰਬਰ (ਮੰਗਤ ਸਿੰਘ ਸੈਦਪੁਰ) : ਮਾਣਯੋਗ ਹਾਈ ਕੋਰਟ ‘ਚ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹੋਈ ਗਰਮਾ-ਗਰਮ ਬਹਿਸ ਦੌਰਾਨ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਪੰਜਾਬ ਐਡਵੋਕੇਟ ਜਨਰਲ (ਏਜੀ) ਨੇ ਦੋ ਦਿਨਾਂ ਦਾ ਸਮਾਂ ਮੰਗਿਆ। ਜਿਸ ‘ਤੇ ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੁਣਵਾਈ […]
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਕੁਸ਼ਤੀ ਦੰਗਲ ਸੋਹਾਣਾ ‘ਚ ਝੰਡੀ ਦੀ ਕੁਸ਼ਤੀ ‘ਚ ਮਿਰਜਾ ਇਰਾਨ ਨੇ ਭੁਪਿੰਦਰ ਅਜਨਾਲਾ ਨੂੰ ਅੰਕਾਂ ਦੇ ਅਧਾਰ ਤੇ ਹਰਾਇਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਨਵੰਬਰ (ਮੰਗਤ ਸਿੰਘ ਸੈਦਪੁਰ / ਚਰਨ ਸਿੰਘ ਮੈਣ ਮਾਜਰੀ):-ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਮਿੱਠੀ ਅਤੇ ਨਿੱਘੀ ਯਾਦ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ 33ਵਾਂ ਵਿਸ਼ਾਲ ਕੁਸ਼ਤੀ ਦੰਗਲ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਬ੍ਰਹਮਲੀਨ […]
ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਪਤਨੀ ਬੀਬੀ ਜਸਵੰਤ ਕੌਰ ਨੇ 90 ਲੱਖ ਰੁਪਏ ਦੇ ਬਜਟ ਨਾਲ ਡੇਢ ਲੱਖ ਲੀਟਰ ਪਾਣੀ ਦੀ ਸਮਰੱਥਾ ਵਾਲੇ ਧਰਤੀ ‘ਚ ਬਣਾਏ ਜਾਣ ਵਾਲੇ ਟੈਂਕ ਦਾ ਕੀਤਾ ਉਦਘਾਟਨ
ਐਮਆਈਜੀ (ਇੰਡੀਪੈਂਡੈਂਟ) ਸੈਕਟਰ 70 ਦੇ ਵਾਸੀਆਂ ਨੂੰ ਬਰਸਾਤਾਂ ਦੌਰਾਨ ਪਾਣੀ ਇਕੱਠਾ ਹੋਣ ‘ਤੇ ਘਰਾਂ ‘ਚ ਵੜ ਜਾਣ ਦੀ ਪੁਰਾਣੀ ਸਮੱਸਿਆ ਤੋਂ ਹੋਇਆ ਛੁਟਕਾਰਾ : ਐਮਸੀ ਸੁਖਦੇਵ ਸਿੰਘ ਪਟਵਾਰੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਨਵੰਬਰ (ਮੰਗਤ ਸਿੰਘ ਸੈਦਪੁਰ) : ਸੈਕਟਰ 70 ਦੇ ਐਮ ਆਈ ਜੀ (ਇੰਡੀਪੈਂਡੈਂਟ) ਦੇ ਵਾਸੀਆਂ ਨੂੰ ਬਰਸਾਤਾਂ ਦੌਰਾਨ ਪਾਣੀ ਇਕੱਠਾ ਹੋਣ ਅਤੇ ਘਰਾਂ […]