20ਵੀਂ ਸਦੀ ਦੇ ਮਹਾਨ ਸਿੱਖ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਭਰਾ ਸਵ. ਕੈਪਟਨ ਹਰਚਰਨ ਸਿੰਘ ਰੋਡੇ ਦੀ ਅੰਤਿਮ ਅਰਦਾਸ ਸੰਬੰਧੀ ਭੋਗ 10 ਨਵੰਬਰ ਨੂੰ : ਸਪੁੱਤਰ ਸ. ਤਿਰਲੋਚਨ ਸਿੰਘ ਰੋਡੇ
ਚੰਡੀਗੜ੍ਹ 8 ਨਵੰਬਰ (ਮੰਗਤ ਸਿੰਘ ਸੈਦਪੁਰ) : 20ਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆ ਦੇ ਵੱਡੇ ਭਰਾਤਾ ਸਵ. ਕੈਪਟਨ ਹਰਚਰਨ ਸਿੰਘ ਰੋਡੇ ਹੁਰਾਂ ਦੇ ਦੁਸਹਿਰੇ ਦਾ ਭੋਗ 10 ਨਵੰਬਰ 2025 ਨੂੰ ਪਿੰਡ ਰੋਡੇ ਗੁਰਦੁਆਰਾ ਸੰਤ ਖਾਲਸਾ ਵਿਖੇ ਪਾਇਆ ਜਾਵੇਗਾ। ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਡਾਕਟਰ […]