Translate Your Language

October 6, 2026 4:51 pm

PUNPUN03583/19/1/2007-TC

PUNPUN03583/19/1/2007-TC

ਪੰਜਾਬ ‘ਚ ਅੰਤਰਰਾਜੀ ਜਾਲੀ ਕਰੰਸੀ ਗਰੋਹ ਕੋਲੋਂ 9.95 ਕਰੋੜ ਰੁਪਏ ਦੇ ਜਾਅਲੀ ਅਤੇ ਬੰਦ ਕਰੰਸੀ ਨੋਟ ਕੀਤੇ ਜਬਤ : ਐਸਐਸਪੀ ਹਰਮਨਦੀਪ ਸਿੰਘ ਹਾਂਸ

ਸਚਿਨ, ਵਾਸੀ ਭਾਰਤ ਨਗਰ, ਪਿਹੋਵਾ ਅਤੇ ਗੁਰਦੀਪ, ਵਾਸੀ ਗੁਰਦੇਵ ਨਗਰ, ਕੁਰੂਕਸ਼ੇਤਰ (ਹਰਿਆਣਾ) ਵਜੋਂ ਹੋਈ ਮੁਲਜਮਾਂ ਦੀ ਪਛਾਣ… ਸਾਹਿਬਜ਼ਾਦਾ ਅਜੀਤ ਸਿੰਘ ਨਗਰ/ ਡੇਰਾ ਬੱਸੀ 14 ਨਵੰਬਰ: (ਮੰਗਤ ਸਿੰਘ ਸੈਦਪੁਰ/ਸੁਖਵਿੰਦਰ ਸਿੰਘ ਸੈਣੀ) : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਡੇਰਾਬੱਸੀ ਵਿੱਚ ਇੱਕ ਅੰਤਰਰਾਜੀ ਜਾਅਲੀ ਕਰੰਸੀ ਗ੍ਰੋਹ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਸ ਵਿੱਚ 9 […]

ਪੰਜਾਬ ਸਰਕਾਰ ਵੱਲੋਂ ਹਰਲੀਨ-ਅਮਨਜੋਤ ਸਮੇਤ ਮਹਿਲਾ ਕ੍ਰਿਕਟਰਾਂ ਧੀਆਂ ਦੇ ਭਵਿੱਖ ਨੂੰ ਸੁਰੱਖਿਤ ਬਣਾਉਣ ਲਈ ਪੰਜਾਬ ਪੁਲਿਸ ‘ਚ ਡੀ.ਐਸ.ਪੀ ਰੈਂਕ ਤੇ ਕੀਤਾ ਜਾਵੇ ਭਰਤੀ : ਸਟੇਟ ਅਵਾਰਡੀ ਫੂਲਰਾਜ ਸਿੰਘ

ਸਰਬ ਸਾਂਝਾ ਵੈਲਫੇਅਰ ਸੁਸਾਇਟੀ ਨੇ ਸਨਮਾਨ ਸਮਾਰੋਹ ਆਯੋਜਿਤ ਕਰਨ ਤਾ ਕੀਤਾ ਐਲਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ 14 ਨਵੰਬਰ (ਮੰਗਤ ਸਿੰਘ ਸੈਦਪੁਰ) : ਮਹਿਲਾ ਕ੍ਰਿਕਟ ਟੀਮ ਦੀਆਂ ਕ੍ਰਿਕਟਰ ਧੀਆਂ ਨੇ ਆਪਣਾ ਹੀ ਨਹੀਂ ਸਗੋਂ ਪੰਜਾਬ ਦਾ ਨਾਂ ਅੰਤਰਰਾਸ਼ਟਰੀ ਪੱਧਰ ਤੇ ਉੱਚਾ ਕੀਤਾ ਹੈ। ਇਸ ਲਈ ਸਾਡੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਨੂੰ ਇਹ […]

ਪੰਜਾਬ ਦੇ ਸਰਪੰਚਾਂ ਅਤੇ ਪੰਚਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਪੰਜਾਬ ਸਰਕਾਰ ਲੈਣੀ ਪਵੇਗੀ ਇਜਾਜ਼ਤ : ਮੁੱਖ ਮੰਤਰੀ ਪੰਜਾਬ

ਬਲਾਕ ਕਮੇਟੀ ਮੈਂਬਰਾਂ ਅਤੇ ਜ਼ਿਲ੍ਹਾ ਚੇਅਰਮੈਨਾਂ ‘ਤੇ ਲਾਗੂ ਹੋਵੇਗਾ ਜਾਂ ਨਹੀਂ ਫਿਲਹਾਲ ਸਪਸ਼ਟ ਨਹੀਂ ਚੰਡੀਗੜ੍ਹ 13 ਨਵੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ 13,228 ਸਰਪੰਚ ਅਤੇ 83,000 ਤੋਂ ਵੱਧ ਪੰਚਾਇਤ ਮੈਂਬਰ ਦੇ ਬੱਚੇ ਵਿਦੇਸ਼ਾਂ ‘ਚ ਰਹਿੰਦੇ ਹਨ ਅਤੇ ਲਗਾਤਾਰ ਲੂਪ ਵਿੱਚ ਰਹਿੰਦੇ ਹਨ। ਇਸ ਲਈ ਪੰਜਾਬ ਸਰਕਾਰ ਨੇ ਇੱਕ ਨਵੀਂ ਨੀਤੀ ਸਥਾਪਿਤ ਕੀਤੀ ਹੈ ਕਿ […]

ਪੰਜਾਬ ਵਿਜੀਲੈਂਸ ਬਿਊਰੋ ਟੀਮ ਨੇ ਏਐਸਆਈ ਰਘਵਿੰਦਰ ਪ੍ਰਸਾਦ ਨੂੰ ਪੰਜ ਹਜਾਰ ਰੁਪਏ ਰਿਸ਼ਵਤ ਲੈਂਦੇ ਆ ਕੀਤਾ ਰੰਗੇ ਹੱਥੀ ਕਾਬੂ : ਵਿਜੀਲੈਂਸ ਬੁਲਾਰਾ

  ਚੰਡੀਗੜ੍ਹ, 13 ਨਵੰਬਰ (ਮੰਗਤ ਸਿੰਘ ਸੈਦਪੁਰ) : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਵਿਜੀਲੈਂਸ ਬਿਊਰੋ ਟੀਮ ਨੇ ਪੁਲਿਸ ਸਟੇਸ਼ਨ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੂੰ ਗ੍ਰਿਫ਼ਤਾਰ ਕੀਤਾ। ਉਸ ਨੂੰ ਇੱਕ ਸ਼ਿਕਾਇਤਕਰਤਾ ਵਾਸੀ ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਹੈ। ਬੁਲਾਰੇ ਨੇ ਅੱਗੇ ਦੱਸਿਆ […]

ਸਮੁੱਚੇ ਦੇਸ਼ ‘ਚ ਗੁਰਮਤਿ ਸਮਾਗਮ ਤੇ ਨਗਰ ਕੀਰਤਨ ਦੀ ਚਲਾਈ ਲੜੀ ਤਹਿਤ ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਇਆ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ : ਮੈਨੇਜਰ ਰਜਿੰਦਰ ਸਿੰਘ ਟੌਹੜਾ

ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ਤੇ ਲਗਵਾਈ ਹਾਜ਼ਰੀ  ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਨਵੰਬਰ (ਮੰਗਤ ਸਿੰਘ ਸੈਦਪੁਰ) : ਨੌਵੇਂ ਪਾਤਸ਼ਾਹ ‘ਹਿੰਦ ਦੀ ਚਾਦਰ’ ਸਾਹਿਬ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ […]