Translate Your Language

October 6, 2026 4:00 pm

PUNPUN03583/19/1/2007-TC

PUNPUN03583/19/1/2007-TC

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ

ਸ੍ਰੀ ਅਨੰਦਪੁਰ ਸਾਹਿਬ 19 ਨਵੰਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਜਨਮ ਅਸਥਾਨ ਅਤੇ ਮਹਾਨ ਸਿੱਖ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਦੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਮੈਮੋਰੀਅਲ ਕੰਪਲੈਕਸ ਵਿਖੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕਰਵਾਇਆ ਜਾ ਰਿਹਾ […]

ਮੋਹਾਲੀ ਸ਼ਹਿਰ ਦੇ ਫੇਸ 11 ਦੀ ਨਵੀਂ ਸਬਜੀ ਮੰਡੀ ਪੁੱਡਾ ਨੂੰ ਟਰਾਂਸਫਰ ਕਰਨ ਅਤੇ ਹੋਰ ਜਾਇਦਾਦਾਂ ਵੇਚਣ ਵਿਰੁੱਧ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੀ ਕਾਲ ‘ਤੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਨਵੰਬਰ (ਮੰਗਤ ਸਿੰਘ ਸੈਦਪੁਰ) :.ਮੋਹਾਲੀ ਸ਼ਹਿਰ ਚ ਨਵੀਂ ਫਲ ਅਤੇ ਸਬਜੀ ਮੰਡੀ ਫੇਜ਼-11, ਮੋਹਾਲੀ ਨੂੰ ਪੁੱਡਾ ਨੂੰ ਟਰਾਂਸਫਰ ਕਰਨ ਅਤੇ ਪੰਜਾਬ ਮੰਡੀ ਬੋਰਡ ਦੀਆਂ ਹੋਰ ਜਾਇਦਾਦਾਂ ਨੂੰ ਵੇਚਣ ਦੇ ਵਿਰੋਧ ਵਿੱਚ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੀ ਕਾਲ ਤੇ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਪੰਜਾਬ ਮੰਡੀ ਭਵਨ, ਸੈਕਟਰ-65-ਏ, ਐਸ.ਏ.ਐਸ. ਨਗਰ […]

ਪਿੰਡ ਬੁੱਲੇਵਾਲ ਦੀ ਛਿੰਝ ਦੌਰਾਨ ਝੰਡੀ ਦੀ ਕੁਸ਼ਤੀ ਨਿਸ਼ਾਤ ਹਰਿਆਣਾ ਨੇ ਤਾਲਬ ਬਾਬਾ ਫਲਾਹੀ ਨੂੰ ਅੰਕਾਂ ਦੇ ਅਧਾਰ ਹਰਾਇਆ

ਮਾਛੀਵਾੜਾ ਸਾਹਿਬ, 17 ਨਵੰਬਰ (ਬੌਦਲੀ) : ਪਿੰਡ ਬੁੱਲੇਵਾਲ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਛਿੰਝ ਕਮੇਟੀ ਵੱਲੋਂ ਗਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਸਵਾਂ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ। ਇਸ ਛਿੰਝ ਦੇ ਮੁੱਖ ਪ੍ਰਬੰਧਕ ਹਰਵਿੰਦਰ ਸਿੰਘ, ਮਨਪ੍ਰੀਤ ਮੰਨਾ ਸਰਪੰਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਛਿੰਝ ਦੌਰਾਨ ਝੰਡੀ […]

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ‘ਆਪ’ ਸਰਕਾਰ ਦੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਬੀਬੀਆਂ ਨੂੰ ਸੌਂਪੀ ਅਹਿਮ ਜਿੰਮੇਵਾਰੀ 14 ਮਹਿਲਾ ਬਲਾਕ ਪ੍ਰਧਾਨ ਦਾ ਕੀਤਾ ਵਿਸ਼ੇਸ਼ ਸਨਮਾਨ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਨਵੰਬਰ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ  ਹਾਈਕਮਾਂਡ ਦੀ ਵਲੋਂ ਮਹਿਲਾ ਵਿੰਗ  ਦਾ ਗਠਨ ਕੀਤਾ ਗਿਆ ਹੈ, ਆਮ ਆਦਮੀ ਪਾਰਟੀ ਤੇ ਸੰਗਠਨਾਤਮਕ ਢਾਂਚੇ ਨੂੰ ਵਧੇਰੇ ਮਜਬੂਤ ਕਰਨ ਦੇ ਲਈ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ -ਘਰ […]