Translate Your Language

October 6, 2026 3:06 pm

PUNPUN03583/19/1/2007-TC

PUNPUN03583/19/1/2007-TC

ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ 23 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੀਨਾਂ ਕਾਂਗੜ ‘ਚ ਹੋ ਰਹੇ ਪੰਥਕ ਸਮਾਗਮ ‘ਚ ਵੱਧ ਚੜ੍ਹ ਕੇ ਹੋਣ ਸ਼ਾਮਲ : ਜਥੇਦਾਰ ਬਲਕਾਰ ਸਿੰਘ ਭੁੱਲਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਨਵੰਬਰ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ (ਅ) ਦੇ ਸੀਨੀ. ਆਗੂ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਆਖਿਆ ਕਿ 9ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸਹੀਦੀ ਸਮਾਗਮ ਸਮੇਤ ਪੰਥਕ ਮਾਮਲਿਆਂ ਨੂੰ ਸਮਰਪਿਤ ਸਮਾਗਮ ਮਨਾਏ ਜਾਣ ਵਾਲੇ ਗੁਰੂਦੁਆਰਾ ਸਹਿਬ ਦੀਨਾ ਕਾਂਗੜਾ ਵਿਚ 23 ਨਵੰਬਰ 2025 ਨੂੰ […]

ਸੀਨੀਅਰ ਪੱਤਰਕਾਰ ਕਰਮਜੀਤ ਸਿੰਘ ਚੰਡੀਗੜ੍ਹ ਵੱਲੋਂ ਲਿਖਿਆ ਵਿਸ਼ੇਸ਼ ਆਰਟੀਕਲ ਅਸੀਂ ਲੀਈਓ ਪੰਜਾਬੀ ਨਿਊਜ਼ ਪੇਪਰ ”ਚ” ਛਾਪਣ ਦੀ ਖੁਸ਼ੀ ਲੈ ਰਹੇ ਹਾਂ (ਚੀਫ ਐਡਿਟਰ ਮੰਗਤ ਸਿੰਘ ਸੈਦਪੁਰ) ਮਾਓਵਾਦੀ ਫੋਰਸ ਦਾ ਇੱਕ ਅਹਿਮ ਵੱਡਾ ਯੋਧਾ ਅਤੇ ਗੁਰੀਲਾ ਜੰਗ ਦਾ ਜਰਨੈਲ ਹਿਡਮਾ ਪਤਨੀ ਸਮੇਤ ਮਾਰਿਆ ਗਿਆ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ …

ਮਾਓਵਾਦੀ ਲਹਿਰ ਹੁਣ ਆਖਰੀ ਸਾਹਾਂ ‘ਤੇ ਸਰਕਾਰ ਦਾ ਦਾਅਵਾ… ਕਰਮਜੀਤ ਸਿੰਘ ਚੰਡੀਗੜ੍ਹ ਸੀਨੀਅਰ ਪੱਤਰਕਾਰ ਮਾਓਵਾਦੀ ਫੋਰਸਾਂ ਦਾ ਇੱਕ ਵੱਡਾ ਯੋਧਾ,ਗੁਰੀਲਾ ਜੰਗ ਦਾ ਰਣਨੀਤਕ ਮਾਹਰ ਅਤੇ ਬਸਤਰ ਦੇ ਜੰਗਲਾਂ ਦਾ ਹਰਮਨ ਪਿਆਰਾ ਜਰਨੈਲ ਮਾਦਵੀ ਹਿਡਮਾ 18 ਨਵੰਬਰ ਨੂੰ ਅੰਮ੍ਰਿਤ ਵੇਲੇ ਸੁਰੱਖਿਆ ਬਲਾਂ ਨਾਲ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਉਸ ਦੇ ਨਾਲ ਉਸਦੇ ਦੂਜੀ ਪਤਨੀ ਰਾਜੇ […]

ਪੰਜਾਬ ਯੂਨੀਵਰਸਿਟੀ ਦੇ ਜਮਹੂਰੀ ਢਾਂਚੇ ਦੀ ਰੱਖਿਆ, ਅਕਾਦਮਿਕ ਖੁਦਮੁਖਤਿਆਰੀ ਨੂੰ ਬਰਕਰਾਰ ਰੱਖਣ ਅਤੇ ਨਿੱਜੀਕਰਨ ਤੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਦਾ ਡਟ ਕੇ ਕੀਤਾ ਜਾਵੇਗਾ ਮੁਕਾਬਲਾ : ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ

ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੀਤੇ ਦਾਅਵੇ ਮੁਤਾਬਕ 25 ਨਵੰਬਰ ਨੂੰ ਜੇਕਰ ਸੈਨੇਟ ਚੋਣਾਂ ਦਾ ਸ਼ਡਿਊਲ ਜਾਰੀ ਨਹੀਂ ਹੁੰਦਾ ਤਾਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਰੇ ਕਾਰਜ ਰੱਖੇ ਜਾਣਗੇ ਪੂਰੀ ਤਰ੍ਹਾਂ \ਬੰਦ ਪੰਜਾਬ ਦੀਆਂ 60 ਤੋਂ ਵੱਧ ਜਨਤਕ ਅਤੇ ਜਮੂਹਰੀ ਜਥੇਬੰਦੀਆਂ ਅਤੇ ਸਮਾਜਿਕ ਕਾਰਕੁਨਾਂ ਦੀ ਮੀਟਿੰਗ ਬੁਲਾਈ ‘ਚ ਕਿਸਾਨ ਜਥੇਬੰਦੀਆਂ, ਵਿਦਿਆਰਥੀ ਸੰਗਠਨਾਂ ਅਤੇ ਕਰਮਚਾਰੀ ਯੂਨੀਅਨਾਂ […]

ਸਿੱਖ ਇਤਿਹਾਸ ਦੀਆਂ ਕਿਤਾਬਾਂ ਅਤੇ ਸਕੂਲੀ ਸਿਲੇਬਸ ਵਿੱਚ ਗਲਤ ਅਤੇ ਨਫ਼ਰਤੀ ਪੇਸ਼ਕਾਰੀ ਦਾ ਕੀਤਾ ਸਖਤ ਵਿਰੋਧ : ਸਿੱਖ ਵਿਚਾਰ ਮੰਚ

ਚੰਡੀਗੜ੍ਹ 20 ਨਵੰਬਰ (ਮੰਗਤ ਸਿੰਘ ਸੈਦਪੁਰ) : ਸਿੱਖ ਵਿਚਾਰ ਮੰਚ ਦੀ ਇੱਕ ਵਿਸ਼ੇਸ਼ ਇਕੱਤਰਤਾ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ 28-ਏ, ਚੰਡੀਗੜ੍ਹ ਵਿਖੇ ਹੋਈ। ਇਸ ਇਕੱਤਰਤਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕੀਤੀਆਂ ਪੁਸਤਕਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਪ੍ਰੈਸ ਕਾਨਫਰੰਸ ਦੇ ਮੰਤਵ […]

ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨਾਲ ਮੰਗਾਂ ਬਾਰੇ ਗੱਲਬਾਤ ਸੰਯੁਕਤ ਮੋਰਚੇ ਦੀ 6 ਮੈਂਬਰੀ ਕਮੇਟੀ ਰਾਹੀਂ ਜਾਵੇਗੀ ਗੱਲਬਾਤ : ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ

ਸੰਯੁਕਤ ਮੋਰਚੇ ਦੇ ਫੈਸਲੇ ਅਨੁਸਾਰ 26 ਨਵੰਬਰ ਨੂੰ ਦਿੱਲੀ ਮੋਰਚੇ ਦੀ 5ਵੀਂ ਵਰੇਗੰਡ ਮਨਾਈ ਜਾਵੇਗੀ ਚੰਡੀਗੜ੍ਹ 34 ਸੈਕਟਰ ‘ਚ : ਸੂਬਾ ਸਕੱਤਰ ਜਗਮੋਹਨ ਸਿੰਘ ਪਟਿਆਲਾ ਬਰਨਾਲਾ 20 ਨਵੰਬਰ (ਮੰਗਤ ਸਿੰਘ ਸੈਦਪੁਰ) : ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਪੱਧਰੀ ਮਹੀਨਾਵਾਰ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਵਿਖੇ ਹੋਈ। ਇਸ ਸਬੰਧੀ […]