ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਜਿਲਾ ਬਣਾਉਣ ਲਈ ਪੰਜਾਬ ਸਰਕਾਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿਲ੍ਹੇ ‘ਚ ਸ਼ਾਮਿਲ ਕਰਨ ਵਾਲੇ ਖੇਤਰਾਂ ਦੀ ਪਛਾਣ ਕਰਨ ਦੇ ਦਿੱਤੇ ਨਿਰਦੇਸ਼ : ਸੂਤਰ
ਚੰਡੀਗੜ੍ਹ 22 ਨਵੰਬਰ (ਮੰਗਤ ਸਿੰਘ ਸੈਦਪੁਰ) : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸੂਬਾ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰ ਸਕਦੀ ਹੈ। ਇਹ ਜ਼ਿਲ੍ਹਾ ਸੂਬੇ ਦਾ 24ਵਾਂ ਜ਼ਿਲ੍ਹਾ ਹੋਵੇਗਾ। ਸੂਬਾ ਸਰਕਾਰ ਨੇ ਇਸ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਖੇਤਰਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ ਜੋ ਇਸ […]
ਹਿੰਦ ਦੀ ਚਾਦਰ’ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਪ੍ਰਣਾਮ ਸ੍ਰੀ ਗੁਰੂ ਤੇਗ ਬਹਾਦਰ ਜੀ’ ਪ੍ਰਬੰਧਕ ਕਮੇਟੀ, ਗੁ ਸਿੰਘ ਸ਼ਹੀਦਾਂ ਸੋਹਾਣਾ ਨੇ ਕੀਤਾ ਰਿਲੀਜ਼ 0
ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਨਵੰਬਰ (ਮੰਗਤ ਸਿੰਘ ਸੈਦਪੁਰ) : ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੁਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਪ੍ਰਣਾਮ ਸ੍ਰੀ ਗੁਰੂ […]