ਬ੍ਰਿਟੇਨ ਦੀ ਯੂਨੀਵਰਸਿਟੀ ਚ 18ਵੀਂ ਸਦੀ ਦੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਮਿਲਿਆ ਪਵਿੱਤਰ ਸਰੂਪ ਗਿਆਨੀ ਹਿੰਮਤ ਸਿੰਘ ਨੇ ਲਿਆ ਹੁਕਮਨਾਮਾ
ਪੁਰਾਣਾ ਤੇ ਇੰਨ੍ਹੀ ਨਾਜ਼ੁਕ ਹਾਲਤ ‘ਚ ਮਿਲੇ 18ਵੀਂ ਸਦੀ ਦੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਕਿਉਰੇਟਰਾਂ ਨੇ ਵਿਸ਼ੇਸ਼ ਕਾਫਲੇ ਰੂਪ ‘ਚ ਐਡਿਨਬਰਾ ਦੇ ਗੁਰਦੁਆਰਾ ਸਾਹਿਬ ‘ਚ ਲਿਆਂਦਾ ਯੂਕੇ ‘ਚ ਕਿਵੇਂ ਪਹੁੰਚਿਆ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੋਨੇ ਦੀ ਸਿਆਹੀ ਨਾਲ ਲਿਖਿਆ ਸਰੂਪ ਚੰਡੀਗੜ੍ਹ 23 ਨਵੰਬਰ (ਮੰਗਤ ਸਿੰਘ ਸੈਦਪੁਰ) : […]
ਪੰਜਾਬ ‘ਚ ਸਿਆਸੀ ਪਾਰਟੀਆਂ ਵੱਲੋਂ ਇੱਕਜੁਟ ਹੋ ਕੇ ਕੀਤੇ ਵਿਰੋਧ ਕਾਰਨ ਆਗਾਮੀ ਸਰਦ ਰੁੱਤ ਸੈਸ਼ਨ ‘ਚ ਚੰਡੀਗੜ੍ਹ ਦੇ ਸ਼ਾਸਨ ਸਬੰਧੀ ਧਾਰਾ 240 ਤਹਿਤ ਕੋਈ ਵੀ ਨਹੀਂ ਜਾ ਰਿਹਾ ਬਿਲ ਪਾਸ ਕੇਂਦਰ ਨਹੀਂ ਲਿਆ ਯੂ-ਟਰਨ
ਚੰਡੀਗੜ੍/ਨਵੀਂ ਦਿੱਲੀ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਇਕਜੁੱਟ ਵਿਰੋਧ ਕਾਰਨ ਕੇਂਦਰ ਨੂੰ ਆਪਣਾ ਰੁਖ ਸਪੱਸ਼ਟ ਕਰਨ ਲਈ ਮਜਬੂਰ ਵਸ ਪੰਜਾਬ ਦੀ ਰਾਜਧਾਨੀ ਚੰਡੀਗੜ੍ ਦੇ ਪ੍ਰਸ਼ਾਸਕੀ ਢਾਂਚੇ ਵਿੱਚ ਬਦਲਾਅ ਸਬੰਧੀ ਪ੍ਰਸਤਾਵਿਤ ਬਿੱਲ ‘ਤੇ ਪੰਜਾਬ ਵਿੱਚ ਹੋਏ ਭਾਰੀ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਯੂ-ਟਰਨ ਲੈ ਲਿਆ ਹੈ। ਖਾਸ ਗੱਲ ਇਹ ਹੈ ਕਿ […]
ਕਿਸਾਨਾਂ ਅਗੂਆ ਨੇ ਬਿਲਡਰਾਂ ਵੱਲੋਂ ਵਕੀਲ ਚਰਨਪਾਲ ਸਿੰਘ ਬਾਗੜੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਕਰੜੇ ਸ਼ਬਦਾਂ ‘ਚ ਕੀਤੀ ਨਿਖੇਧੀ : ਦਵਿੰਦਰ ਦੇਹਕਲਾ/ਜਸਪਾਲ ਨਿਆਮੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 23 ਨਵੰਬਰ (ਮੰਗਤ ਸਿੰਘ ਸੈਦਪੁਰ) : ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਦੇਸ਼ ਦੀ ਸਰਵ ਉੱਚ ਅਦਾਲਤ ਸੁਪਰੀਮ ਕੋਰਟ ਵਿੱਚ ਸੱਚ ਦੀ ਅਵਾਜ਼ ਚੁੱਕਣ ਵਾਲੇ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਚਰਨਪਾਲ ਸਿੰਘ ਬਗੜੀ ਨੂੰ ਜ਼ਿਲ੍ਹਾ ਮੋਹਾਲੀ ਦੇ ਟਰਾਈਸਿਟੀ ਦੇ ਬਿਲਡਰਾਂ/ਡਿਵੈਲਪਰਾਂ ਵੱਲੋਂ ਦਿੱਤੀਆਂ ਗਈਆਂ ਜਾਨੋਂ ਮਾਰਨ ਦੀਆਂ […]
ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350ਵੇ ਸਾਲਾ ਸ਼ਹੀਦੀ ਪੁਰਬ ਮੌਕੇ ਸਰਕਾਰ ਵੱਲੋਂ ਸੱਦਿਆ ਵਿਸ਼ੇਸ਼ ਅਸੈਂਬਲੀ ਸੈਸ਼ਨ ਕੇਵਲ ਰਸਮੀ ਨਹੀਂ ਸਗੋਂ ਖਾਲਸਾ ਪੰਥ ਦੇ ਸੁਨਹਿਰੀ ਇਤਿਹਾਸ ਲਈ ਮਿਸਾਲ ਹੋਵੇ ਸਾਬਤ : ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜਾ ਸਾਹਿਬ
ਚੰਡੀਗੜ੍ਹ 23 ਨਵੰਬਰ (ਮੰਗਤ ਸਿੰਘ ਸੈਦਪੁਰ) : ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਸਰਕਾਰ ਵੱਲੋਂ ਸੱਦਿਆ ਵਿਸ਼ੇਸ਼ ਅਸੈਂਬਲੀ ਸੈਸ਼ਨ ਕੇਵਲ ਰਸਮੀ ਨਾ ਹੋਵੇ ਸਗੋਂ ਇਸ ਸੈਸ਼ਨ ਨੂੰ ਅਸਲ ‘ਚ ਇਤਿਹਾਸਕ ਫ਼ੈਸਲਿਆਂ ਨਾਲ ਹੀ ਇਤਿਹਾਸਿਕ ਬਣਾਇਆ ਜਾਵੇ। ਇੱਥੇ ਜਾਰੀ ਪ੍ਰੈਸ ਨੋਟ ਵਿੱਚ ਸ. ਬਲਵਿੰਦਰ ਸਿੰਘ ਫਿਰੋਜ਼ਪੁਰ ਸੀਨੀਅਰ ਆਗੂ […]