Translate Your Language

October 6, 2026 2:21 pm

PUNPUN03583/19/1/2007-TC

PUNPUN03583/19/1/2007-TC

ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਸਿੰਘ ਸਾਹਿਬ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ(ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ) ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਚੱਲ ਰਹੇ ਕਾਰਜ

1) ਸਦੀਵੀ ਲੜੀ ਬਾਰੇ : ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਇਸ ਅਸਥਾਨ ਤੇ 29 ਨਵੰਬਰ 1993 ਤੋਂ ਸ੍ਰ੍ਰੀ ਅਖੰਡ ਪਾਠ ਸਾਹਿਬ ਜੀ ਦੀ ਨਿਰੰਤਰ ਲੜੀ ਜਾਰੀ ਹੈ ਜੀ, ਲੜੀ ਦੇ 101 ਸ੍ਰੀ ਅਖੰਡ ਪਾਠ ਸਾਹਿਬ ਜੀ ਸੰਪੂਰਨ ਹੋਣ ਤੇ ਬਾਬਾ ਜੀ ਦੇ ਬਚਨਾ ਅਨੁਸਾਰ ਦੇਸੀ ਘੀ ਦੀਆਂ […]