ਸ਼ੇਰੇ ਪੰਜਾਬ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਰੈਲੋਂ ਦਾ ਇੱਕ ਪਿੰਡ ਓਪਨ ਕਬੱਡੀ ਕੱਪ ਦੁਤਾਲ ਦੇ ਗੱਭਰੂਆਂ ਨੇ ਜਿੱਤਿਆ…
ਬੱਸੀ ਪਠਾਣਾ 28 ਨਵੰਬਰ : (ਲੀਈਓ ਪੰਜਾਬੀ ਬਿਊਰੋ) ਪਿੰਡ ਰੈਲੋਂ ਵਿਖੇ ਸ਼ੇਰੇ ਪੰਜਾਬ ਸਪੋਰਟਸ ਕਲੱਬ ਸਮੂਹ ਗ੍ਰਾਮ ਪੰਚਾਇਤ ਇੱਕ ਰੋਜਾ ਸਰਵ ਸਾਂਝਾ ਕਬੱਡੀ ਕੱਪ ਪ੍ਰਵਾਸੀ ਭਾਰਤੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ ਧੰਨ ਬਾਬਾ ਤੇਜਾ ਸਿੰਘ ਜੀ ਧੰਨ ਬਾਬਾ ਲਛਮਣ ਦਾਸ ਜੀ ਦੀ ਨਿੱਘੀ ਯਾਦ ਵਿੱਚ ਰੈਲੋ ਸਕੂਲ ਦੀ ਗਰਾਊਂਡ ਵਿਖੇ ਕਰਵਾਇਆ ਗਿਆ। […]
ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰੂਦਵਾਰਾ ਸਿੰਘ ਸ਼ਹੀਦਾ ਵਿਖੇ ਕਰਵਾਇਆ ‘ਕਵੀ ਦਰਬਾਰ’ ਸਮਾਗਮ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਨਵੰਬਰ (ਮੰਗਤ ਸਿੰਘ ਸੈਦਪੁਰ) : ਸਾਂਝੀ ਅਦਬੀ ਮਹਿਫ਼ਿਲ, ਪੰਜਾਬ ਅਤੇ “ਸ਼ਬਦ ਵਰਤਾਰਾ” ਸਾਹਿਤ ਸਭਾ ਮਨੌਲੀ ਵਲੋਂ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਵੀ ਦਰਬਾਰ” ਕਰਵਾਇਆ। ਪ੍ਰਬੰਧਕ ਜਸਵਿੰਦਰ ਪਾਲ (ਜੇ ਪਾਲ) ਚੱਠਾ ਗ੍ਰੇਵਾਲ, ਚੇਅਰਪਰਸਨ, ਗਲੋਬਲ ਹਿਊਮਨ ਰਾਇਟਸ ਫਰੰਟ, ਫਾਉਂਡਰ ਸਾਂਝੀ […]
ਧੰਨ-ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ‘ਚ ਹੋਇਆ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਨਵੰਬਰ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਧੰਨ ਧੰਨ ਅਮਰ […]
ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਵਿਸ਼ੇਸ਼…
ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆ ਦੇ ਬਚਨਾਂ ਸਦਕਾ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਚੱਲ ਰਹੇ ਹਨ ਅਨੇਕਾਂ ਕਾਰਜ… ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਸੋਹਾਣਾ ਖਾਲਸਾ ਪੰਥ ਦੀ ਸਰਬ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਦੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸ਼ਹੀਦੀ ਅਸਥਾਨ […]