Translate Your Language

October 6, 2026 1:51 pm

PUNPUN03583/19/1/2007-TC

PUNPUN03583/19/1/2007-TC

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਨਗਰ ਕੀਰਤਨ ਲਈ ਬਹੁਤ ਸੁੰਦਰ ਆਲੀਸ਼ਾਨ ਪਾਲਕੀ ਸਾਹਿਬ ਵਾਲੀ ਗੱਡੀ ਭੇਂਟ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ  1 ਦਸੰਬਰ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਨਗਰ ਕੀਰਤਨ ਵਿੱਚ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਨੂੰ ਬਿਰਾਜਮਾਨ ਕਰਨ ਲਈ ਸੰੁਦਰ ਆਲੀਸ਼ਾਨ ਪਾਲਕੀ ਸਾਹਿਬ ਵਾਲੀ ਗੱਡੀ ਭੇਂਟ ਕੀਤੀ ਗਈ । […]

ਲੰਮਾ ਸਮਾਂ ਸੱਤਾ ‘ਚ ਰਹਿਣ ਵਾਲੀ ਕਾਂਗਰਸ ਅਤੇ ਅਕਾਲੀ ਦਲ ਬਾਦਲ-ਬੀਜੇਪੀ ਦੀ ਗੱਠਜੋੜ ਸਰਕਾਰਾਂ ਨੇ ਪੰਜਾਬ ਨੂੰ ਕੀਤਾ ਹਰ ਪੱਖੋਂ ਬੁਰੀ ਤਰ੍ਹਾਂ ਤਬਾਹ : ਵਿੱਤ ਮੰਤਰੀ ਚੀਮਾ

ਕੈਪਟਨ ਅਮਰਿੰਦਰ ਬੀਜੇਪੀ ਦਾ ਏਜੈਂਟ ਕਾਂਗਰਸ  ‘ਚ ਹੁੰਦੇ ਹੋਏ ਵੀ ਬਣਾ ਹੀ ਰੱਖੀ ਸਾਂਝ… ਚੰਡੀਗੜ੍ਹ, 1 ਦਸੰਬਰ (ਮੰਗਤ ਸਿੰਘ ਸੈਦਪੁਰ) : ਭਾਰਤੀ ਜਨਤਾ ਪਾਰਟੀ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿੱਚ ਰਹਿੰਦਿਆਂ ਜਿਹੜੀਆਂ ਪਾਰਟੀ ਵਿਰੋਧੀਆਂ ਕਾਰਵਾਈਆਂ ਕੀਤੀਆਂ ਹਨ ਉਨ੍ਹਾਂ ‘ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਅਤੇ ਅਕਾਲੀ ਭਾਜਪਾ ਗੱਠਜੋੜ ਨੂੰ ਲੈ ਕੇ ਕੈਪਟਨ ਅਮਰਿੰਦਰ ਦੁਆਰਾ ਦਿੱਤੇ […]