ਪੁੱਡਾ ਭਵਨ ਮੋਹਾਲੀ ਵਿਖੇ ਲੜੀਵਾਰ ਭੁੱਖ ਹੜਤਾਲ ਦੇ 44 ਵੇਂ ਦਿਨ ਵਿਸ਼ਾਲ ਰੈਲੀ ਅਰਥੀ ਫੂਕ ਮੁਜ਼ਾਹਰਾ ਕਰਕੇ ਮੁੱਖ ਪ੍ਰਸ਼ਾਸ਼ਕ ਦੀ ਅਰਥੀ ਫੂਕੀ..
ਸਾਹਿਬਜ਼ਾਦਾ ਅਜੀਤ ਸਿੰਘ ਨਗਰ 2 ਦਸੰਬਰ (ਮੰਗਤ ਸਿੰਘ ਸੈਦਪੁਰ) : ਮੁੱਖ ਪ੍ਰਸ਼ਾਸ਼ਕ ਪੁੱਡਾ ਮੈਡਮ ਨੀਰੂ ਕਤਿਆਲ ਗੁਪਤਾ ਦੇ ਦਫਤਰ ਪੁੱਡਾ ਭਵਨ ਮੋਹਾਲੀ ਵਿਖੇ ਲੜੀਵਾਰ ਭੁੱਖ ਹੜਤਾਲ 44 ਵੇਂ ਦਿਨ ਵਿਸ਼ਾਲ ਰੈਲੀ ਕੱਢੀ ਗਈ ਅਤੇ ਅਰਥੀ ਫੂਕ ਮੁਜ਼ਾਹਰਾ ਕਰਕੇ ਮੁੱਖ ਪ੍ਰਸ਼ਾਸ਼ਕ ਦੀ ਅਰਥੀ ਫੂਕੀ। ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਰਜਿ: ਨੰ: 21), ਮੁੱਖ ਦਫਤਰ ਡੇਰਾਬੱਸੀ […]
ਇਤਿਹਾਸਿਕ ਬਸੀ ਪਠਾਣਾਂ ਜੇਲ੍ਹ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦਗਾਰ ਵਜੋਂ ਕੀਤਾ ਜਾਵੇ ਸਥਾਪਿਤ : ਸੰਸਥਾ “ਗੁਰਬਾਣੀ ਇਸ ਜਗ ਮਹਿ ਚਾਨਣ”
ਸਾਹਿਬਜ਼ਾਦਾ ਅਜੀਤ ਸਿੰਘ ਨਗਰ 2 ਦਸੰਬਰ ਮਾਂਗਤ ਸਿੰਘ ਸੈਦਪੁਰ) :ਧਰਮ ਰੱਖ ਕੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਦੁਖਿਆਰੇ ਕਸ਼ਮੀਰੀ ਪੰਡਤਾਂ ਦੀ ਪੁਕਾਰ ਸੁਣ ਕੇ ਧਰਮ ਹੇਤ ਸਾਕਾ ਵਰਤਾਉਣ ਦਾ ਫੈਸਲਾ ਕੀਤਾ। ਗੁਰੂ ਜੀ ਆਪਣੇ ਮੁਖੀ ਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਦਾਸ ਜੀ ਅਤੇ ਬਾਬਾ ਗੁਰਦਿੱਤਾ (ਅੰਸ ਬੰਸ ਬਾਬਾ ਬੁੱਢਾ […]
ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਅਤੇ ਗੁਰਮਤਿ ਸਮਾਗਮ ਦਾ ਹੋਇਆ ਆਯੋਜਨ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 2 ਦਸੰਬਰ (ਮੰਗਤ ਸਿੰਘ ਸੈਦਪੁਰ) : ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਸੱਤਵੇਂ ਜਥੇਦਾਰ ਅਕਾਲ ਤਖਤ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ। ਇਹ ਪ੍ਰਭਾਤ ਫੇਰੀ ਨਿਤਨੇਮ ਦੀ ਅਰਦਾਸ ਉਪਰੰਤ ਸਵੇਰੇ 5:30 […]