ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਪਹਿਲੀ ਵਾਰ ਹੋਈ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ….
ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਦਸੰਬਰ (ਮੰਗਤ ਸਿੰਘ ਸੈਦਪੁਰ):- ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਜਿਨ੍ਹਾਂ ਦਾ ਜਨਮ ਦਿਹਾੜਾ ਉਹਨਾਂ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਮਨਾਇਆ ਗਿਆ। ਉੱਥੇ ਇਸ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਪਹਿਲੀ ਵਾਰ ਸਮਾਜਸੇਵੀ ਅਤੇ ਖੇਡ ਪ੍ਰਮੋਟਰ ਰੁਪਿੰਦਰ ਸਿੰਘ ਰੂਪਾ ਸੋਹਾਣਾ ਅਤੇ ਕੌਂਸਲਰ […]
ਏਮਜ ਮੋਹਾਲੀ ਤੇ ਟੀਆਈਐਸਐਸ ਮੁੰਬਈ ਦੇ ਸਹਿਯੋਗ ਨਾਲ ‘ਮਾਨਸਿਕ ਸਿਹਤ ਅਤੇ ਨਸ਼ਾਖੋਰੀ ਦੀ ਰੋਕਥਾਮ ਲਈ ਦੇਸ਼ ਦਾ ਪਹਿਲਾ ਸਰਕਾਰੀ ‘ਲੀਡਰਸ਼ਿਪ ਇਨ ਮੈਂਟਲ ਹੈਲਥ’ ਪ੍ਰੋਗਰਾਮ ਕੀਤਾ ਸ਼ੁਰੂ : ਮੁੱਖ ਮੰਤਰੀ ਭਗਵੰਤ ਮਾਨ…
ਦੋ ਸਾਲਾਂ ਦੀ ਫੈਲੋਸ਼ਿਪ 23 ਜ਼ਿਲ੍ਹਿਆਂ ‘ਚ ਹੋਵੇਗੀ ਲਾਗੂ ਚੁਣੇ ਜਾਣ ਵਾਲੇ 35 ਨੌਜਵਾਨਾਂ ਨੂੰ 60, 000 ਰੁਪਏ ਦਾ ਮਹੀਨਾਵਾਰ ਮਿਲੇਗਾ ਵਜੀਫਾ 7 ਦਸੰਬਰ ਤੋਂ ਪਹਿਲਾਂ ਕਰਨਾ ਹੋਵੇਗਾ ਅਪਲਾਈ… ਚੰਡੀਗੜ੍ਹ 4 ਦਸੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਨੇ ਦੇਸ਼ ਵਿੱਚ ਪਹਿਲਾ “ਮਾਨਸਿਕ ਸਿਹਤ ਵਿੱਚ ਲੀਡਰਸ਼ਿਪ ਪ੍ਰੋਗਰਾਮ” ਸ਼ੁਰੂ ਕੀਤਾ ਹੈ। ਇਹ ਪ੍ਰੋਗਰਾਮ ਦੋ ਸਾਲਾਂ ਤੱਕ ਚੱਲੇਗਾ। […]
ਚੰਡੀਗੜ੍ਹ ਪੁਲਿਸ ਦੇ ਏਐਸਆਈ ਨੇ ਸ਼ਰਾਬੀ ਹਾਲਤ ‘ਚ ਲਗਭਗ 20 ਗੱਡੀਆਂ ਨੂੰ ਮਾਰੀ ਟੱਕਰ…
ਸਕੂਲ ਬੱਸ ਨਾਲ ਟਕਰਾਉਣ ਤੋਂ ਬਾਅਦ ਰੁੱਕੀ ਕਾਰ, ਪੁਲਿਸ ਮੁਲਾਜ਼ਮਾਂ ਨੇ ਮੁਸ਼ਕਿਲ ਨਾਲ ਕੀਤਾ ਕਾਬੂ… ਚੰਡੀਗੜ੍ਹ 4 ਦਸੰਬਰ (ਚਰਨ ਸਿੰਘ ਮੈਣ ਮਾਜਰੀ) : ਕੈਂਬਵਾਲਾ ਰੋਡ ‘ਤੇ, ਚੰਡੀਗੜ੍ਹ ਪੁਲਿਸ ਦੇ ਇੱਕ ਏਐਸਆਈ ਨੇ ਸ਼ਰਾਬ ਦੇ ਨਸ਼ੇ ਦੀ ਹਾਲਤ ਵਿੱਚ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਂਦਿਆਂ ਕਈ ਵਾਹਨਾਂ ਨੂੰ ਟੱਕਰ ਮਾਰ ਕੇ ਅਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ […]