Translate Your Language

October 6, 2026 11:58 am

PUNPUN03583/19/1/2007-TC

PUNPUN03583/19/1/2007-TC

ਲਾਪਤਾ 328 ਪਾਵਨ ਸਰੂਪਾਂ ਦੇ ਦੋਸ਼ੀਆਂ ‘ਤੇ ਪਰਚਾ ਦਰਜ ਹੋਣਾ ਖ਼ਾਲਸਾ ਪੰਥ ਦੀ ਇਤਿਹਾਸਕ ਜਿੱਤ ਤੇ ਨਰੈਣੂ ਮਹੰਤ ਦੇ ਵਾਰਿਸ ਦੀ ਕਰਾਰੀ ਹਾਰ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਅੰਮ੍ਰਿਤਸਰ, 9 ਦਸੰਬਰ ( ਲੀਈਓ ਪੰਜਾਬੀ ਬਿਊਰੋ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਲਾਪਤਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਦੋਸ਼ੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਉੱਤੇ ਹੋਏ ਪਰਚੇ ਦਾ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ […]

ਦੇਸ਼ ਭਰ ‘ਚ ਸਭ ਤੋਂ ਵੱਧ ਯੂਰੇਨੀਅਮ ਪੰਜਾਬ ਦੇ ਧਰਤੀ ਹੇਠਲੇ ਪਾਣੀ ‘ਚ ਹੋ ਰਿਹਾ ਮਨੁੱਖੀ ਜੀਵਨ ਲਈ ਖਤਰਨਾਕ ਸਾਬਿਤ…

ਆਰਸੈਨਿਕ ਦੀ ਮਾਤਰਾ ਵੀ ਤੈਅ ਸੀਮਾ ਤੋਂ ਕਿਤੇ ਵੱਧ… ਚੰਡੀਗੜ੍ਹ 9 ਦਸੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ, ਹਰਿਆਣਾ, ਰਾਜਸਥਾਨ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਰਗੇ ਸੂਬਿਆਂ ਵਿੱਚ ਕਿਤੇ-ਕਿਤੇ ਧਰਤੀ ਹੇਠਲੇ ਪਾਣੀ ਵਿੱਚ ਯੂਰੇਨੀਅਮ ਦਾ ਪੱਧਰ (30 ਪੀਪੀਬੀ (ਪਾਰਟਸ ਪਰ ਬਿਲੀਅਨ) ਤੈਅ ਸੀਮਾ ਤੋਂ ਵੱਧ) ਪਾਇਆ ਗਿਆ ਹੈ। ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਯੂਰੇਨੀਅਮ ਪ੍ਰਦੂਸ਼ਣ ਪੰਜਾਬ ਦੇ ਪਾਣੀ […]

ਸੀਐਮ ਦੀ ਦੌੜ ਲਈ ਹੋਏ 350 ਕਰੋੜ ਦੇ ਸੌਦੇ ਦਾ ਖੁਲਾਸੇ ਦੇ ਇਲਜ਼ਾਮਾਂ ‘ਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਬਾਜਵਾ ਤੇ ਹੋਰ ਕਾਂਗਰਸ ਆਗੂ ਚੁੱਪ ਕਿਉਂ : ‘ਆਪ’ ਸਕੱਤਰ ਬਲਤੇਜ ਪੰਨੂ

ਚੰਡੀਗੜ੍ਹ 9 ਦਸੰਬਰ (ਮੰਗਤ ਸਿੰਘ ਸੈਦਪੁਰ) : ਕਾਂਗਰਸ ਪਾਰਟੀ ‘ਤੇ ਮੁੱਖ ਮੰਤਰੀ ਦੀ ਕੁਰਸੀ ਦੀ ਕਥਿਤ ‘ਸੇਲ’ ਨਾਲ ਜੁੜੇ 500 ਕਰੋੜ ਰੁਪਏ ਅਤੇ 350 ਕਰੋੜ ਰੁਪਏ ਦੇ ਸਵਾਲਾਂ ਦਾ ਜਵਾਬ ਨਾ ਦੇਣ ਸਬੰਧੀ ਆਮ ਆਦਮੀ ਪਾਰਟੀ ਪੰਜਾਬ ਦੇ ਸਕੱਤਰ ਬਲਤੇਜ ਸਿੰਘ ਪੰਨੂ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ […]

ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ ਕਿਸਾਨ ਜਥੇਬੰਦੀਆਂ ਅਤੇ ਬਿਜਲੀ ਬੋਰਡ ਦੀਆਂ ਸਮੂਹ ਜੱਥੇਬੰਦੀਆਂ ਵੱਲੋਂ ਸਬ ਡਵੀਜ਼ਨ ਪੱਧਰ ‘ਤੇ ਬਿਜਲੀ ਸੋਧ ਬਿੱਲ 2025 ਦੀਆਂ ਸਾੜੀਆਂ ਕਾਪੀਆਂ : ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਦਸੰਬਰ (ਮੰਗਤ ਸਿੰਘ ਸੈਦਪੁਰ) : ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ ਕਿਸਾਨ ਜੱਥੇਬੰਦੀਆਂ ਅਤੇ ਬਿਜਲੀ ਬੋਰਡ ਦੀਆਂ ਸਮੂਹ ਜੱਥੇਬੰਦੀਆਂ ਵੱਲੋਂ ਦਿੱਤੀ ਕਾਲ ਅਨੁਸਾਰ ਸਬ ਡਵੀਜ਼ਨ ਪੱਧਰ ਤੇ ਬਿਜਲੀ ਸੋਧ ਬਿਲ 2025 ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਧਰਨਾ ਦਿੱਤਾ ਗਿਆ । ਜਿਸ ਵਿੱਚ ਟੀ.ਐਸ.ਯੂ. (ਰਜਿ: 49), ਪੈਨਸ਼ਨਰ ਐਸੋਸੀਏਸ਼ਨ ਅਤੇ ਠੇਕਾ ਮੁਲਾਜ਼ਮ ਜੱਥੇਬੰਦੀਆਂ […]