ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਣ ਰਹੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦਾ ਲੈਂਟਰ ਹੋਇਆ ਮੁਕੰਮਲ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਦਸੰਬਰ (ਮੰਗਤ ਸਿੰਘ ਸੈਦਪੁਰ) : ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਬਣ ਰਹੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦਾ ਲੈਂਟਰ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਧੰਨ ਧੰਨ ਅਮਰ ਸ਼ਹੀਦ […]
ਪਟਿਆਲਾ ਪੁਲਿਸ ਦੀ ਵਿਵਾਦਿਤ ਵਾਇਰਲ ਆਡੀਓ ਦੀ ਜਾਂਚ ਦੇ ਮਾਣਯੋਗ ਹਾਈਕੋਰਟ ਨੇ ਚੰਡੀਗੜ੍ਹ ਦੀ ਫੋਰੈਸਿਕ ਸਾਇੰਸ ਲੈਬਾਰਟਰੀ ਰਾਹੀਂ ਜਾਂਚ ਕਰਨ ਦੇ ਦਿੱਤੇ ਨਿਰਦੇਸ਼…
ਚੰਡੀਗੜ੍ਹ/ਪਟਿਆਲਾ 10 ਦਸੰਬਰ (ਮੰਗਤ ਸਿੰਘ ਸੈਦਪੁਰ) : ਪੁਲਿਸ ਵੱਲੋਂ ਬਿਨਾਂ ਕਿਸੇ ਠੋਸ ਜਾਂਚ ਦੇ ਆਡੀਓ ਨੂੰ ਫੇਕ ਕਰਾਰ ਦਿੱਤੇ ਜਾਣ ‘ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਪੁਲਿਸ ਦੀ ਕਥਿਤ ਵਾਇਰਲ ਵੀਡੀਓ ਦੇ ਮਾਮਲੇ ‘ਚ ਹੁਕਮ ਸੁਣਾਉਂਦਿਆਂ ਨਿਰਦੇਸ਼ ਦਿੱਤੇ ਹਨ ਕਿ ਇਸ ਵਿਵਾਦਿਤ ਆਡੀਓ ਦੀ ਸੱਚਾਈ ਲਈ ਜਾਂਚ ਚੰਡੀਗੜ ਦੀ ਫੋਰੈਂਸਿਕ ਸਾਇੰਸ ਲੈਬਾਰਟਰੀ ਤੋਂ ਕਰਵਾਈ […]
ਨਵਜੋਤ ਕੌਰ ਸਿੱਧੂ ਨੇ ਸੁਖਵਿੰਦਰ ਰੰਧਾਵਾ ਦੇ ਨੋਟਿਸ ਨੂੰ ਦਿੱਤਾ ਪੂਰੀ ਤਰ੍ਹਾਂ ਬੇਬੁਨਿਆਦ ਕਰਾਰ, ਬੋਲੇ ਗਏ ਹਰ ਸ਼ਬਦ ‘ਤੇ ਹਨ ਪੂਰੀ ਤਰ੍ਹਾਂ ਕਾਇਮ…
ਨੋਟਿਸ ਵਾਪਸ ਨਾ ਲਿਆ ਤਾਂ ਖੁਦ ਰੰਧਾਵਾ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਹਾਂ ਤਿਆਰ… ਚੰਡੀਗੜ੍ਹ 10 ਦਸੰਬਰ (ਮੰਗਤ ਸਿੰਘ ਸੈਦਪੁਰ) : ਕਾਂਗਰਸ ਪਾਰਟੀ ਵਿੱਚ ਪੈਸੇ ਦੇ ਕੇ ਮਿਲਦੀਆਂ ਅਹੁਦੇਦਾਰੀਆਂ ਨੂੰ ਲੈ ਕੇ ਵੱਡੇ ਪੱਧਰ ‘ਤੇ ਚਰਚਾ ਬਣੀ ਹੋਈ ਹੈ। ਇਸ ਸਬੰਧੀ ਨਵਜੋਤ ਕੌਰ ਸਿੱਧੂ ਵੱਲੋਂ ਦਿੱਤੇ ਬਿਆਨ ‘ਤੇ ਸੁਖਵਿੰਦਰ ਸਿੰਘ ਰੰਧਾਵਾ ਵੱਲੋਂ ਲੀਗਲ ਨੋਟਿਸ ਭੇਜਿਆ […]