Translate Your Language

October 6, 2026 11:04 am

PUNPUN03583/19/1/2007-TC

PUNPUN03583/19/1/2007-TC

ਮੋਹਾਲੀ ਪੁਲਿਸ ਨੇ ਨਾਰਕੋ ਅੱਤਵਾਦ ਮਾਡਿਊਲ ਨਾਲ ਜੁੜੇ ਫੌਜ ਦੇ ਭਗੌੜਾ ਨੂੰ ਸਾਥੀ ਸਣੇ ਹੈਂਡ ਗ੍ਰੇਨੇਡ, ਪਿਸਤੌਲ ਤੇ 907 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ : ਡੀਜੀਪੀ ਗੌਰਵ ਯਾਦਵ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਦਸੰਬਰ (ਮੰਗਤ ਸਿੰਘ ਸੈਦਪੁਰ) : ਨਾਰਕੋ-ਅੱਤਵਾਦ ਗਠਜੋੜ ਵਿਰੁੱਧ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ.) ਸਾਹਿਬਜ਼ਾਦਾ ਅਜੀਤ ਸਿੰਘ ਨੇ ਫੌਜ ਦੇ ਭਗੌੜੇ ਰਾਜਬੀਰ ਸਿੰਘ ਉਰਫ ਫੌਜੀ ਨੂੰ ਬਿਹਾਰ ਦੇ ਮੋਤੀਹਾਰੀ ‘ਚ ਭਾਰਤ-ਨੇਪਾਲ ਸਰਹੱਦ ਨੇੜੇ ਕਸਬਾ ਰਕਸੌਲ ਤੋਂ 500 ਗ੍ਰਾਮ ਹੈਰੋਇਨ ਤੇ ਇੱਕ ਹੈਂਡ ਗ੍ਰਨੇਡ ਸਮੇਤ ਉਸ ਵੇਲੇ ਗ੍ਰਿਫ਼ਤਾਰ ਕਰ […]

ਰੋਜ਼ਾਨਾ ਹੱਕ ਸੱਚ ਦੇ ‘ਪਹਿਰੇਦਾਰ’ ਅਖਬਾਰ ਦੀ 26ਵੀਂ ਵਰ੍ਹੇਗੰਢ ‘ਤੇ ਬਾਨੀ ਸਵ. ਸ. ਜਸਪਾਲ ਸਿੰਘ ਹੇਰਾਂ, ਮੁੱਖ ਸੰਪਾਦਕ ਸ. ਰਿਸ਼ਵਦੀਪ ਸਿੰਘ ਹੇਰਾਂ, ਡਾਇਰੈਕਟਰਜ਼ ਸਰ ਨੀਰਜ਼ ਸ਼ਰਮਾ, ਸ.ਬਲਦੇਵ ਸਿੰਘ ਢੱਟ, ਡਾ. ਕੁਲਵੰਤ ਸਿੰਘ, ਸ.ਬਲਦੇਵ ਸਿੰਘ ਗਾਗੇਵਾਲ, ਸਮੂਹ ਅਹੁਦੇਦਾਰਾਂ, ਮੈਂਬਰਾਂ ਅਤੇ ਦੇਸ਼ ਵਿਦੇਸ਼ਾਂ ਦੇ ਸਮੁੱਚੇ ਪਾਠਕਾਂ ਨੂੰ ਦਿਲੋਂ ਲੱਖ-ਲੱਖ ਵਧਾਈਆਂ…

ਮੰਗਤ ਸਿੰਘ ਸੈਦਪੁਰ (ਸਟਾਫ ਰਿਪੋਰਟਰ) ਚੰਡੀਗੜ੍ਹ : ਬਾਨੀ ਸਵਰਗੀ ਸ. ਜਸਪਾਲ ਸਿੰਘ ਹੇਰਾਂ ਵੱਲੋਂ ਸ਼ੁਰੂ ਕੀਤੇ ਗਏ ਰੋਜ਼ਾਨਾ ਹੱਕ ਸੱਚ ਦਾ ‘ਪਹਿਰੇਦਾਰ’ ਅਖਬਾਰ ਦੀ ਅੱਜ 26ਵੀਂ ਵਰ੍ਹੇਗੰਢ ਮਨਾਉਂਦਿਆਂ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ‘ਪਹਿਰੇਦਾਰ’ ਅਖਬਾਰ ਖਾਲਸਾ ਪੰਥ ਦਾ ਚੋਟੀ ਦਾ ਅਖਬਾਰ ਕੇਵਲ ਤੇ ਕੇਵਲ ਖਾਲਸਾ ਪੰਥ ਨੂੰ ਸਮਰਪਿਤ ਹੈ। ਜਿਸ ਬਾਰੇ ਦੇਸ਼- ਵਿਦੇਸ਼ਾਂ ਦੀਆਂ […]

ਧੰਨ ਧੰਨ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਸੈਕਟਰ 90-91 ਮੋਹਾਲੀ ਵਿਖੇ ਹਫ਼ਤਾਵਾਰੀ ਸ਼ਹੀਦੀ ਸਮਾਗਮ 21 ਦਸੰਬਰ ਤੋਂ ਸ਼ੁਰੂ : ਸਟੇਟ ਐਵਾਰਡੀ ਫੂਲਰਾਜ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਦਸੰਬਰ (ਮੰਗਤ ਸਿੰਘ ਸੈਦਪੁਰ) : ਧੰਨ-ਧੰਨ ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਗੁਰਦੁਆਰਾ ਨਾਨਕ ਦਰਬਾਰ ਸਾਹਿਬ, ਸੈਕਟਰ 90-91 ਵਿਖੇ ਸਾਲਾਨਾ ‘ਸ਼ਹੀਦੀ ਸਮਾਗਮ’ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਉਲੀਕਿਆ ਗਿਆ ਹੈ। ਇਹ ਸਮਾਗਮ 21 ਦਸੰਬਰ ਤੋਂ ਸ਼ੁਰੂ ਹੋ ਕੇ 28 […]

ਮਾਣਯੋਗ ਸੁਪਰੀਮ ਕੋਰਟ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਮਾਮਲੇ ‘ਚ ਬਿਕਰਮ ਮਜੀਠੀਆ ਦੀ ਰਾਹਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਕੀਤਾ ਨੋਟਿਸ ਜਾਰੀ..

ਅਗਲੀ ਸੁਣਵਾਈ ਹੋਵੇਗੀ 19 ਜਨਵਰੀ ਨੂੰ… ਚੰਡੀਗੜ੍ਹ 19 ਦਸੰਬਰ (ਮੰਗਤ ਸਿੰਘ ਸੈਦਪੁਰ) : ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਦਰਜ ਇੱਕ ਮਾਮਲੇ ਵਿੱਚ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਿੱਤੀ ਰਾਹਤ ਲਈ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦੇ ਆ ਮਾਨਯੋਗ ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਅਤੇ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਇਸ ਮਾਮਲੇ […]

ਮਾਣਯੋਗ ਸੁਪਰੀਮ ਕੋਰਟ ਨੇ ਸਸਪੈਂਡ ਡੀਆਈਜੀ ਹਰਚਰਨ ਭੁੱਲਰ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ…

ਮਾਣਯੋਗ ਸੁਪਰੀਮ ਕੋਰਟ ਨੇ ਸਸਪੈਂਡ ਡੀਆਈਜੀ ਹਰਚਰਨ ਭੁੱਲਰ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ… ਚੰਗਡੀੜ੍ਹ 19 ਦਸੰਬਰ (ਮੰਗਤ ਸਿੰਘ ਸੈਦਪੁਰ) :  ਰਿਸ਼ਵਤਖੋਰੀ ਦੇ ਦੋਸ਼ਾਂ ਵਿੱਚ ਘਿਰੇ ਭੁੱਲਰ ਨੇ ਆਪਣੀ ਜ਼ਮਾਨਤ ਅਤੇ ਸੀਬੀਆਈ ਜਾਂਚ ‘ਤੇ ਰੋਕ ਲਗਾਉਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਕੋਰਟ ਨੇ ਸੁਣਵਾਈ ਕਰਨ ਤੋਂ ਸਾਫ਼ ਇਨਕਾਰ ਕਰ […]