Translate Your Language

October 6, 2026 9:20 am

PUNPUN03583/19/1/2007-TC

PUNPUN03583/19/1/2007-TC

ਸੋਹਾਣਾ ਕਬੱਡੀ ਕੱਪ ‘ਚ ਤਾਬੜਤੋੜ ਗੋਲੀਬਾਰੀ ਦੌਰਾਨ ਕਬੱਡੀ ਖਿਡਾਰੀ ਤੇ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ‘ਚ ਹਾਈਕੋਰਟ ਨੇ ਡੀਆਈਜੀ ਨੂੰ ਕੀਤਾ ਤਲਬ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਦਸੰਬਰ (ਮੰਗਤ ਸਿੰਘ ਸੈਦਪੁਰ) : ਸੋਹਾਣਾ ਕਬੱਡੀ ਕੱਪ ਦੌਰਾਨ ਹੋਏ ਕਬੱਡੀ ਕੋਚ ਰਾਣਾ ਬਲਾਚੌਰੀਆ ਦੇ ਕਤਲ ਨੂੰ ਲੈ ਕੇ ਮਾਣਯੋਗ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਤਿੱਖੀ ਝਾੜ ਪਾਉਂਦਿਆਂ ਕਿਹਾ ਕਿ ਪੁਲਿਸ ਦੀ ਹਾਜ਼ਰੀ ‘ਚ ਕਤਲ ਹੋ ਗਿਆ। ਇਸ ਦੇ ਬਾਵਜੂਦ ਸ਼ੂਟਰ ਗ੍ਰਿਫਤਾਰ ਨਹੀਂ ਕੀਤੇ ਜਾ ਸਕੇ। ਹਾਈਕੋਰਟ ਨੇ […]

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਮੇਅਰ ਸੀਨੀ. ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣਾਂ ਤੋਂ ਪਹਿਲਾਂ ‘ਆਪ’ ਦੀਆਂ ਦੋ ਮਹਿਲਾਵਾਂ ਕੌਂਸਲਰ ਹੋਈਆਂ ਬੀਜੇਪੀ ‘ਚ ਸ਼ਾਮਿਲ…

ਬੀਜੇਪੀ ਦੇ ਕੌਂਸਲਰਾਂ ਦੀ ਗਿਣਤੀ ਹੋਈ 18, ਆਪ ਦੇ ਕੌਂਸਲਰਾਂ ਦੀ ਗਿਣਤੀ ਹੁਣ 11 ਅਤੇ ਕਾਂਗਰਸ ਕੋਲ ਹਨ 6 ਕੌਂਸਲਰ ਚੰਡੀਗੜ੍ਹ 24 ਦਸੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਨਗਰ ਨਿਗਮ ਲਈ ਮੇਅਰ, ਸੀਨੀ. ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਣ ਤੋਂ  ਪਹਿਲਾਂ ਆਮ ਆਦਮੀ ਪਾਰਟੀ ਦੀਆਂ ਦੋ ਮਹਿਲਾਵਾਂ ਕੌਂਸਲਰ ਸੁਮਨ ਦੇਵੀ ਅਤੇ […]

ਦਾਦੀ ਮਾਤਾ ਜੀ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀਆਂ ਨੂੰ ਸਮਰਪਿਤ”ਵਾਰ-ਏ-ਸ਼ਹਾਦਤ” : ਲੋਕ ਗਾਇਕ ਹਰਿੰਦਰ ਹਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬੀ ਸੰਗੀਤ ਜਗਤ ਵਿੱਚ ਵਿਲੱਖਣ  ਗਾਇਕੀ ਵਜੋਂ ਜਾਣੇ ਜਾਂਦੇ ਲੋਕ ਗਾਇਕ, ਅਦਾਕਾਰ ਅਤੇ ਲੇਖਕ ਹਰਿੰਦਰ ਹਰ ਮਨੌਲੀ ਦਾਦੀ ਮਾਤਾ ਗੁਜਰ ਕੌਰ ਅਤੇ ਸਹਿਬਜ਼ਾਦਿਆਂ ਧੀਆਂ ਲਾਸ਼ਾਂ ਨਹੀਂ ਕੁਰਬਾਨੀਆਂ ਨੂੰ ਸਮਰਪਿਤ “ਵਾਰ-ਏ-ਸ਼ਹਾਦਤ” ਨਾਲ ਸ਼ਰਧਾਂਜਲੀ ਭੇਂਟ ਕੀਤੀ ਹੈ। ਗਾਇਕ ਹਰਿੰਦਰ ਹਰ ਵੱਲੋਂ ਲਿਖੀ “ਵਾਰ-ਏ-ਸਹਾਦਤ” ਵਾਰ ਨੂੰ ਸੋਨੀਆਜ਼ ਕਰੀਏਸ਼ਨ […]

ਲਾਪਤਾ 328 ਸਰੂਪਾਂ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਸਿੱਖ ਜਥੇਬੰਦੀਆਂ ਨੇ ਪੁਲਿਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਜੇ ਇਨਸਾਫ਼ ਨਾ ਮਿਲਿਆ ਤਾਂ ਚੁੱਪ ਨਹੀਂ ਬੈਠਾਂਗੇ : ਸੁਖਜੀਤ ਸਿੰਘ/ਰਣਜੀਤ ਸਿੰਘ/ਤਰਲੋਚਨ ਸਿੰਘ

ਅੰਮ੍ਰਿਤਸਰ, 24 ਦਸੰਬਰ (ਲੀਈਓ ਪੰਜਾਬੀ ਬਿਊਰੋ) : ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਸਿੱਖ ਸਦਭਾਵਨਾ ਦਲ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ ਜਿਸ ਵਿੱਚ ਲਾਪਤਾ 328 ਪਾਵਨ ਸਰੂਪਾਂ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ। ਇਸ ਮੌਕੇ ਸਤਿਕਾਰ ਕਮੇਟੀ ਦੇ […]

ਦਾਦੀ ਮਾਤਾ ਗੁਜਰ ਕੌਰ ਜੀ ਸਾਹਿਬਜ਼ਾਦਿਆਂ ਅਤੇ ਸਿੰਘਾਂ ਸਿੰਘਣੀਆਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਰਧਾਲੂਆਂ ਲਈ ਸਰਹੰਦ ਰੇਲਵੇ ਸਟੇਸ਼ਨ ‘ਤੇ 14 ਟਰੇਨਾਂ ਰੁਕਣਗੀਆਂ : ਹਿਮਾਂਸ਼ੂ ਸੇਖਰ ਉਪਾਧਿਆਏ

ਸ਼੍ਰੀ ਫਤਿਹਗੜ੍ਹ ਸਾਹਿਬ 24 ਦਸੰਬਰ (ਚਰਨ ਸਿੰਘ ਮੈਣਮਜਰੀ) : ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਤਿੰਨ ਦਿਨਾਂ ਤੱਕ ਚੱਲਣ ਵਾਲੇ ਸ਼ਹੀਦੀ ਜੋੜ ਮੇਲੇ ਸਬੰਧੀ ਰੇਲਵੇ ਵਿਭਾਗ ਨੇ ਸਰਹਿੰਦ ਰੇਲਵੇ ਸਟੇਸ਼ਨ ‘ਤੇ ਨਾ ਰੁਕਣ ਵਾਲੀਆਂ 14 ਰੇਲਗੱਡੀਆਂ ਨੂੰ ਤਿੰਨ ਦਿਨਾਂ ਲਈ ਰੋਕਣ ਦਾ ਵੀ ਮਹੱਤਵਪੂਰਨ ਫੈਸਲਾ ਕੀਤਾ ਹੈ ਤਾਂ ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਸ਼ਰਧਾਲੂ […]

ਵੱਖ-ਵੱਖ ਦੇਸ਼ਾਂ ਦੇ ਖੋਜਕਰਤਾਵਾਂ, ਅਕਾਦਮਿਕ ਮਾਹਿਰਾਂ ਅਤੇ ਉਦਯੋਗਿਕ ਪੇਸ਼ੇਵਰਾਂ ਨੇ ਚੰਡੀਗੜ੍ਹ ਗਰੁੱਪ ਆਫ ਕਾਲਜ ਯਨੀਵਰਸਿਟੀ ਮੋਹਾਲੀ ਵਿਖੇ ਹੋਏ ਕਮਾਂਤਰੀ ਸੰਮੇਲਨ ਵਿੱਚ ਲਿਆ ਹਿੱਸਾ.

ਸਾਹਿਬਜ਼ਾਦਾ ਅਜੀਤ ਸਿੰਘ ਨਗਰ 24  ਦਸੰਬਰ (ਮੰਗਤ ਸਿੰਘ ਸੈਦਪੁਰ) :  ਇੰਟਰਨੈਸ਼ਨਲ ਸਿੰਪੋਜ਼ੀਅਮ ਆਨ ਐਡਵਾਂਸਡ ਇਲੈਕਟ੍ਰੀਕਲ ਐਂਡ ਕਮਿਊਨੀਕੇਸ਼ਨ ਟੈਕਨਾਲੋਜੀਜ਼ ਨਾਮਕ ਸੰਸਥਾ ਦੇ ਸਹਿਯੋਗ ਨਾਲ  ਚੰਡੀਗੜ੍ਹ ਗਰੁੱਪ ਆਫ ਕਾਲਜ ਯੂਨੀਵਰਸਿਟੀ ਮੋਹਾਲੀ ਵੱਲੋਂ ਕੌਮਾਂਤਰੀ ਸੰਮੇਲਨ ਦਾ ਆਯੋਜਨ ਇਸ ਸੰਸਥਾ ਦੇ ਦਿੱਲੀ ਸੈਕਸ਼ਨ ਦੇ ਤਕਨੀਕੀ ਸਹਿਯੋਗ ਨਾਲ ਕਰਵਾਇਆ ਗਿਆ। ਦੁਨੀਆ ਭਰ ਦੇ ਵੱਖ ਵੱਖ ਦੇਸ਼ਾਂ ਦੇ ਖੋਜਕਰਤਾਵਾਂ, ਅਕਾਦਮਿਕ ਮਾਹਿਰਾਂ […]

ਇੰਗਲੈਂਡ ਦੇ ਈਸਟ ਮਿਡਲੈਂਡਜ਼ ਖੇਤਰ ‘ਚ ਡਰਬੀ ਕਬੱਡੀ ਟੂਰਨਾਮੈਂਟ ਦੌਰਾਨ ਵੱਡੇ ਪੱਧਰ ‘ਤੇ ਹੋਏ ਝਗੜੇ ਦੌਰਾਨ ਹਥਿਆਰ ਲਹਿਰਾਉਣ ਦੇ ਦੋਸ਼ ‘ਚ 3 ਨੂੰ ਸੁਣਾਈ ਕੁੱਲ 11 ਸਾਲ ਤੋਂ ਵੱਧ ਕੈਦ ਦੀ ਸਜ਼ਾ

ਚੰਡੀਗੜ੍ਹ/ਲੰਡਨ 21 ਦਸੰਬਰ (ਮੰਗਤ ਸਿੰਘ ਸੈਦਪੁਰ) : 2023 ‘ਚ ਇੰਗਲੈਂਡ ਦੇ ਈਸਟ ਮਿਡਲੈਂਡਜ਼ ਖੇਤਰ ਵਿੱਚ ਡਰਬੀ ਕਬੱਡੀ ਟੂਰਨਾਮੈਂਟ ਦੌਰਾਨ ਵੱਡੇ ਪੱਧਰ ‘ਤੇ ਹੋਏ ਝਗੜੇ ਦੌਰਾਨ ਹਥਿਆਰ ਲਹਿਰਾਉਣ ਦੇ ਦੋਸ਼ ਵਿੱਚ ਬ੍ਰਿਟਿਸ਼ ਅਦਾਲਤ ਨੇ ਤਿੰਨ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਕੁੱਲ 11 ਸਾਲ ਤੋਂ ਵੱਧ ਕੈਦ ਦੀ ਸਜ਼ਾ ਸੁਣਾਈ ਹੈ। ਡਰਬੀਸ਼ਾਇਰ ਪੁਲਸ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ […]

ਸਰਕਾਰੀ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਲੋਕਾਂ ਅਤੇ ਸਮਾਜਸੇਵੀ ਜਥੇਬੰਦੀਆਂ ਮਿਲ ਕੇ ਦੇਣ ਹਰ ਪੱਖੋਂ ਸਹਿਯੋਗ : ਵਿਧਾਇਕ ਕੁਲਵੰਤ ਸਿੰਘ

ਲੋਇਨਜ ਕਲੱਬ ਪੰਚਕੁਲਾ ਪ੍ਰੀਮੀਅਰ ਵੱਲੋਂ ਸਰਕਾਰੀ ਸਕੂਲ ਗੋਬਿੰਦਗੜ੍ਹ ਦੇ ਬੱਚਿਆਂ ਨੂੰ ਦਿੱਤੇ ਗਰਮ ਕੱਪੜੇ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਦਸੰਬਰ (ਮੰਗਤ ਸਿੰਘ ਸੈਦਪੁਰ) : ਲੋਇਨਜ ਕਲੱਬ ਪੰਚਕੂਲਾ ਪ੍ਰੀਮੀਅਮ  ਦੀ ਤਰਫੋਂ ਗੌਰਮੈਂਟ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਮੋਹਾਲੀ ਵਿਖੇ 400 ਦੇ ਕਰੀਬ ਸਕੂਲੀ ਬੱਚਿਆਂ ਨੂੰ  ਜਰਸੀਆਂ ਅਤੇ ਬੂਟ ਵੰਡੇ। ਇਸ ਮੌਕੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਉਚੇਚੇ […]

ਪੰਜਾਬ ‘ਚ 6 ਦਿਨਾਂ ਲਈ ਸੰਘਣੀ ਧੁੰਦ ਸਬੰਧੀ ਪੀਲਾ ਅਲਰਟ ਜਾਰੀ 5 ਡਿਗਰੀ ਤਾਪਮਾਨ ਘੱਟਣ ਦੀ ਸੰਭਾਵਨਾ : ਮੌਸਮ ਵਿਭਾਗ

ਚੰਡੀਗੜ੍ਹ, 22 ਦਸੰਬਰ (ਮੰਗਤ ਸਿੰਘ ਸੈਦਪੁਰ) : ਜੰਮੂ-ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢੀਆਂ ਹਵਾਵਾਂ ਵਗ ਰਹੀਆਂ ਹਨ। ਮੌਸਮ ਵਿਭਾਗ ਨੇ 27 ਤਰੀਕ ਤੱਕ ਸੰਘਣੀ ਧੁੰਦ ਅਤੇ ਠੰਢੇ ਦਿਨਾਂ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਅੱਜ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਵੀ ਉਮੀਦ ਹੈ। ਖਾਸ ਕਰਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ […]

ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ…

28 ਦਸੰਬਰ ਨੂੰ ਮਾਤਾ ਗੁਜ਼ਰ ਕੌਰ ਜੀ ਚਾਰ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਤੱਕ ਸਵੇਰੇ 9 ਵਜੇ ਆਰੰਭ ਹੋਵੇਖਾਂ ਵਿਸ਼ਾਲ ਨਗਰ ਕੀਰਤਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਦਿਸੰਬਰ (ਮੰਗਤ ਸਿੰਘ ਸੈਦਪੁਰ) : ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ […]