ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ1500 ਰੁਪਏ ਦੀ ਰਿਸ਼ਵਤ ਲੈਂਦਾ ਪੂਜਾ ਯਾਦਵ ਪਟਵਾਰੀ ਦਾ ਸਹਾਇਕ ਕੀਤਾ ਕਾਬੂ…
ਚੰਡੀਗੜ੍ਹ 22 ਦਸੰਬਰ (ਮੰਗਤ ਸਿੰਘ ਸੈਦਪੁਰ) : ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨੂੰ 1500/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫਰੀਦਕੋਟ ਵਿਖੇ ਰੰਗੇ ਹੱਥੀਂ ਕਾਬੂ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਉਪਰੋਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ […]
ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚਣ ਵਾਲੀਆਂ ਸੰਗਤਾਂ ਲਈ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਸਮੁੱਚੇ ਪ੍ਰਬੰਧ ਮੁਕੰਮਲ
ਇੰਟੇਗਰੇਟਿਡ ਕੰਟਰੋਲ ਰੂਮ ਸਥਾਪਤ, 3 ਹੈਲਪਲਾਈਨ ਨੰਬਰ ਜਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਐਸ.ਐਸ.ਪੀ ਸ਼ੁਭਮ ਅਗਰਵਾਲ ਵੱਲੋਂ ਪ੍ਰੈਸ ਕਾਨਫਰੰਸ ਦਾ ਆਯੋਜਨ ਖਮਾਣੋਂ, 23 ਦਸੰਬਰ(ਬਲਬੀਰ ਸਿੰਘ ਸਿੱਧੂ)ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚਣ ਵਾਲੇ […]
ਧੰਨ ਧੰਨ ਦਾਦੀ ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦੇ ਅਤੇ ਸਮੂਹ ਸਿੰਘਾਂ-ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਹੋਇਆ ਆਯੋਜਨ : ਸਟੇਟ ਅਵਾਰਡੀ ਫੂਲਰਾਜ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 23 ਦਸੰਬਰ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਦਾਦੀ ਮਾਤਾ ਗੁਜਰ ਕੌਰ ਜੀ ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਦਾ ਆਯੋਜਨ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਸੈਕਟਰ 90-91 ਮੋਹਾਲੀ ਵਿਖੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਜਿਥੇ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਦੀਆਂ ਸੰਗਤਾਂ […]
ਸਫ਼ਰ-ਏ-ਸ਼ਹਾਦਤ’ 9 ਪੋਹ ਨੂੰ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਮਾਛੀਵਾੜੇ ਦੇ ਜੰਗਲਾ ਵਿਚ ਪਹੁੰਚਣਾ
ਮੁਗਲਾਂ ਅਤੇ ਪਹਾੜੀ ਰਾਜਿਆਂ ਦੀਆਂ 10 ਲੱਖ ਫੌਜਾਂ ਨੂੰ ਨਜ਼ਰ ਆਈ ਆਪਣੀ ਹਾਰ… 8 ਪੋਹ ਦੀ ਅੱਧੀ ਰਾਤ ਤੋਂ ਬਾਅਦ ਸਤਿਗੁਰੂ ਕਲਗੀਧਰ ਜੀ ਤਿੰਨਾਂ ਸਿੰਘਾਂ ਸਮੇਤ ਗੜ੍ਹੀ ਤੋਂ ਬਾਹਰ ਨਿਕਲ ਆਏ। ਮੈਦਾਨਿ ਵਿੱਚ ਲਾਸ਼ਾਂ ਦੇ ਢੇਰ ਲੱਗੇ ਹੋਏ ਸੀ। ਇਸ ਦਿਨ ਅਸਮਾਨ ‘ਤੇ ਬੱਦਲ ਵੀ ਗਰਜ ਰਿਹਾ ਏ, ਕਦੇ-ਕਦੇ ਅਸਮਾਨੀ ਬਿਜਲੀ ਵੀ ਚਮਕਦੀ ਸੀ। ਸਤਿਗੁਰੂ […]
ਦਾਦੀ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਲਾਸਾਨੀ ਸ਼ਹੀਦੀਆਂ ਨੂੰ ਸਮਰਪਿਤ ਮਾਰਚ 25 ਦਸੰਬਰ ਨੂੰ ਗੁਰਦੁਆਰਾ ਸਾਚਾ ਧਨ ਸਾਹਿਬ ਤੋਂ ਆਰੰਭ ਹੋ ਕੇ ਦੁਪਹਿਰ 1 ਵਜੇ ਹੋਵੇਗਾ ਗੁਰਦੁਆਰਾ ਸਿੰਘ ਸਭਾ ਫੇਸ- 11 ਵਿਖੇ ਹੋਵੇਗਾ ਸਮਾਪਤ : ਅਕਵਿੰਦਰ ਸਿੰਘ ਗੋਸਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤਈ ਦਸੰਬਰ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਦਾਦੀ ਮਾਤਾ ਗੁਜਰ ਕੌਰ ਜੀ ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸਿੰਘ -ਸਿੰਘਣੀਆਂ ਦੀ ਲਾਸਾਨੀ ਕੁਰਬਾਨੀਆਂ ਨੂੰ ਸਮਰਪਿਤ ਯਾਦਗਾਰੀ ਮਾਰਚ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਅਕਵਿੰਦਰ ਸਿੰਘ ਗੁਸਲ ਨੇ ਕਿਹਾ ਕਿ ਧੰਨ ਧੰਨ ਦਾਦੀ ਮਾਤਾ ਗੁਜਰ ਕੌਰ ਜੀ ਸਾਹਿਬਜ਼ਾਦਿਆਂ […]
ਲਾਪਤਾ 328 ਸਰੂਪਾਂ ਦੇ ਮਾਮਲੇ ਦੀ ਜਾਂਚ ਬਾਰੇ ਪੁਲਿਸ ਵੱਲੋਂ 16 ਜਣਿਆਂ ਖਿਲਾਫ ਦਰਜ ਕੀਤੇ ਕੇਸ ਸਬੰਧੀ ਜ਼ਮਾਨਤਾਂ ਰੱਦ ਕਰਨਾ ਮਾਣਯੋਗ ਅਦਾਲਤ ਦਾ ਸ਼ਲਾਘਾ ਯੋਗ ਫੈਸਲਾ : ਜਥੇਦਾਰ ਬਲਕਾਰ ਸਿੰਘ ਭੁੱਲਰ
ਚੰਡੀਗੜ੍ਹ 23 ਦਸੰਬਰ (ਮੰਗਤ ਸਿੰਘ ਸੈਦਪੁਰ) : ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੁਲੀਸ ਨੇ 16 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਨ੍ਹਾਂ ਵਿੱਚੋਂ ਕੁਝ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਜਿਸ ਨੂੰ ਸਥਾਨਕ ਅਦਾਲਤ ਨੇ ਰੱਦ ਕਰ ਦਿੱਤਾ ਹੈ। ਇਸ ਸਬੰਧੀ ਨਾਮਜ਼ਦ ਕੀਤੇ ਗੁਰਬਚਨ ਸਿੰਘ ਅਨੁਸਾਰ ਉਹ ਉਸ ਵੇਲੇ ਸ਼੍ਰੋਮਣੀ ਕਮੇਟੀ ਦੇ […]