Translate Your Language

October 6, 2026 8:23 am

PUNPUN03583/19/1/2007-TC

PUNPUN03583/19/1/2007-TC

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ਼੍ਰੀ ਫਤਿਹਗੜ੍ਹ ਸਾਹਿਬ ਤੱਕ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਸਵਾਗਤ ਲਈ ਚਾਹ, ਮੱਠੀ, ਬਿਸਕੁਟ ਆਦਿ ਦਾ ਸੋਹਾਣਾ ਵਿਖੇ ਲੰਗਰ ਅੱਜ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਦਸੰਬਰ (ਮੰਗਤ ਸਿੰਘ ਸੈਦਪੁਰ) : ਸਾਹਿਬ-ਏ-ਕਮਾਲ ਸਰਬੰਸ ਦਾਨੀ, ਕਲਗੀਧਰ ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਮਾਤਾ ਗੁਜਰ ਕੌਰ ਜੀ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ 29.12.2025 ਨੂੰ ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ […]

ਈਸਟ ਇੰਡੀਆ ਕੰਪਨੀ ਦੇ ਰਾਹ ਪਈ ਮੋਦੀ ਸਰਕਾਰ ਕਰ ਰਹੀ ਸੇਬ-ਉਤਪਾਦਕ ਕਿਸਾਨਾਂ ਨਾਲ ਸ਼ਰੇਆਮ ਵਿਸ਼ਵਾਸਘਾਤ : ਸਪੀਕਰ ਸੰਧਵਾਂ

ਚੰਡੀਗੜ੍ਹ 28 ਦਸੰਬਰ (ਮੰਗਤ ਸਿੰਘ ਸੈਦਪੁਰ) : ਕੇਂਦਰ ਸਰਕਾਰ ਵੱਲੋਂ ਨਿਊਜ਼ੀਲੈਂਡ ਦੇ ਸੇਬਾਂ ’ਤੇ ਆਯਾਤ ਡਿਊਟੀ ਨੂੰ ਮੁਕਤ ਵਪਾਰ ਸਮਝੌਤੇ ਦੇ ਤਹਿਤ 50 ਫੀਸਦੀ ਤੋਂ ਘਟਾ ਕੇ 25% ਕਰਨ ਦੇ ਫੈਸਲੇ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਫੈਸਲਾ ਸੇਬ ਉਤਪਾਦਕ ਕਿਸਾਨਾਂ ਨਾਲ “ਸਿੱਧਾ ਵਿਸ਼ਵਾਸਘਾਤ” ਹੈ ਅਤੇ […]

ਦਾਦੀ ਮਾਤਾ ਗੁਜਰ ਕੌਰ ਜੀ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਲਾਸ਼ਾਨੀ ਸ਼ਹੀਦੀਆਂ ਦੇ ਨਾਲ ਠੰਡੇ ਬੁਰਜ ‘ਚ ਦੁੱਧ ਪਿਆਉਣ ਵਾਲੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦਾ ਨਾਮ ਵੀ ਚਮਕ ਦਾ ਰਹੇਗਾ ਸੁਨਹਿਰੀ ਸਿੱਖ ਇਤਿਹਾਸ ਦੇ ਅੱਖਰਾਂ ‘ਚ….

ਦਾਦੀ ਮਾਤਾ ਗੁਜਰ ਕੌਰ ਜੀ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਨੂੰ ਜਦੋਂ ਜਾਲਮ ਮੁਗਲ ਸਰਕਾਰ ਦੇ ਦੱਲੇ ਗੰਗੂ ਬ੍ਰਾਹਮਣ ਨੇ ਗੁਰੂ ਪਰਿਵਾਰ ਨਾਲ ਗਦਾਰੀ ਕਰਦਿਆਂ ਜਾਲਮ ਮੁਗਲ ਸਰਕਾਰ ਕੋਲੇ ਗਿਰਫਤਾਰ ਕਰਾ ਦਿੱਤਾ ਤਾਂ ਮੁਗਲ ਸਿਪਾਹੀਆਂ ਨੇ ਫੜ ਕੇ ਦਾਦੀ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਨੂੰ ਥਾਣਾ ਕੋਤਵਾਲੀ ਮੋਰਿੰਡਾ ਵਿਖੇ ਇੱਕ […]

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਮਹਿੰਦਰਾ ੨੬੫ ਡਿਲਕਸ ਟਾਪ ਮਾਡਲ ਟਰੈਕਟਰ ਕੀਤਾ ਭੇਂਟ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਦਸੰਬਰ (ਮੰਗਤ ਸਿੰਘ ਸੈਦਪੁਰ) : ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ  ਦਾਨੀ ਸੱਜਣ ਵੱਲੋਂ ਮਹਿੰਦਰਾ ੨੬੫ ਡਿਲਕਸ ਟਾਪ ਮਾਡਲ ਟਰੈਕਟਰ ਭੇਂਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ […]

ਚੰਡੀਗੜ੍ਹ ਦੇ ਵੱਖ-ਵੱਖ ਸਥਾਨਾਂ ਸਨੇਹਾਲਯ ਬਾਲ ਗ੍ਰਹਿ, ਵ੍ਰਿਧ ਆਸ਼੍ਰਮ, ਪੀਜੀਆਈ ਅਤੇ ਜੀਐਮਐਸਐਚ ਅਤੇ ਕੋੜ੍ਹ ਆਸ਼੍ਰਮਾਂ ‘ਚ ਚਲਾਇਆ ਕੰਬਲ ਵੰਡ ਅਭਿਆਨ : ਬੀਪੀ ਸ਼ੁਕਲਾ

ਚੰਡੀਗੜ੍ਹ 27 ਦਸੰਬਰ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ, ਚੰਡੀਗੜ੍ਹ ਸਥਿਤ ਭਾਰਤੀ ਰੈਡ ਕ੍ਰਾਸ ਸੋਸਾਇਟੀ ਦੀ ਸ਼ਾਖਾ ਵੱਲੋਂ, ਉਪਾਇਕਤ-ਕਮ-ਅਧਿਆਕਸ਼ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐਸ ਦੇ ਮਾਰਗਦਰਸ਼ਨ ਹੇਠ, ਚੰਡੀਗੜ੍ਹ ਦੇ ਵੱਖ-ਵੱਖ ਸਥਾਨਾਂ ਜਿਵੇਂ ਸਨੇਹਾਲਯ ਬਾਲ ਗ੍ਰਹਿ (ਲੜਕੀਆਂ ਲਈ), ਵ੍ਰਿਧ ਆਸ਼੍ਰਮ (ਸੈਕਟਰ-15), ਪੀਜੀਆਈ ਅਤੇ ਜੀਐਮਐਸਐਚ (ਸੈਕਟਰ-16) ਅਤੇ ਕੋੜ੍ਹ ਆਸ਼੍ਰਮ […]

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-43 ਜ਼ਿਲ੍ਹਾ ਅਦਾਲਤ ‘ਚ ਡਰੋਨ ਹਮਲੇ ਦੀ ਧਮਕੀ ਨੇ ਹਿਲਾਇਆ ਪੂਰਾ ਚੰਡੀਗੜ੍ਹ…

ਚੰਡੀਗੜ੍ਹ 26 ਦਸੰਬਰ (ਮੰਗਤ ਸਿੰਘ ਸੈਦਪੁਰ) :  ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜਿਲਾ ਅਦਾਲਤ ਸੈਕਟਰ-43 ‘ਤੇ ਹਮਲਾ ਕਰਨ ਦੀ ਇੱਕ ਭਿਆਨਕ ਧਮਕੀ ਉਦੋਂ ਮਿਲੀ ਜਦੋਂ ਅਦਾਲਤੀ ਕਾਰਵਾਈ ਆਮ ਵਾਂਗ ਚੱਲ ਰਹੀ ਸੀ, ਵਕੀਲ ਆਪਣੀਆਂ ਦਲੀਲਾਂ ਪੇਸ਼ ਕਰ ਰਹੇ ਸਨ ਅਤੇ ਜੱਜ ਕੇਸਾਂ ਦੀ ਪ੍ਰਧਾਨਗੀ ਕਰ ਰਹੇ ਸਨ। ਪਰ ਜਿਵੇਂ ਹੀ ਸੁਰੱਖਿਆ ਏਜੰਸੀਆਂ ਅਦਾਲਤ ਵਿੱਚ ਦਾਖਲ […]

ਦਾਦੀ ਮਾਤਾ ਗੁਜਰ ਕੌਰ ਜੀ ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸਿੰਘ ਸਿੰਘਣੀਆਂ ਦੀ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਸਮਾਗਮ ਦਾ ਹੋਇਆ ਆਯੋਜਨ… ਖਾਲਸਾ ਪਰੇਡ, ਬੱਚਿਆਂ ਦੇ ਗੁਰਮਤਿ ਲਿਖਤੀ ਮੁਕਾਬਲੇ ਅਤੇ ਗੱਤਕਾ ਮੁਕਾਬਲਿਆਂ ,’ਚ ਰਹੀ ਬੇਮਿਸਾਲ ਇਕੱਤਰਤਾ : ਸਟੇਟ ਅਵਾਰਡੀ ਫੂਲਰਾਜ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 25  ਦਸੰਬਰ (ਮੰਗਤ ਸਿੰਘ ਸੈਦਪੁਰ) :  ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਕਈ ਗੁਰਦੁਆਰਾ ਸਾਹਿਬਾਨ ਦੇ ਵਿੱਚ ਵੱਖ-ਵੱਖ ਧਾਰਮਿਕ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ , ਪਰੰਤੂ ਕਿਸੇ ਵੀ ਇੱਕ ਗੁਰੂ ਘਰ ਦੇ ਅੰਦਰ ਲਗਾਤਾਰ ਇੰਨੇ ਪ੍ਰੋਗਰਾਮਾਂ ਦਾ ਆਯੋਜਨ ਕਿਧਰੇ ਨਹੀਂ ਦੇਖਿਆ, ਜਿੰਨੇ ਪ੍ਰੋਗਰਾਮ ਸਰਬ  ਸਾਂਝਾ ਵੈਲਫੇਅਰ ਸੋਸਾਇਟੀ ਦੀ ਤਰਫੋਂ ਸੁਸਾਇਟੀ ਦੇ ਪ੍ਰਧਾਨ […]

ਖਾਲਸਾ ਪੰਥ ਦੀ ਦਾਦੀ ਮਾਤਾ ਗੁਜਰ ਕੌਰ ਜੀ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਨੂੰ ਨਤਮਸਤਕ ਹੋਣ ਵਾਲੇ ਦੇਸ਼ ਵਿਦੇਸ਼ਾਂ ਦੇ ਸ਼ਰਧਾਲੂਆਂ ਲਈ ਚੰਡੀਗੜ੍ਹ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਪਿੰਡਾਂ ਕਸਬਿਆਂ ਸ਼ਹਿਰਾਂ ਦੀਆਂ ਸੰਗਤਾਂ ਨੇ ਲਗਾਏ ਵੱਖ-ਵੱਖ ਤਰ੍ਹਾਂ ਦੇ ਲੰਗਰ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਦਸੰਬਰ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਖਾਲਸਾ ਪੰਥ ਦੀ ਦਾਦੀ ਮਾਤਾ ਗੁਜਰ ਕੌਰ ਜੀ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਅਤੇ ਸਮੂਹ ਸਿੰਘਾਂ ਸਿੰਘਣੀਆਂ ਦੀਆਂ ਲਾਸ਼ਾਨੀ ਸ਼ਹਾਦਤਾਂ ਨੂੰ ਨਤਮਸਤਕ ਹੋਣ ਵਾਲੇ ਦੇਸ਼-ਵਿਦੇਸ਼ ਦੇ ਸ਼ਰਧਾਲੂਆਂ ਲਈ ਸ਼ਹੀਦੀ ਜੋੜ ਮੇਲ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚ ਰਹੇ ਹਨ। ਜਿਨ੍ਹਾਂ […]

ਦੇਸ਼-ਵਿਦੇਸਾਂ ਦੀਆਂ ਸੰਗਤਾਂ ਨੇ ਲਾਸ਼ਾਂ ਨੇ ਸ਼ਹੀਦ ਦਾਦੀ ਮਾਤਾ ਗੁਜਰ ਕੌਰ ਜੀ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਅਤੇ ਸਮੂਹ ਸ਼ਹੀਦ ਸਿੰਘਾਂ-ਸਿੰਘਣੀਆਂ ਨੂੰ ਸ਼੍ਰੀ ਫਤਿਹਗੜ੍ਹ ਸਾਹਿਬ ਜੀ ਵਿਖੇ ਪਹੁੰਚ ਕੇ ਹੋਈਆਂ ਨਸਤਮਕ ਅਤੇ ਕੀਤੇ ਸ਼ਰਧਾ ਦੇ ਫੁੱਲ ਭੇਟ…

ਸ੍ਰੀ ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ 27 ਦਸੰਬਰ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਦੇਸ਼-ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਅਤੇ ਖਾਲਸਾ ਪੰਥ ਲਈ ਕਲਗੀਧਰ ਦਸਮੇਸ਼ ਪਿਤਾ ਸਾਹਿਬ-ਏ-ਕਮਾਲ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਦੀਆਂ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਸ਼ਹੀਦੀ ਜੋੜ […]