Translate Your Language

October 6, 2026 7:38 am

PUNPUN03583/19/1/2007-TC

PUNPUN03583/19/1/2007-TC

ਗਰੀਬ ਪਰਿਵਾਰਾਂ ਦੇ ਰੋਜ਼ਗਾਰ ਹੱਕਾਂ ਲਈ ਵਿਸ਼ੇਸ਼ ਸੈਸ਼ਨ ਦੀ ਕੋਈ ਲੋੜ ਨਹੀਂ ‘ਆਪ’ ਸਰਕਾਰ ਦਿੱਲੀ ਜਾ ਕੇ ਕੇਂਦਰ ਸਰਕਾਰ ਨੂੰ ਘੇਰੇ ਅਸੀਂ ਨਾਲ ਹਾਂ : ਪਦਮ ਸ਼੍ਰੀ ਪਰਗਟ ਸਿੰਘ.

ਭਾਜਪਾ ਨੂੰ ਜਾਪਦਾ 2104 ਤੋਂ ਪਹਿਲਾਂ ਇੰਡੀਅਨ ਸਟੇਟ ਦੇਸ਼ ਹੀ ਨਹੀਂ ਸੀ ਜਦੋਂਕਿ ਬੀਜੇਪੀ ਨੇ ਦੇਸ਼ ਦੇ ਸਮੁੱਚੇ ਸਮਾਜ ਨੂੰ ਧਰਮਾਂ ਦੇ ਆਧਾਰਿਤ ਜਾਤਾਂ ‘ਚ ਵੰਡਿਆ ਸਾਡੇ ਸਵਾਰਥੀ ਆਗੂ ਵੀ ਜ਼ਿੰਮੇਵਾਰ… ਚੰਡੀਗੜ੍ਹ 30 ਦਸੰਬਰ (ਮੰਗਤ ਸਿੰਘ ਸੈਦਪੁਰ) : ਸਿਰਫ਼ ਨਿੰਦਾ ਮਤਾ ਪਾਸ ਕਰਨਾ ਕਾਫ਼ੀ ਨਹੀਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ […]

ਸਾਲ-2026 ਲਈ 8ਵੀਂ, 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਡੇਟਸ਼ੀਟ ਕੀਤੀ ਜਾਰੀ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ (ਮੰਗਤ ਸਿੰਘ ਸੈਦਪੁਰ) : ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਲਈ ਬੋਰਡ ਪ੍ਰੀਖਿਆਵਾਂ ਫਰਵਰੀ/ਮਾਰਚ 2026 ਲਈ ਹੋਣ ਜਾ ਰਹੀਆਂ ਪ੍ਰਯੋਗੀ ਅਤੇ ਲਿਖਤੀ ਪ੍ਰੀਖਿਆਵਾਂ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਡੇਟਸ਼ੀਟ ਜਾਰੀ ਕੀਤੀ ਗਈ ਹੈ। ਬੋਰਡ ਵੱਲੋ ਲਿਖਤੀ ਪ੍ਰੀਖਿਆਵਾਂ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸੈਸ਼ਨ 2025-26 ਲਈ […]

ਪੰਜਾਬ ਸਰਕਾਰ ਨੇ ਕੇਂਦਰ ਦੇ ਵੀਬੀ-ਜੀ-ਰਾਮ ਖ਼ਿਲਾਫ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਤਾ ਕੀਤਾ ਪਾਸ : ਤਰਨਪ੍ਰੀਤ ਸਿੰਘ

ਚੰਡੀਗੜ੍ਹ 30 ਦਸੰਬਰ,(ਮੰਗਤ ਸਿੰਘ ਸੈਦਪੁਰ) : ਮਨਰੇਗਾ ਸਕੀਮ ਵਿੱਚ ਕੇਂਦਰ ਵੱਲੋਂ ਲਾਗੂ ਕੀਤੇ ਜਾ ਰਹੇ ਨਵੇਂ  ਵੀਬੀ-ਜੀ-ਰਾਮ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਸਰਕਾਰ ਨੇ ਰਸਮੀ ਤੌਰ ‘ਤੇ ਮਤਾ ਪਾਸ ਕਰ ਦਿੱਤਾ ਹੈ। ਇਹ ਮਤਾ ਪੰਜਾਬ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ ਸੀ। ਲੰਬੀ […]

ਪੰਜਾਬ ਸਰਕਾਰ ਨੇ ਸੈਕਟਰ 76-80 ਮੋਹਾਲੀ ਦੇ ਅਲਾਟੀਆ ਲਈ ਇਨਹਾਂਸਮੈਂਟ ਰਕਮ 3164 ਤੋਂ ਘਟਾ ਕੇ ਕੀਤੀ 2325 ਰੁਪਏ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਦਸੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਵੱਲੋਂ ਸੈਕਟਰ 76-80 ਮੋਹਾਲੀ ਦੇ ਅਲਾਟੀਆਂ ਨੂੰ ਵੱਡੀ ਰਾਹਤ.ਦਿੰਦੇ ਹੋਏ  3164 ਰੁਪਏ ਤੋਂ ਘਟਾ ਕੇ ਇਨਹਾਂਸਮੈਂਟ ਨੂੰ ਹੁਣ 2325 ਪ੍ਰਤੀ ਮੀਟਰ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਲੋਕਾਂ ਨੂੰ 2325 ਪ੍ਰਤੀ ਵਰਗ ਮੀਟਰ ਦੇਣੀ ਪਵੇਗੀ। ਗਮਾਡਾ ਨੇ ਸੈਕਟਰ 76-80 ਦੇ ਵਸਨੀਕਾਂ ਨੂੰ […]

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦੇ ਸ਼ੁਭ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ […]

76 ਤੋਂ 80 ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਵੱਲੋਂ 200 ਕਰੋੜ ਰੁਪਏ ਦੀ ਵੱਡੀ ਰਾਹਤ 15 ਸਾਲ ਪੁਰਾਣਾ ਮਸਲਾ ਹੋਇਆ ਹੱਲ : ਵਿਧਾਇਕ ਕੁਲਵੰਤ ਸਿੰਘ

ਇਨਹਾਂਸਮੈਂਟ ਸੰਘਰਸ਼ ਕਮੇਟੀ ਨੇ ਵਿਧਾਇਕ ਕੁਲਵੰਤ ਸਿੰਘ ਦਾ ਕੀਤਾ ਵਿਸ਼ੇਸ਼ ਤੌਰ ‘ਤੇ ਧੰਨਵਾਦ : ਕੌਂਸਲਰ ਸੁਖਦੇਵ ਸਿੰਘ ਪਟਵਾਰੀ  ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ (ਮੰਗਤ ਸਿੰਘ ਸੈਦਪੁਰ) : ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ  ਸੈਕਟਰ 79 ,  ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

ਪੰਜਾਬ ‘ਚ ਸੰਘਣੀ ਧੁੰਦ ਤੇ ਠੰਡੀਆਂ ਤੇਜ ਹਵਾਵਾਂ ਨੇ ਆਮ ਜਨਜੀਵਨ ਅਤੇ ਕਾਰੋਬਾਰ ਹੋ ਰਿਹਾ ਬੁਰੀ ਤਰ੍ਹਾਂ ਪ੍ਰਭਾਵਿਤ…

31 ਦਸੰਬਰ ਅਤੇ 1 ਜਨਵਰੀ ਨੂੰ ਕੁਝ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ : ਮੌਸਮ ਵਿਭਾਗ ਚੰਡੀਗੜ੍ਹ 29 ਦਸੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਕਈ ਇਲਾਕਿਆਂ ‘ਚ ਸੰਘਣੀ ਧੁੰਦ ਅਤੇ ਸੀਤ ਲਹਿਰ ਨੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੋਇਆ ਹੈ। ਸਵੇਰੇ ਅਤੇ ਦੇਰ ਰਾਤ ਹਾਲਾਤ ਇਹੋ ਜਿਹੇ ਹੋ ਜਾਂਦੇ […]

ਜਾਬ ਮੰਤਰੀ ਮੰਡਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ‘ਚ ਸਬ-ਤਹਸੀਲ ਬਨੂੜ ਨੂੰ ਤਹਿਸੀਲ ਵਜੋਂ ਕੀਤਾ ਅਪਗਰੇਡ ਅਤੇ ਹੁਸ਼ਿਆਰਪੁਰ ਚ ਹਰਿਆਣਾ ਨੂੰ ਨਵੀਂ ਸਬ-ਤਹਿਸੀਲ ਬਣਾਉਣ ਤੋਂ ਇਲਾਵਾ ਲਏ ਹੋਰ ਕਈ ਅਹਿਮ ਫੈਸਲੇ…

ਚੰਡੀਗੜ੍ਹ 29 ਦਸੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਮੰਤਰੀ ਮੰਡਲ ਨੇ ਅਹਿਮ ਫੈਸਲਾ ਲੈਂਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਬ-ਤਹਿਸੀਲ ਬਨੂੜ ਨੂੰ ਤਹਿਸੀਲ ਵਜੋਂ ਅਪਗ੍ਰੇਡ ਕਰਨ, ਹੁਸ਼ਿਆਰਪੁਰ ਵਿੱਚ ਹਰਿਆਣਾ ਨੂੰ ਨਵੀਂ ਸਬ-ਤਹਿਸੀਲ ਬਣਾਉਣ, ਡਿਜੀਟਲ ਰਿਕਾਰਡਾਂ ਰਾਹੀਂ ਭੂਮੀ ਮਾਲੀਆ ਕਾਨੂੰਨਾਂ ਨੂੰ ਆਧੁਨਿਕ ਬਣਾਉਣ ਲਈ ਸੋਧਾਂ ਕਰਨ ਅਤੇ ਸਮੱਗਰ ਸਿੱਖਿਆ ਅਭਿਆਨ ਅਧੀਨ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ […]

ਦਾਦੀ ਮਾਤਾ ਗੁਜਰ ਕੌਰ ਜੀ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਲਾਸ਼ਾਨੀ ਸ਼ਹੀਦੀਆਂ ਦੇ ਨਾਲ ਠੰਡੇ ਬੁਰਜ ‘ਚ ਦੁੱਧ ਪਿਆਉਣ ਵਾਲੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦਾ ਨਾਮ ਵੀ ਚਮਕ ਦਾ ਰਹੇਗਾ ਸੁਨਹਿਰੀ ਸਿੱਖ ਇਤਿਹਾਸ ਦੇ ਅੱਖਰਾਂ ‘ਚ….

ਦਾਦੀ ਮਾਤਾ ਗੁਜਰ ਕੌਰ ਜੀ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਨੂੰ ਜਦੋਂ ਜਾਲਮ ਮੁਗਲ ਸਰਕਾਰ ਦੇ ਦੱਲੇ ਗੰਗੂ ਬ੍ਰਾਹਮਣ ਨੇ ਗੁਰੂ ਪਰਿਵਾਰ ਨਾਲ ਗਦਾਰੀ ਕਰਦਿਆਂ ਜਾਲਮ ਮੁਗਲ ਸਰਕਾਰ ਕੋਲੇ ਗਿਰਫਤਾਰ ਕਰਾ ਦਿੱਤਾ ਤਾਂ ਮੁਗਲ ਸਿਪਾਹੀਆਂ ਨੇ ਫੜ ਕੇ ਦਾਦੀ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਨੂੰ ਥਾਣਾ ਕੋਤਵਾਲੀ ਮੋਰਿੰਡਾ ਵਿਖੇ ਇੱਕ […]

‘ਆਪ’ ਸਰਕਾਰ ਦੀਆਂ ਵਧੀਆਂ ਨੀਤੀਆਂ ਦੇ ਕਾਰਨ 50 ਦੇ ਕਰੀਬ ਕਾਂਗਰਸ ਪਰਿਵਾਰ ਨੇ ਆਮ ਆਦਮੀ ਪਾਰਟੀ ਚ ਹੋਏ ਸ਼ਾਮਲ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਦਸੰਬਰ (ਮੰਗਤ ਸਿੰਘ ਸੈਦਪੁਰ) : ਸੈਕਟਰ -114 ਅਤੇ ਸੈਕਟਰ 70 ਤੋਂ 50 ਦੇ ਕਰੀਬ ਪਰਿਵਾਰ ਜਿਹੜੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ। ਇਹ ਸਭ  ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੋਕਾਂ ਪ੍ਰਤੀ ਆਮ ਆਦਮੀ ਪਾਰਟੀ ਦੀ ਸੇਵਾ ਭਾਵਨਾ ਨੂੰ ਵੇਖਦੇ ਹੋਏ ਸ਼ਾਮਿਲ  ਹੋਏ ਹਨ। ਇਹ […]