ਪੰਜਾਬ ਅਤੇ ਚੰਡੀਗੜ੍ਹ ਭਰ ‘ਚ 14 ਥਾਵਾਂ ‘ਤੇ 328 ਲਾਪਤਾ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ : ਸਰਕਾਰੀ ਬੁਲਾਰਾ
ਚੰਡੀਗੜ੍ਹ/ਅੰਮ੍ਰਿਤਸਰ 4 ਜਨਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਅਤੇ ਚੰਡੀਗੜ੍ਹ ਭਰ ਵਿੱਚ 14 ਥਾਵਾਂ ‘ਤੇ ਤਾਲਮੇਲ ਨਾਲ ਤਲਾਸ਼ੀ ਮੁਹਿੰਮ ਤਹਿਤ 328 ਲਾਪਤਾ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਕਾਰਵਾਈ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਦੇ ਅਨੁਸਾਰ, ਕਮਿਸ਼ਨਰੇਟ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸੀ-ਡਿਵੀਜ਼ਨ ਵਿਖੇ ਦਰਜ […]
ਖਾਲਸਾ ਪੰਥ ਦੀ ਦਾਦੀ ਮਾਤਾ ਗੁਜਰ ਕੌਰ ਜੀ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਨੂੰ ਨਤਮਸਤਕ ਹੋਣ ਵਾਲੇ ਦੇਸ਼ ਵਿਦੇਸ਼ਾਂ ਦੇ ਸ਼ਰਧਾਲੂਆਂ ਲਈ ਚੰਡੀਗੜ੍ਹ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਪਿੰਡਾਂ ਕਸਬਿਆਂ ਸ਼ਹਿਰਾਂ ਦੀਆਂ ਸੰਗਤਾਂ ਨੇ ਲਗਾਏ ਵੱਖ-ਵੱਖ ਤਰ੍ਹਾਂ ਦੇ ਲੰਗਰ : ਸੀਨੀ. ‘ਆਪ’ ਆਗੂ ਸੁਰਿੰਦਰ ਸਿੰਘ ਰੋਡਾ ਸੋਹਾਣਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਜਨਵਰੀ (ਮੰਗਤ ਸਿੰਘ ਸੈਦਪੁਰ) : ਲਾਸਾਨੀ ਸ਼ਹੀਦ ਦਾਦੀ ਮਾਤਾ ਗੁਜਰ ਕੌਰ ਜੀ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਸਾਹਿਬਜ਼ਦਾ ਬਾਬਾ ਫਤਿਹ ਸਿੰਘ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਸਿੰਘਣੀਆਂ ਦੀਆਂ ਸ਼ਹੀਦੀਆਂ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਦੇਸ਼ ਵਿਦੇਸ਼ਾਂ ਦੀਆਂ ਸੰਗਤਾਂ ਦੀ ਸੇਵਾ ਲਈ ਸ੍ਰੀ ਅਕਾਲ ਤਖਤ ਸਾਹਿਬ ਜੀ […]
ਅਕਾਲ ਤਖ਼ਤ ਸਾਹਿਬ ਨੂੰ ਪੱਤਰ; ਕੋਹਲੀ ਮਾਮਲੇ ’ਚ ਸੁਖਬੀਰ ਬਾਦਲ ਦੀ ਜਵਾਬ ਤਲਬੀ ਕੀਤੀ ਜਾਵੇ: ਪ੍ਰੋ. ਸਰਚਾਂਦ ਸਿੰਘ ਖਿਆਲਾ
ਚੰਡੀਗੜ੍ਹ 3 ਜਨਵਰੀ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ-ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ 328 ਪਾਵਨ ਸਰੂਪਾਂ ਸੰਬੰਧੀ ਸਤਿੰਦਰ ਸਿੰਘ ਕੋਹਲੀ ਦੇ ਮਾਮਲੇ ’ਚ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਕਥਿਤ ਭੂਮਿਕਾ ਬਾਰੇ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਇਸ ਸਬੰਧੀ ਸਿੱਖ ਚਿੰਤਕ […]