ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਹਰਪ੍ਰੀਤ ਸਿੰਘ ਨੂੰ ਡੀਆਈਜੀ ਬਣਨ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 06 ਜਨਵਰੀ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਪ੍ਰਮੋਟ ਹੋ ਕੇ ਬਣੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਪ੍ਰੀਤ ਸਿੰਘ ਨੂੰ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸਦੇ ਨਾਲ ਹੀ ਜੇਐੱਲਪੀਐੱਲ ਦੇ ਡਾਇਰੈਕਟਰ ਸ. ਪਰਮਜੀਤ ਸਿੰਘ ਅਤੇ […]
ਕੌਮੀ ਇਨਸਾਫ ਮੋਰਚੇ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਹੱਕੀ ਮੰਗਾਂ ਨਾ ਮੰਨਣ ‘ਤੇ 26 ਜਨਵਰੀ ਗਣਤੰਤਰ ਦਿਵਸ ਨੂੰ ਵਰਲਡ, ਪੰਜਾਬ ਅਤੇ ਪੂਰੇ ਭਾਰਤ ‘ਚ ਕਾਲੇ ਦਿਵਸ ਵਜੋਂ ਮਨਾਉਣ ਦਾ ਦਿੱਤਾ ਪ੍ਰੋਗਰਾਮ : ਸਰਪ੍ਰਸਤ ਬਾਪੂ ਗੁਰਚਰਨ ਸਿੰਘ
ਚੰਡੀਗੜ੍ਹ 6 ਜਨਵਰੀ (ਮੰਗਤ ਸਿੰਘ ਸੈਦਪੁਰ) : ਕੌਮੀ ਇਨਸਾਫ ਮੋਰਚਾ ਦੇ ਆਗੂ ਸਾਹਿਬਾਨ ਅਤੇ ਕੌਮੀ ਇਨਸਾਫ ਮੋਰਚੇ ਚ ਸ਼ਾਮਿਲ ਤਮਾਮ ਕਿਸਾਨ ਮਜ਼ਦੂਰ ਅਤੇ ਹੋਰ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂ ਸਾਹਿਬਾਨ ਪਿਛਲੇ ਦਿਨੀ ਕੌਮੀ ਇਨਸਾਫ ਮੋਰਚਾ ਦੀ ਇੱਕ ਬਹੁਤ ਹੀ ਭਰਵੀਂ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਈ ਸੀ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਕੌਮੀ ਇਨਸਾਫ […]
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਡੀਆਈਜੀ ਭੁੱਲਰ ਨੂੰ ਮਿਲੀ ਜ਼ਮਾਨਤ ਪਰੰਤੂ ਰਿਸ਼ਵਤਖੋਰੀ ਦੇ ਕੇਸ ਵਿੱਚ ਰਹੇਗਾ ਜੇਲ੍ਹ ‘ਚ ਬੰਦ…
ਚੰਡੀਗੜ੍ਹ 6 ਜਨਵਰੀ (ਚਰਨ ਸਿੰਘ ਮੈਣ ਮਾਜਰੀ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਜ਼ਮਾਨਤ ਮਿਲੀ ਪ੍ਰੰਤੂ ਇੱਕ ਹੋਰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਫਿਲਹਾਲ ਜੇਲ੍ਹ ਵਿੱਚ ਰਹੇਂਗਾ। ਖਾਸ ਗੱਲ ਇਹ ਹੈ ਕਿ ਹੈ ਕਿ ਸੀਬੀਆਈ ਨੇ 29 ਅਕਤੂਬਰ ਨੂੰ ਹਰਚਰਨ ਸਿੰਘ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ […]
ਜੁਬਲੀ ਵਾਕ ਦੇ ਸ਼ੋਰ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਦੇ ਹੱਲ ਰਿਸ਼ੀ ਅਪਾਰਟਮੈਂਟ ਦੇ ਰਿਹਾਇਸ਼ੀਆਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ, ਸ੍ਰੀਮਤੀ ਕੌਮਲ ਮਿੱਤਲ ਨਾਲ ਮੁਲਾਕਾਤ : ਕੌਂਸਲਰ ਸੁਖਦੇਵ ਸਿੰਘ ਪਟਵਾਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਜਨਵਰੀ (ਚਰਨ ਸਿੰਘ ਮੈਣ ਮਾਜਰੀ) : ਸੈਕਟਰ 70 ਸਥਿਤ ਰਿਸ਼ੀ ਅਪਾਰਟਮੈਂਟ ਵਿੱਚ ਜੁਬਲੀ ਵਾਕ ਵੱਲੋਂ ਲੰਮੇ ਸਮੇਂ ਤੋਂ ਹੋ ਰਹੇ ਸ਼ੋਰ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਰਿਸ਼ੀ ਅਪਾਰਟਮੈਂਟ ਦੇ ਰਿਹਾਇਸ਼ੀਆਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ, ਮੋਹਾਲੀ ਸ੍ਰੀਮਤੀ ਕੌਮਲ ਮਿੱਤਲ ਨਾਲ ਮੁਲਾਕਾਤ ਕੀਤੀ। ਇਹ ਵਫ਼ਦ ਵਾਰਡ ਨੰਬਰ 34 ਤੋਂ […]
ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਤੇ ਹਿਮਾਚਲ ਦੀ ਕਾਂਗਰਸ ਸਰਕਾਰ ਵੱਲੋਂ ਨਵੇਂ ਗੈਰ-ਕਾਨੂੰਨੀ 500 ਕਰੋੜ ਰੁਪਏ ਦਾ ਨਿਰਆਧਾਰ ਵਿੱਤੀ ਬੋਝ ਪਾਉਣ ਦੀ ‘ਆਪ’ ਨੇ ਕੀਤੀ ਸਖਤ ਨੂੰ ਨਿਖੇਧੀ..
ਚੰਡੀਗੜ੍ਹ, 6 ਜਨਵਰੀ (ਮੰਗਤ ਸਿੰਘ ਸੈਦਪੁਰ) : ਭਾਖੜਾ ਬਿਆਸ ਪ੍ਰਬੰਧਨ ਬੋਰਡ ‘ਤੇ 500 ਕਰੋੜ ਰੁਪਏ ਦਾ ਨਿਰਆਧਾਰ ਅਤੇ ਗੈਰ-ਕਾਨੂੰਨੀ ਵਿੱਤੀ ਬੋਝ ਪਾਉਣ ਦੀ ਸਖ਼ਤ ਨਿਖੇਧੀ ਕਰਦਿਆਂ ਸੰਘੀ ਸਿਧਾਂਤਾਂ ‘ਤੇ ਹਮਲਾ ਅਤੇ ਪੰਜਾਬ ਦੇ ਹਿੱਤਾਂ ਵਿਰੁੱਧ ਸਿੱਧੀ ਸਾਜ਼ਿਸ਼ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ […]