ਪੰਜਾਬ ‘ਚ ਕਾਂਗਰਸ ਸੱਤਾ ਦੇ ਭੁੱਖੇ ਅਤੇ ਨਿਕੰਮੇ ਲੀਡਰ ਬਾਜਵਾ ਗਲਤ ਸਿਆਸੀ ਬਿਆਨ ਕਰਨ ਤੋਂ ਆਉਣ ਬਾਜ਼ : ‘ਆਪ’ ਆਗੂ ਬਿਕਰਮਜੀਤ ਸਿੰਘ ਪਾਸੀ
ਚੰਡੀਗੜ੍ਹ 8 ਜਨਵਰੀ (ਮੰਗਤ ਸਿੰਘ ਸੈਦਪੁਰ) : ‘ਆਪ’ ਆਗੂ ਬਿਕਰਮਜੀਤ ਪਾਸੀ ਨੇ ਬਾਜਵਾ ਦੇ ਬਿਆਨ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਾਂਗਰਸ ਨੂੰ ਆੜੇ ਕਿਹਾ ਕਿ ਪ੍ਰਤਾਪ ਬਾਜਵਾ ਖ਼ਿਆਲੀ ਪੁਲਾਅ ਪਕਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ਵਿੱਚ ਕਾਂਗਰਸ ਨੇ ਹੁਣ ਕਦੇ ਵਾਪਸ ਨਹੀਂ ਆਉਣਾ। ਪਾਸੀ ਨੇ ਤੰਜ ਕਸਦਿਆਂ ਕਿਹਾ,ਕਿ ਕਾਂਗਰਸ ਦੀ ਹਾਲਤ ਅੱਜ […]
ਸੜਕਾਂ ਤੋਂ ਘੁੰਮ ਰਹੇ ਸਮੁੱਚੇ ਆਵਾਰਾ ਕੁੱਤਿਆਂ ਨੂੰ ਹਟਾਉਣ ਦਾ ਕੋਈ ਹੁਕਮ ਨਹੀਂ ਏਬੀਸੀ ਨਿਯਮਾਂ’ ਅਨੁਸਾਰ ਜਖਮੀ ਅਵਾਰਾ ਕੁੱਤਿਆਂ ਦਾ ਇਲਾਜ ਕਰਵਾਉਣ ਦੇ ਦਿੱਤੇ ਨਿਰਦੇਸ਼ : ਮਾਨਯੋਗ ਸੁਪਰੀਮ ਕੋਰਟ
ਚੰਡੀਗੜ੍ਹ 8 ਜਨਵਰੀ, (ਮੰਗਤ ਸਿੰਘ ਸੈਦਪੁਰ) : ਸਿੱਖ ਸਿੱਖ ਪੰਥ ਦੇ ਮੋਢੀ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਰਚੀ ਬਾਣੀ ਅਨੁਸਾਰ ਮਨੁੱਖਤਾ ਨੂੰ ਇਹ ਸਮਝ ਆਉਂਦੀ ਹੈ ਕਿ 84 ਲੱਖ ਜੂਨਾਂ ਵਿੱਚੋਂ ਮਨੁੱਖ ਨੂੰ ਇੱਕ ਮਨੁੱਖ ਜਨਮ ਮਿਲਦਾ ਹੈ ਜਿਸ ਵਿੱਚ ਉਸ ਨੂੰ ਪਰਮਾਤਮਾ ਦਾ ਨਾਮ ਜਪਣ ਦੀ ਸੋਝੀ ਹੁੰਦੀ ਹੈ ਅਤੇ ਨਾਮ ਜਪ […]
ਭਰਿਸ਼ਟਾਚਾਰ ਮਾਮਲਿਆਂ ਅਤੇ ਐਨਡੀਪੀਐਸ ਐਕਟ ‘ਚ ਫਸੇ ਡਿਊਟੀਆਂ ਕਰ ਰਹੇ ਸਰਕਾਰੀ ਮੁਲਾਜ਼ਮਾਂ ਵਿਰੁੱਧ ਪੰਜਾਬ ਹਰਿਆਣਾ ਹਾਈਕੋਰਟ ਨੇ ਲਿਆ ਸਖਤ ਨੋਟਿਸ
ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੋਂ 10 ਫਰਵਰੀ ਤੱਕ ਵਿਸਤ੍ਰਿਤ ਰਿਪੋਰਟ ਤਲਬ ਅਤੇ ਅਧਿਕਾਰੀਆਂ ਬਾਰੇ ਜਾਣਕਾਰੀ ਪੇਸ਼ ਕਰਨ ਦੇ ਹੋਏ ਹੁਕਮ ਜਾਰੀ ਚੰਡੀਗੜ੍ਹ, 8 ਜਨਵਰੀ (ਮੰਗਤ ਸਿੰਘ ਸੈਦਪੁਰ) : ਭਰਿਸ਼ਟਾਚਾਰ ‘ਚ ਫਸੇ ਮੁਲਾਜ਼ਮਾਂ ਨੂੰ ਬਚਾਉਣ ਲਈ ਅਨੇਕਾਂ ਪ੍ਰੋਪੋਗੰਡੇ ਹੁੰਦੇ ਹਨ ਇਸ ਪਿੱਛੇ ਆਸ ਕਾਰਨ ਕੀ ਹਨ ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ। […]
ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ‘ਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ : ਬੁਲਾਰਾ ਵਿਜੀਲੈਂਸ ਬਿਊਰੋ
ਚੰਡੀਗੜ੍ਹ/ਜਲੰਧਰ 8 ਜਨਵਰੀ (ਮੰਗਤ ਸਿੰਘ ਸੈਦਪੁਰ) : ਜਲੰਧਰ ਨਗਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਭਰਿਸ਼ਟਾਚਾਰ ਵਿਰੁੱਧ ਅਰਬੀ ਆਪਣੀ ਮੁਹਿੰਮ ਤਹਿਤ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ […]