ਸ਼੍ਰੀ ਖੰਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਮਾਣਯੋਗ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਲਾਇਆ 10,000 ਰੁਪਏ ਜੁਰਮਾਨਾ ਅਗਲੀ ਸੁਣਵਾਈ 2 ਫਰਵਰੀ ਨੂੰ…
…ਕੇਂਦਰ ਸਰਕਾਰ ਸੁਰੱਖਿਆ ਕਾਰਨਾ ਦਾ ਹਵਾਲਾ ਦਿੰਦੇ ਹੋਏ ਉਹਨਾਂ ਦੀ ਹਾਜ਼ਰੀ ਦਾ ਕਰ ਰਹੀ ਵਿਰੋਧ… ਚੰਡੀਗੜ੍ਹ 21 ਜਨਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸ਼੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਉਨ੍ਹਾਂ ਨੇ 28 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਵਿੱਚ […]
ਹੱਕੀ ਮੰਗਾਂ ਲਈ ਐਸਕੇਐਮ ਦੀ ਅਗਵਾਈ ‘ਚ ਖਾਲਸਾ ਰਾਜ ਦੇ ਸਥਾਪਿਤ ਸਥਾਨ ਫਤਿਹ ਬੁਰਜ ਚੱਪਰਝਿੱੜੀ ਤੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਏਅਰਪੋਰਟ ਰੋਡ ਦੈੜੀ ਤੱਕ ਟਰੈਕਟਰ ਮਾਰਚ ਕੱਢਣ ਲਈ ਹੋਈ ਅਹਿਮ ਮੀਟਿੰਗ : ਸੂਬਾ ਪ੍ਰੈੱਸ ਸਕੱਤਰ ਪਰਮਦੀਪ ਸਿੰਘ ਬੈਦਵਾਣ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਜਨਵਰੀ (ਮੰਗਤ ਸਿੰਘ ਸੈਦਪੁਰ) : ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਸਾਰੇ ਦੇਸ਼ ਵਿੱਚ ਨਿੱਜੀਕਰਨ ਦੀਆਂ ਨੀਤੀਆਂ ਖਿਲਾਫ ਜਨਤਕ ਮਾਰਚ ਕੀਤੇ ਜਾਣਗੇ। ਇਸੇ ਦੀ ਕੜੀ ਵਜੋਂ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਟਰੈਕਟਰ ਮਾਰਚ ਕੀਤੇ ਜਾਣੇ ਹਨ। ਮੋਹਾਲੀ ਜ਼ਿਲ੍ਹੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਨੇ ਅੱਜ ਗੁਰਦੁਆਰਾ […]
ਨੈਸ਼ਨਲ ਲੋਕਤੰਤਰ ਅਤੇ ਚੋਣ ਪ੍ਰਬੰਧਨ ਸੰਮੇਲਨ-2025-26 ਨਵੀਂ ਦਿੱਲੀ ਦੇ ਭਾਰਤ ਮਨਪ ਮੰਡਪਮ ਵਿਖੇ ਹੋਇਆ ਸ਼ੁਰੂ…
ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਨੇ ਲਗਭਗ 60 ਕੌਮਾਂਤਰੀ ਨੁਮਾਇੰਦਾ ਦਾ ਕੀਤਾ ਸਵਾਗਤ. ਚੰਡੀਗੜ੍ਹ 21 ਜਨਵਰੀ (ਮੰਗਤ ਸਿੰਘ ਸੈਦਪੁਰ) : ਅੰਤਰਰਾਸ਼ਟਰੀ-3 ਦਿਨਾਂ ਲੋਕਤੰਤਰ ਅਤੇ ਚੋਣ ਪ੍ਰਬੰਧਨ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ ਗਿਆ ਹੈ। ਖਾਸ ਗੱਲ ਇਹ ਹੈ ਕਿ ਇਸ ਵਿਸ਼ੇਸ਼ ਤੌਰ ‘ਤੇ ਕਰਵਾਏ ਸਵਾਗਤ ਸਮਾਰੋਹ ਵਿੱਚ ਭਾਰਤ […]
ਪੰਜਾਬ ਵਿਜੀਲੈਂਸ ਬਿਊਰੋ ਨੇ ਹੈਡ ਕਾਂਸਟੇਬਲ ਹੌਲਦਾਰ ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ : ਵਿਜੀਲੈਂਸ ਬੁਲਾਰਾ
ਚੰਡੀਗੜ੍ਹ 21 ਜਨਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਖਾਸ ਗੱਲ ਇਹ ਹੈ ਕਿ ਸ਼ਿਕਾਇਤਕਰਤਾ ਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਹੌਲਦਾਰ ਨੇ […]
‘ਖੇਡੋ ਇੰਡੀਆ’ ਪ੍ਰੋਗਰਾਮ ਤਹਿਤ ਸਪੋਰਟਸ ਅਥਾਰਟੀ ਆਫ ਇੰਡੀਆ, ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਅਤੇ ਇੰਡੀਅਨ ਵੇਟਲਿਫਟਿੰਗ ਫੈਡਰੇਸ਼ਨ ਦੇ ਸਹਿਯੋਗ ਨਾਲ ਸੀਯੂਸੀ ਲਾਂਡਰਾਂ ਵਿਖੇ ਅਸਮਿਤਾ ਵੇਟਲਿਫਟਿੰਗ ਲੀਗ 2025-26 ਦੀ ਕੀਤੀ ਮੇਜਬਾਨੀ ..
ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਜਨਵਰੀ (ਮੰਗਤ ਸਿੰਘ ਸੈਦਪੁਰ) : ਖੇਲੋ ਇੰਡੀਆ ਪ੍ਰੋਗਰਾਮ ਤਹਿਤ ਅਸਮਿਤਾ ਵੇਟਲਿਫਟਿੰਗ ਲੀਗ 2025-2026 ਦੀ ਮੇਜ਼ਬਾਨੀ ਕੀਤੀ ਗਈ। ਇਹ ਮੁਕਾਬਲਾ ਸਪੋਰਟਸ ਅਥਾਰਟੀ ਆਫ਼ ਇੰਡੀਆ,ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਅਤੇ ਇੰਡੀਅਨ ਵੇਟਲਿਫਟਿੰਗ ਫੈਡਰੇਸ਼ਨ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਸੀਜੀਸੀ ਲਾਂਡਰਾਂ ਸਣੇ ਟ੍ਰਾਈਸਿਟੀ ਖੇਤਰ ਦੀਆਂ ਯੂਨੀਵਰਸਿਟੀਆਂ, ਕਾਲਜਾਂ ਅਤੇ ਸੁਤੰਤਰ […]