Translate Your Language

October 6, 2026 4:21 am

PUNPUN03583/19/1/2007-TC

PUNPUN03583/19/1/2007-TC

ਫਾਂਸੀ ਦੀ ਸਜ਼ਾ ਲਈ ਸੰਘਰਸ਼ ਖਤਮ ਨਹੀਂ ਜਾਰੀ, ਸੱਜਣ ਕੁਮਾਰ ਵਿਰੁੱਧ ਹੋਰ ਕਈ ਮਾਮਲਿਆਂ ਦੇ ਬਾਵਜੂਦ ਕੀਤਾ ਰਿਹਾਅ ਬਰਦਾਸ਼ਤ ਤੋਂ ਬਾਹਰ, ਫੈਸਲੇ ਵਿਰੁੱਧ ਜਾਵਾਂਗੇ ਹਾਈਕੋਰਟ ਲੋੜ ਪੈਣ ‘ਤੇ ਸੁਪਰੀਮ ਕੋਰਟ ਤੱਕ ਕਰਾਂਗੇ ਪਹੁੰਚ : ਪੀੜਤ ਵਜ਼ੀਰ ਸਿੰਘ

ਹਜ਼ਾਰਾਂ ਸਿੱਖ ਪਰਿਵਾਰਾਂ ਦੇ ਕਤਲੇਆਮ ਦੇ ਦੋਸ਼ੀ ਦੀ ਰਿਹਾਈ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਨੂੰ ਪੈਰੋਲ ਅਤੇ ਰਿਹਾਅ ਨਾ ਕਰਨ ਪ੍ਰਤੀ ਇੰਡੀਅਨ ਸਟੇਟ ਦੇ ਨਿਆਇਕ ਸਿਸਟਮ ‘ਤੇ ਹੋਏ ਅਹਿਮ ਸਵਾਲ ਖੜੇ : ਜਥੇਦਾਰ ਬਲਕਾਰ ਸਿੰਘ ਭੁੱਲਰ ਚੰਡੀਗੜ੍ਹ 22 ਜਨਵਰੀ (ਮੰਗਤ ਸਿੰਘ ਸੈਦਪੁਰ) : ਕੇਂਦਰ ਸਰਕਾਰਾਂ ਦੇ ਮੇਲੇ ਭੁਗਤ ਨਾਲ ਪੰਜਾਬ ਸਰਕਾਰਾਂ ਵੱਲੋਂ ਹਰ ਪੱਖੋਂ […]

ਕਲਗੀਧਰ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਹੋਇਆ ਆਯੋਜਨ…

28 ਜਨਵਰੀ ਨੂੰ ਮਨਾਇਆ ਜਾਵੇਗਾ  ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਜਨਵਰੀ (ਮੰਗਤ ਸਿੰਘ ਸੈਦਪੁਰ) : ਕਲਗੀਧਰ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਸਥਾਨ […]

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੰਗਤਾਂ ਦੀ ਸਹੂਲਤ ਲਈ ਬਣ ਰਹੀ 7 ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਦੂਜੇ ਚਰਨ ਦਾ ਪਾਇਆ ਲੈਂਟਰ.

ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਜਨਵਰੀ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਣ ਰਹੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਦੂਜੇ ਚਰਨ ਦਾ ਲੈਂਟਰ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮ ਗਿਆਨੀ […]

ਗਮਾਡਾ ਵੱਲੋਂ ਮੋਹਾਲੀ ਸ਼ਹਿਰ ਦੇ ਵਿਕਾਸ ਲਈ 1000 ਕਰੋੜ ਰੁਪਏ ਤੋਂ ਵੱਧ ਦੇ ਸਾਂਝੇ ਕੀਤੇ ਟੈਂਡਰ ’ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੀਤਾ ਸਖ਼ਤ ਇਤਰਾਜ਼…

ਟੈਂਡਰ ਦੇ ਖ਼ਿਲਾਫ਼ ਹਰ ਕਿਸਮ ਦੀ ਕੀਤੀ ਕਾਨੂੰਨੀ ਕਾਰਵਾਈ, ਲੋੜ ਪੈਣ ‘ਤੇ ਖੜਕਾਇਆ ਜਾਵੇਗਾ ਮਾਣਯੋਗ ਅਦਾਲਤ ਦਾ ਦਰਵਾਜ਼ਾ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਜਨਵਰੀ (ਮੰਗਤ ਸਿੰਘ ਸੈਦਪੁਰ) : :ਮੋਹਾਲੀ ਸ਼ਹਿਰ ਦੇ ਵਿਕਾਸ ਲਈ ਗਮਾਡਾ ਵੱਲੋਂ ਸੜਕਾਂ, ਹਾਰਟੀਕਲਚਰ, ਸਫਾਈ ਅਤੇ ਪਬਲਿਕ ਹੈਲਥ ਦੇ ਕੰਮ ਇਕੱਠੇ ਕਰਕੇ 1000 ਕਰੋੜ ਰੁਪਏ ਤੋਂ ਵੱਧ ਦਾ ਵੱਡਾ ਟੈਂਡਰ ਜਾਰੀ ਕਰਨ […]