Translate Your Language

October 6, 2026 3:34 am

PUNPUN03583/19/1/2007-TC

PUNPUN03583/19/1/2007-TC

ਸੰਪੂਰਨਾਨੰਦ ਬ੍ਰਹਮਚਾਰੀ ਮਹਾਰਾਜ ਦੀ ਅਗਵਾਈ ਹੇਠ ਭਜਨ ਸੰਧਿਆ ਦਾ ਆਯੋਜਨ ਵਿਧਾਇਕ ਕੁਲਵੰਤ ਸਿੰਘ ਹੋਏ ਨਤਮਸਤਕ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਕੀਤੀ ਸ਼ਮੂਲੀਅਤ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਜਨਵਰੀ (ਮੰਗਤ ਸਿੰਘ ਸੈਦਪੁਰ) : ਮੁਕਤਾਨੰਦ ਬਾਪੂ ਜੀ ਸ਼੍ਰੀ ਸ਼੍ਰੀ 108 ਤਪੋਨਿਸਟ ਅਗਨੀਹੋਤਰੀ ਸੰਪੂਰਨਾ ਨੰਦ ਬ੍ਰਹਮਚਾਰੀ ਜੀ ਮਹਾਰਾਜ ਦੀ ਅਗਵਾਈ ਹੇਠ ਭਜਨ ਸੰਧਿਆ ਦਾ ਆਯੋਜਨ ਸ੍ਰੀ ਅਮਤੇਸ਼ਵਰ ਮਹਾਦੇਵ ਮੰਦਰ ਸੈਕਟਰ- 89 […]

ਖਾਲਸਾ ਰਾਜ ਦੀ ਸਥਾਪਨਾ ਸਥਾਨ ਚੱਪੜਚਿੜੀ, ਲਾਂਡਰਾਂ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੱਕ ਕਿਸਾਨ ਜਥੇਬੰਦੀਆਂ ਨੇ ਕੀਤਾ ਟਰੈਕਟਰ ਮਾਰਚ : ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ

ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰਨ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਐਮਐਸਪੀ ਦੀ ਕੀਤੀ ਮੰਗ…  ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਜਨਵਰੀ (ਮੰਗਤ ਸਿੰਘ ਸੈਦਪੁਰ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਤੇ ਨਿੱਜੀਕਰਨ ਦੀਆਂ ਨੀਤੀਆਂ ਖਿਲਾਫ ਅਤੇ ਕਿਸਾਨਾਂ ਮਜਦੂਰਾਂ ਦੀਆਂ ਹੋਰ ਮੰਗਾਂ ਵਾਸਤੇ ਟਰੈਕਟਰ ਮਾਰਚ ਦਾ ਸੱਦਾ ਦਿੱਤਾ ਗਿਆ ਸੀ। ਮੋਹਾਲੀ ਜ਼ਿਲ੍ਹੇ […]

ਕੌਮੀ ਇਨਸਾਫ ਮੋਰਚੇ ਦੇ ਸੱਦੇ ਤੇ ਦੇਸ਼-ਵਿਦੇਸਾਂ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ 26 ਜਨਵਰੀ ਗਣਤੰਤਰ ਦਿਵਸ ਨੂੰ ਕਾਲਾ ਦਿਨ ਮਨਾਉਣ ਮੌਕੇ ਰੋਸ ਪ੍ਰਦਰਸ਼ਨ ‘ਚ ਬਾਬਾ-ਏ-ਕੌਮ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਤੇਰੀ ਸੋਚ ਤੇ ਪਹਿਰਾ ਦੇਵਾਂਗੇ ਠੋਕ ਕੇ, ਬੰਦੀ ਸਿੰਘ ਰਿਹਾਅ ਕਰੋ, ਜਥੇਦਾਰ ਜਗਤਾਰ ਸਿੰਘ ਹਵਾਰਾ ਜ਼ਿੰਦਾਬਾਦ, 26 ਜਨਵਰੀ ਸਿੱਖਾਂ ਵਾਸਤੇ ਕਾਲਾ ਦਿਨ ਕਾਲਾ ਦਿਨ ਕਾਲਾ, ਜੇ ਨਾ ਜਾਗੀ ਤੂੰ ਸਰਕਾਰੇ ਘਰ-ਘਰ ਜੰਮਣਗੇ ਜਗਤਾਰ ਸਿੰਘ ਹਵਾਰੇ, ਸਰਕਾਰੇ ਤੇਰੇ ਕੰਮ ਨਿਕੰਮੇ ਫਿਰ ਕਹੇਗੀ ਖਾੜਕੂ ਜੰਮੇ ਗੂੰਜੇ ਅਸਮਾਨ ਛੂੰਹਦੇ ਨਾਅਰੇ…

ਹਿੰਦੂ ਬਹੁਗਿਣਤੀ ਦੀਆਂ ਸਰਕਾਰਾਂ ਵੱਲੋਂ 1947 ਤੋਂ ਲੈ ਕੇ ਅੱਜ ਤੱਕ ਸਿੱਖ ਕੌਮ ਨਾਲ ਕੀਤੀ ਬੇਇਨਸਾਫ ਦਾ ਲੈਣ ਲਈ ਕੌਮੀ ਇਨਸਾਫ ਮੋਰਚਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਖਾਲਸਾ ਪੰਥ ਦੀ ਇੱਕ-ਇੱਕ ਮੰਗ ਦਾ ਇਨਸਾਫ ਨਹੀਂ ਮਿਲਦਾ : ਸਰਪਰਸਤ ਬਾਪੂ ਗੁਰਚਰਨ ਸਿੰਘ ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਜਨਵਰੀ (ਮੰਗਤ ਸਿੰਘ ਸੈਦਪੁਰ) : ਸਜਾਵਾਂ ਪੂਰੀਆਂ ਕਰ […]

ਖਾਲਸਾ ਪੰਥ ਦੇ ਪੰਜਵੇਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਲਈ ਹਿਸਾਰ ਤੋਂ ਹੋਈ ਹਵਾਈ ਸੇਵਾ ਸ਼ੁਰੂ…

ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ੁਰੂ ਹੋਈ ਹਵਾਈ ਸੇਵਾ ਦਾ ਉਦੇਸ਼ ਸਿੱਖ ਸ਼ਰਧਾਲੋ ਸ਼ਰਧਾਲੂ ਲਈ ਯਾਤਰਾ ਨੂੰ ਸੁਵਿਧਾਜਨਕ ਅਤੇ ਕਿਫਾਜਤੀ ਬਣਾਉਣਾ ਚੰਡੀਗੜ੍ਹ 27 ਜਨਵਰੀ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੇ ਪੰਜਵੇਂ ਤਖਤ ਸਾਹਿਬ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਲਈ ਹਿਸਾਰ ਦੇ ਮਹਾਰਾਜਾ ਅਗਰਸੇਨ ਹਵਾਈ ਅੱਡੇ […]

ਦੇਸ਼ ਵਿਦੇਸ਼ਾਂ ‘ਚ ਕਾਨੂੰਨੀ ਅਤੇ ਸਿਆਸੀ ਤੌਰ ‘ਤੇ ਲੜਾਈ ਲੜ੍ਹਨ ਲਈ ਸਮੁੱਚੀ ਸਿੱਖ ਕੌਮ ਨੂੰ ਗੁਰਪ੍ਰੀਤ ਸਿੰਘ ਰੀਹਲ ‘ਤੇ ਲੱਗੀਆਂ ਪਾਬੰਦੀਆਂ ਵਿਰੁੱਧ ਡਰਬੀ ਵਿਖੇ ਹੋਈ ਪੰਥਕ ਕਾਨਫਰੰਸ ਵਿੱਚ ਇੱਕਜੁੱਟ ਹੋਣ ਦਾ ਦਿੱਤਾ ਸੱਦਾ…

ਚੰਡੀਗੜ੍ਹ/ਲੰਡਨ 27 ਜਨਵਰੀ (ਮੰਗਤ ਸਿੰਘ ਸੈਦਪੁਰ) : ਦੇਸ਼-ਵਿਦੇਸ਼ਾਂ ਵਿੱਚ ਸਿੱਖ ਕੌਮ ਨੂੰ ਵੱਡੇ ਪੱਧਰ ਤੇ ਇਹੋ ਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਹੜੀਆਂ ਕਾਨੂੰਨੀ ਤੌਰ ‘ਤੇ ਸਹੀ ਨਹੀਂ ਹਨ। ਇਸੇ ਸੰਬੰਧ ਵਿੱਚ ਬਰਤਾਨੀਆਂ ਸਰਕਾਰ ਵੱਲੋਂ ਬੀਤੇ ਦਿਨੀ ਸਿੱਖ ਕਾਰੋਬਾਰੀ ਗੁਰਪ੍ਰੀਤ ਸਿੰਘ ਰੀਹਲ ਤੇ ਲਗਾਈਆਂ ਪਾਬੰਦੀਆਂ ਨੂੰ ਲੈ ਕੇ ਗੁਰਦੁਆਰਾ ਸਿੰਘ ਸਭਾ ਡਰਬੀ ਵਿਖੇ […]